Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    4:33:24 AM

  • pakistan closes airspace to indian aircraft till july 24

    ਪਾਕਿਸਤਾਨ ਨੇ 24 ਜੁਲਾਈ ਤੱਕ ਭਾਰਤੀ ਜਹਾਜ਼ਾਂ ਲਈ...

  • air india boeing aircraft grounded

    Air India ਦੇ ਬੋਇੰਗ ਜਹਾਜ਼ ਨੂੰ ਮੁਅੱਤਲ ਕਰਨ ਦੀ...

  • air india cancels flights to us  europe and gulf countries

    ਮੱਧ ਪੂਰਬ 'ਚ ਵਧਦੇ ਤਣਾਅ ਕਾਰਨ Air India ਨੇ...

  • iran attack was very weak  now there is hope for peace

    'ਈਰਾਨ ਦਾ ਹਮਲਾ ਬਹੁਤ ਕਮਜ਼ੋਰ, ਹੁਣ ਸ਼ਾਂਤੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਵਜੰਮੀ ਬੱਚੀ ਨੂੰ ਪਲਾਟ ’ਚ ਸੁੱਟਣ ਵਾਲੀ ਤੇ ਉਸ ਦਾ ਆਸ਼ਿਕ ਗ੍ਰਿਫਤਾਰ

PUNJAB News Punjabi(ਪੰਜਾਬਂ)

ਨਵਜੰਮੀ ਬੱਚੀ ਨੂੰ ਪਲਾਟ ’ਚ ਸੁੱਟਣ ਵਾਲੀ ਤੇ ਉਸ ਦਾ ਆਸ਼ਿਕ ਗ੍ਰਿਫਤਾਰ

  • Updated: 10 Jul, 2018 07:05 AM
Punjab
arrested
  • Share
    • Facebook
    • Tumblr
    • Linkedin
    • Twitter
  • Comment

ਗੁਰਾਇਆ, (ਮੁਨੀਸ਼)- ਪਿੰਡ ਰੁਡ਼ਕਾ ਖੁਰਦ ਵਿਖੇ 5 ਜੁਲਾਈ ਨੂੰ ਖਾਲੀ ਪਲਾਟ ਵਿਚ ਖੂਨ ਨਾਲ ਲਥਪਥ ਹਾਲਤ ਵਿਚ ਨਵਜੰਮੀ ਬੱਚੀ ਮਿਲੀ ਸੀ, ਜਿਸ ਨੂੰ ਪਿੰਡ ਦੀ ਪੰਚਾਇਤ ਨੇ ਪੁਲਸ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਸੀ  ਪਰ ਉਸ ਨੂੰ  ਪਹਿਲਾਂ ਜਲੰਧਰ  ਤੇ ਫਿਰ ਅੰਮ੍ਰਿਤਸਰ ਮੈਡੀਕਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਸੀ। ਪੁਲਸ ਨੇ ਥਾਣਾ ਗੁਰਾਇਆ ਵਿਖੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।  
ਇਸ ਮਾਮਲੇ ਵਿਚ ਪੁਲਸ ਨੂੰ ਚਾਰ ਦਿਨਾਂ ਮਗਰੋਂ ਸਫ਼ਲਤਾ ਹਾਸਲ ਹੋਈ ਹੈ। ਪੁਲਸ ਨੇ ਬੱਚੀ ਨੂੰ ਜਨਮ ਦੇਣ ਵਾਲੀ ਮਾਂ ਅਤੇ  ਉਸ ਦੇ  ਆਸ਼ਿਕ ਲਡ਼ਕੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਥਾਣਾ ਮੁਖੀ ਗੁਰਾਇਆ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰੁਡ਼ਕਾ ਖੁਰਦ ਦੀ ਰਹਿਣ ਵਾਲੀ 20 ਸਾਲਾ ਕੁਆਰੀ ਲਡ਼ਕੀ ਨੇ ਬੱਚੀ ਨੂੰ ਆਪਣੇ ਘਰ ਵਿਚ ਹੀ ਜਨਮ ਦਿੱਤਾ ਸੀ, ਜਿਸ ਨੇ ਆਪਣੇ ਘਰ ਦੇ ਕੋਠੇ ਤੋਂ  ਖਾਲੀ ਪਲਾਟ ਵਿਚ ਬੱਚੀ  ਨੂੰ ਸੁੱਟ ਦਿੱਤਾ ਸੀ। 
ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਲਡ਼ਕੀ ਨੇ ਦੱਸਿਆ ਕਿ ਉਸ ਦੇ ਪਿੰਡ ਅੱਟਾ ਦੇ ਰਹਿਣ ਵਾਲੇ ਇਕ ਲਡ਼ਕੇ ਨਾਲ ਪ੍ਰੇਮ ਸਬੰਧ ਸਨ। ਉਸ ਦੀ ਬੱਚੀ ਨੂੰ ਲਡ਼ਕੀ ਨੇ ਜਨਮ ਦਿੱਤਾ ਅਤੇ ਘਰਦਿਅਾਂ ਦੇ ਡਰੋਂ  ਉਸ ਨੇ ਬੱਚੀ ਨੂੰ ਪਲਾਟ ਵਿਚ ਸੁੱਟ ਦਿੱਤਾ ਸੀ। ਪੁਲਸ ਨੇ ਲਡ਼ਕੀ ਅਤੇ ਲਡ਼ਕੇ ਹਰਦੀਪ ਸਿੰਘ ਦੀਪਾ ਮੱਲ੍ਹੀ ਅੱਟਾ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਜਿਨ੍ਹਾਂ ਖਿਲਾਫ਼ ਜੁਰਮ ਵਿਚ ਹੋਰ ਵਾਧਾ ਕੀਤਾ ਜਾਵੇਗਾ। 
 ਚਾਰ ਦਿਨਾਂ ਬਾਅਦ ਹਸਪਤਾਲ ਵਿਖੇ ਹੋਈ ਬੱਚੀ ਦੀ ਮੌਤ
ਅੱਜ ਜਦੋਂ ਬੱਚੀ ਨੂੰ ਜਨਮ ਦੇਣ ਵਾਲੀ ਉਸ ਦੀ ਮਾਂ ਦਾ ਪੁਲਸ ਨੇ ਪਤਾ ਲਾਇਆ ਤਾਂ ਦੁੱਖਦਾਈ ਖਬਰ ਸਾਹਮਣੇ ਆ  ਗਈ ਕਿ ਬੱਚੀ ਦੀ ਹਸਪਤਾਲ ਵਿਖੇ ਮੌਤ ਹੋ ਗਈ ਹੈ। ਬੱਚੀ ਜਿਸ ਨੂੰ ਪੁਲਸ ਵੱਲੋਂ 5 ਜੁਲਾਈ ਨੂੰ ਅੰਮ੍ਰਿਤਸਰ ਦੇ ਮੈਡੀਕਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਦੀ ਹਸਪਤਾਲ ਵਿਖੇ ਮੌਤ ਹੋ ਗਈ।  ਲਾਸ਼ ਸੋਮਵਾਰ ਨੂੰ ਗੁਰਾਇਆ ਵਿਖੇ ਲਿਆਂਦੀ ਗਈ, ਜਿਥੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤੀ ਗਈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੁਲਜ਼ਮਾਂ ਖਿਲਾਫ਼ ਜੁਰਮ ਵਿਚ ਵਾਧਾ ਕੀਤਾ ਜਾਵੇਗਾ। 

  • ਨਵਜੰਮੀ ਬੱਚੀ
  • ਆਸ਼ਿਕ ਗ੍ਰਿਫਤਾਰ
  • newborn baby
  • arrested

ਗੋਬਿੰਦ ਸਾਗਰ ਝੀਲ ’ਚ ਡੁੱਬੇ ਕ੍ਰਿਕਟਰ ਸੁਮਿਤ ਕਾਲੀਆ ਦੀ ਲਾਸ਼ ਜਲੰਧਰ ਪਹੁੰਚੀ

NEXT STORY

Stories You May Like

  • even after taking 7 lakhs for the plot
    ਪਲਾਟ ਦਾ ਬਿਆਨਾ ਕਰ ਕੇ 7 ਲੱਖ ਲੈਣ ਮਗਰੋਂ ਵੀ ਨਹੀਂ ਕਰਵਾਈ ਰਜਿਸਟਰੀ, 3 ਖ਼ਿਲਾਫ਼ ਕੇਸ ਦਰਜ
  • indian stock market becomes the world  s top growing stock market
    ਭਾਰਤੀ ਸਟਾਕ ਮਾਰਕੀਟ ਦਾ ਜਲਵਾ, ਅਮਰੀਕਾ ਤੇ ਚੀਨ ਨੂੰ ਪਛਾੜ, ਬਣਿਆ ਦੁਨੀਆ ਦਾ ਟਾਪ ਗ੍ਰੋਇੰਗ Stock Market
  • throwing slippers at sikh man
    ਕਸੂਤਾ ਫਸਿਆ ਮੰਤਰੀ, ਸਿੱਖ ਵਿਅਕਤੀ ਦੀ ਪੱਗ 'ਤੇ ਚੱਪਲ ਸੁੱਟਣ ਦੇ ਦੋਸ਼ 'ਚ ਦਰਜ ਹੋਈ FIR
  • father also missing searching for missing girl
    ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ ਮਾਹੌਲ
  • pm modi  s statement
    PM ਮੋਦੀ ਦਾ ਬਿਆਨ, ਕਿਹਾ-'ਭਾਰਤ ਦੀ ਆਵਾਜ਼ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਗਿਆ, ਉਸ 'ਤੇ ਮੈਨੂੰ ਮਾਣ'
  • honeymoon sonam  call details 125 times call
    ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ਨੂੰ ਲੈ ਕੇ ਇਕ ਹੋਰ ਸਨਸਨੀਖੇਜ਼ ਖ਼ੁਲਾਸਾ
  • a massive fire broke out at a shop manufacturing steel and wooden equipment
    ਸਟੀਲ ਤੇ ਲੱਕੜ ਦਾ ਸਾਜੋ ਸਾਮਾਨ ਤਿਆਰ ਕਰਨ ਵਾਲੀ ਦੁਕਾਨ ਨੂੰ ਲੱਗੀ ਭਿਆਨਕ ਅੱਗ
  • aamir khan reacted on nephew imran khan s acting career
    ਭਾਣਜੇ ਇਮਰਾਨ ਖਾਨ ਦੀ ਐਕਟਿੰਗ 'ਚ ਆਮਿਰ ਦੀ ਪ੍ਰਤੀਕਿਰਿਆ, 'ਉਸ ਨੂੰ ਸਟਾਰ ਨਹੀਂ, ਅਦਾਕਾਰ ਬਣਨਾ ਸੀ'
  • street lights on bmc flyover off
    BMC ਫਲਾਈਓਵਰ 'ਤੇ ਲੱਗੀਆਂ ਸਟ੍ਰੀਟ ਲਾਈਟਾਂ ਬੰਦ, ਰਾਤ ਨੂੰ ਅਣਸੁਖਾਵੀਂ ਘਟਨਾ...
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • simarjit bains big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • heavy rain
      ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • family performed the shraddha
      ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਜ਼ਿੰਦਾ ਧੀ ਦਾ ਕੀਤਾ ‘ਸ਼ਰਾਧ’
    • ind vs eng 3rd day  bumrah  s claw  kl rahul  s powerful innings
      IND vs ENG 3rd day : ਬੁਮਰਾਹ ਦਾ ਪੰਜਾ, ਕੇਐਲ ਰਾਹੁਲ ਦੀ ਜ਼ਬਰਦਸਤ ਪਾਰੀ
    • this cricketer is richer than kohli and dhoni relationship madhuri dixit
      ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬੰਧ
    • diljit dosanjh to romance pakistani actress
      ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ ਰੋਮਾਂਸ, ਰਿਲੀਜ਼ ਹੋਇਆ ਫਿਲਮ ਦਾ...
    • air india  s big decision during iran israel war
      ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਪੱਛਮੀ ਏਸ਼ੀਆ ਤੋਂ ਨਹੀਂ...
    • amit shah big announcement against naxalism
      ਮਾਨਸੂਨ ਦੇ ਮੌਸਮ ’ਚ ਵੀ ਜਾਰੀ ਰਹੇਗੀ ਨਕਸਲ ਵਿਰੋਧੀ ਮੁਹਿੰਮ : ਸ਼ਾਹ
    • archer will play county match  may play second test against india
      ਕਾਊਂਟੀ ਮੈਚ ਖੇਡੇਗਾ ਆਰਚਰ, ਭਾਰਤ ਵਿਰੁੱਧ ਖੇਡ ਸਕਦੈ ਦੂਜਾ ਟੈਸਟ
    • indian and english players wear black armbands in honour of david lawrence
      ਭਾਰਤ ਤੇ ਇੰਗਲੈਂਡ ਦੇ ਖਿਡਾਰੀਆਂ ਨੇ ਡੇਵਿਡ ਲੌਰੈਂਸ ਦੇ ਸਨਮਾਨ ’ਚ ਬੰਨ੍ਹੀ ਕਾਲੀ...
    • ਪੰਜਾਬਂ ਦੀਆਂ ਖਬਰਾਂ
    • hazur jasdeep singh gill reached this satsang house in jalandhar
      ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
    • jalandhar s kulhad pizza couple in news again
      ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
    • simarjit bains big statement after defeat in ludhiana by election
      ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
    • entry of vehicles on railway road closed
      Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...
    • raja warring responsible for ludhiana by election defeat
      ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
    • fire in punjab and haryana highcourt
      ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਲੱਗੀ ਅੱਗ
    • ransom demanded from bakery owner in the name of gangsters
      ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
    • ashu resigns after defeat in ludhiana by election
      ਜ਼ਿਮਣੀ ਚੋਣ 'ਚ ਹਾਰ ਮਗਰੋਂ ਭਾਰਤ ਭੂਸ਼ਣ ਆਸ਼ੂ ਦਾ ਅਸਤੀਫਾ
    • a speeding car caused a painful death to a 9 month pregnant woman
      ਤੇਜ਼ ਰਫ਼ਤਾਰ ਕਾਰ ਨੇ 9 ਮਹੀਨੇ ਦੀ ਗਰਭਵਤੀ ਨੂੰ ਦਿੱਤੀ ਦਰਦਨਾਕ ਮੌਤ, ਦੋ ਧੀਆਂ ਦੇ...
    • uncle brought his nephew of d eath
      ਆਪਣਾ ਖੂਨ ਹੀ ਬਣ ਗਿਆ ਜਾਨ ਦਾ ਦੁਸ਼ਮਣ, ਤਾਏ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +