Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    5:05:13 PM

  • mp amritpal singh from khadoor sahib once again filed a petition high court

    MP ਅੰਮ੍ਰਿਤਪਾਲ ਸਿੰਘ ਨੇ ਮੁੜ ਹਾਈਕੋਰਟ ਦਾ...

  • protecting youth from drugs is everyone  s responsibility  governor

    ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ...

  • imran khan jail

    ਇਮਰਾਨ ਖ਼ਾਨ ਦੀ 'ਮੌਤ' ! ਹੁਣ ਖੁੱਲ੍ਹੇਗਾ ਰਾਜ਼,...

  • sukhpal khaira raises questions on mann government s education revolution

    ਖਹਿਰਾ ਵੱਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਚੰਡੀਗੜ੍ਹ ਦੇ ਹੋਟਲ 'ਚੋਂ ਗੈਂਗਸਟਰ ਗ੍ਰਿਫਤਾਰ

PUNJAB News Punjabi(ਪੰਜਾਬਂ)

ਚੰਡੀਗੜ੍ਹ ਦੇ ਹੋਟਲ 'ਚੋਂ ਗੈਂਗਸਟਰ ਗ੍ਰਿਫਤਾਰ

  • Updated: 17 Dec, 2018 11:35 PM
Jalandhar
arrested gangster harry cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈਬ ਡੈਸਕ)- ਪਾਰਟੀ ਕਰਨ ਦੇ ਬਹਾਨੇ ਨਾਲ ਲੜਕੀ ਨੂੰ ਹੋਟਲ ਦੇ ਕਮਰੇ ’ਚ ਸੱਦਕੇ ਜ਼ਬਰਨ ਉਸ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ ਇੰਡਸਟ੍ਰੀਅਲ ਏਰੀਆ ਥਾਣਾ ਪੁਲਸ ਨੇ ਇਕ ਵਿਕਅਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਰੀ ਮੁਤਾਬਕ  ਇਕ ਲੜਕੀ ਨੇ ਚੰਡੀਗੜ੍ਹ ਪੁਲਸ ਕੋਲ ਦਰਜ਼ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਖੁਦ ਨੂੰ ਯੂ. ਪੀ ਵਾਸੀ ਇਕ ਵਪਾਰੀ ਦੱਸਣ ਵਾਲੇ ਅਮਨ ਰੰਧਾਵਾ ਨਾਮੀ ਵਿਅਕਤੀ ਵਲੋਂ ਉਸ ਨਾਲ ਜ਼ਬਰ-ਜ਼ਨਾਹ ਕੀਤਾ ਗਿਆ ਹੈ। ਲਡ਼ਕੀ ਨੇ ਦੱਸਿਆ ਕਿ 15 ਦਸੰਬਰ ਰਾਤ ਸਮੇਂ ਅਮਨ ਉਸਨੂੰ ਨਾਲ ਲੈ ਕੇ ਪਾਰਟੀ ਕਰਨ ਦੇ ਬਹਾਨੇ ਇੰਡੀਸਟ੍ਰਿਅਲ ਏਰੀਆ ਸਥਿਤ ਹੋਟਲ ਲੈਮਨ ਟ੍ਰੀ ਲੈ ਕੇ ਆਇਆ। ਉਸਨੇ ਦੱਸਿਆ ਕਿ ਪਹਿਲਾਂ ਤਾਂ ਉਸਨੇ ਪਾਰਟੀ ‘ਚ ਜਾਣ ਤੋਂ ਮਨ੍ਹਾਂ ਕਰ ਦਿੱਤਾ ਸੀ ਪਰ ਅਮਨ ਨੇ ਉਸਨੂੰ ਕਿਹਾ ਕਿ ਉਹ ਉਸਨੂੰ ਆਪਣੇ ਦੋਸਤਾਂ ਦੀ ਪਾਰਟੀ ’ਚ ਲੈਕੇ ਜਾਣਾ ਚਾਹੁੰਦਾ ਹੈ। ਜਿਸ ਕਾਰਨ ਅਮਨ ਦੇ ਵਾਰ-ਵਾਰ ਕਹਿਣ ’ਤੇ ਉਹ ਪਾਰਟੀ ’ਚ ਜਾਣ ਲਈ ਤਿਆਰ ਹੋ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਉਸਨੂੰ ਟ੍ਰਿਬਿਊਨ ਚੌਕ ਤੋਂ ਆਪਣੀ ਕਾਰ ’ਚ ਲੈ ਲਿਆ ਅਤੇ ਬਹਾਨੇ ਨਾਲ ਉਸਨੂੰ ਹੋਟਲ ਦੇ ਕਮਰੇ ’ਚ ਲੈਕੇ ਆ ਗਿਆ। ਇੱਥੇ ਹੋਟਲ ਪਹੁੰਚਣ ’ਤੇ ਉਸਨੇ ਕਮਰਾ ਲਾਕ ਕਰ ਲਿਆ ਅਤੇ ਜ਼ਬਰਨ ਉਸ ਨਾਲ ਜਬਰ-ਜ਼ਨਾਹ ਕੀਤਾ। ਲੜਕੀ 16 ਦਸੰਬਰ ਦੀ ਸਵੇਰੇ ਕਮਰੇ ’ਚੋਂ ਬਾਹਰ ਨਿਕਲੀ ਅਤੇ ਤੁਰੰਤ ਪੁਲਸ ਕੰਟਰੋਲ ਰੂਮ ’ਤੇ ਕਾਲ ਕਰਕੇ ਆਪਣੇ ਨਾਲ ਵਾਪਰੀ ਘਟਨਾ ਦੀ ਜਾਣਕਾਰੀ ਦਿੱਤੀ। 

 ਸੂਚਨਾ ਮਿਲਦੇ ਹੀ ਥਾਣਾ ਪੁਲਸ ਟੀਮ ਤੁਰੰਤ ਹੋਟਲ ’ਚ ਲੜਕੀ ਦੀ ਸਹਾਇਤਾ ਲਈ ਪਹੁੰਚੀ। ਲੜਕੀ ਪੁਲਸ ਟੀਮ ਨੂੰ ਲੈ ਕੇ ਅਮਨ ਦੇ ਕਮਰੇ ’ਚ ਪਹੁੰਚੀ ਤਾਂ ਅਮਨ ਨੇ ਕਮਰਾ ਅੰਦਰੋਂ ਲਾਕ ਕੀਤਾ ਹੋਇਆ ਸੀ। ਇਸ ਸਮੇਂ ਪੁਲਸ ਨੂੰ ਕਮਰੇ ਅੰਦਰੋਂ ਆਵਾਜ਼ਾਂ ਆਉਣ ਲੱਗੀਆਂ। ਕੁਝ ਸਮੇਂ ਬਾਅਦ ਪਤਾ ਚੱਲਿਆ ਦੀ ਅਮਨ ਨੇ ਕਮਰੇ ਦੀ ਖਿੜਕੀ ਦਾ ਸ਼ੀਸ਼ਾ ਤੋੜਦੇ ਹੋਏ ਹੋਟਲ ਦੀ ਪਹਿਲੀ ਮੰਜਿਲ ਤੋਂ ਛਾਲ ਮਾਰ ਦਿੱਤੀ ਹੈ। ਜਿਸਦੇ ਚਲਦੇ ਉਹ ਹੋਟਲ ਦੀ ਇਮਾਰਤ ਤੋਂ ਡਿੱਗਕੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਪੁਲਸ ਟੀਮ ਨੇ ਉਸਨੂੰ ਜ਼ਖ਼ਮੀ ਹਾਲਤ ’ਚ ਤੁਰੰਤ ਸੈਕਟਰ-32 ਦੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਅਨੁਸਾਰ ਉਸਦੀ ਰੀੜ ਦੀ ਹੱਡੀ ਅਤੇ ਦੋਨਾਂ ਪੈਰਾਂ ਦੀਆਂ ਹੱਡੀਆਂ ’ਚ ਗੰਭੀਰ ਸੱਟਾਂ ਲੱਗੀਆਂ ਹਨ। ਪੁਲਸ ਨੇ ਜਾਂਚ ਤੋਂ ਬਾਅਦ ਲੜਕੀ ਦੀ ਸ਼ਿਕਾਇਤ ’ਤੇ ਅਮਨ ਖਿਲਾਫ ਕੇਸ ਦਰਜ ਕਰਦੇ ਹੋਏ ਉਸਦੀ ਗ੍ਰਿਫਤਾਰੀ ਪਾ ਦਿੱਤੀ ਹੈ। ਅਮਨ ਦੀ ਹਾਲਤ ਬਾਰੇ ਪੁਲਸ ਨੇ ਅਦਾਲਤ ਨੂੰ ਜਾਣੂ ਕਰਵਾਇਆ ਤਾਂ ਜੱਜ ਖੁਦ ਹਸਪਤਾਲ ਪਹੁੰਚੇ ਅਤੇ ਅਮਨ ਦੀ ਹਾਲਤ ਦਾ ਜਾਇਜ਼ਾ ਅਤੇ ਕੇਸ ਬਾਰੇ ਸੁਣਵਾਈ ਕਰਦੇ ਹੋਏ ਉਸਨੂੰ ਕਾਨੂੰਨੀ ਹਿਰਾਸਤ ’ਚ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਅਮਨ ਕੋਲੋਂ ਬਰਾਮਦ ਹੋਏ ਉਸਦੇ ਆਧਾਰ ਕਾਰਡ ਦੇ ਜ਼ਰੀਏ ਹੀ ਪੁਲਸ ਨੂੰ ਉਸਦੀ ਪਹਿਚਾਣ ਯੂ. ਪੀ. ਦੇ ਰਹਿਣ ਵਾਲੇ ਅਮਨ ਰੰਧਾਵਾ ਦੇ ਤੌਰ ’ਤੇ ਹੋਈ ਹੈ ਪਰ ਪੁਲਸ ਨੂੰ ਮੁੱਢਲੀ ਜਾਂਚ ’ਚ ਉਸਦਾ ਆਧਾਰ ਕਾਰਡ ਸ਼ੱਕੀ ਲੱਗ ਰਿਹਾ ਹੈ। ਪੁਲਸ ਕੇਸ ਦਰਜ ਕਰਨ ਤੋਂ ਬਾਅਦ ਵੀ ਉਸਦੀ ਪਹਿਚਾਣ ਨੂੰ ਲੈ ਕੇ ਸ਼ੱਕ ’ਚ ਸੀ। ਪੁਲਸ ਆਧਾਰ ’ਤੇ ਦਰਜ ਉਸਦੇ ਪਤੇ ਨੂੰ ਵੈਰੀਫਾਈ ਕਰਨ ’ਚ ਲੱਗੀ ਹੋਈ ਹੈ। ਅਧਿਕਾਰਿਕ ਸੂਤਰਾਂ ਦੀ ਮੰਨੀਏ ਤਾਂ ਪੁਲਸ ਨੂੰ ਅਮਨ ਦਾ ਹੁਲੀਆ ਪੰਜਾਬ ਦੇ ਇਕ ਗੈਂਗਸਟਰ ਹੈਰੀ ਚੀਮਾ ਨਾਲ ਵੀ ਮਿਲਦਾ ਜੁਲਦਾ ਹੈ ਜਿਸਦੇ ਆਧਾਰ ’ਤੇ ਵੀ ਪੁਲਸ ਜਾਂਚ ’ਚ ਲੱਗੀ ਹੋਈ ਹੈ। ਕੇਸ ਦੀ ਜਾਂਚ ਤਹਿਤ ਹੀ ਪੁਲਸ ਨੇ ਮੁਲਜ਼ਮ ਦੀ ਉਹ ਰੇਂਜ ਰੋਵਰ ਕਾਰ ਵੀ ਕਬਜੇ ’ਚ ਲੈ ਲਈ ਹੈ ਜਿਸ ’ਚ ਉਹ ਹੋਟਲ ’ਚ ਆਇਆ ਸੀ।

  • arrested Gangster harry cheema
  • ਗ੍ਰਿਫਤਾਰ ਗੈਂਗਸਟਰ ਹੈਰੀ ਚੀਮਾ

ਤਰਨਤਾਰਨ : ਕੈਂਸਰ ਜਾਗਰੂਕਤਾ ਕੈਂਪ ਦਾ 500 ਤੋਂ ਵਧੇਰੇ ਲੋਕਾਂ ਨੇ ਲਾਭ ਉਠਾਇਆ

NEXT STORY

Stories You May Like

  • patna  nri  dead body  hotel  britain
    Bitain ਤੋਂ ਆਏ NRI ਦੀ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲ ਗਈ ਸਨਸਨੀ
  • gangster goldie brar s parents arrested
    ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, 2024 ਦੇ ਮਾਮਲੇ 'ਚ ਹੋਈ ਕਾਰਵਾਈ
  • a fire broke out in a hotel in paharganj  delhi
    ਦਿੱਲੀ ਦੇ ਪਹਾੜਗੰਜ ਦੇ ਹੋਟਲ 'ਚ ਭਿਆਨਕ ਅੱਗ, 3 ਲੋਕ ਝੁਲਸੇ; ਇਕ ਦੀ ਹਾਲਤ ਗੰਭੀਰ
  • bjp s saurabh joshi becomes new mayor of chandigarh
    ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ
  • threat to blow up 5 famous schools in chandigarh
    ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
  • gangster demands rs 2 crore ransom from famous jalandhar doctor
    ਜਲੰਧਰ ਦੇ ਨਾਮੀ ਡਾਕਟਰ ਤੋਂ ਗੈਂਗਸਟਰ ਨੇ ਮੰਗੀ 2 ਕਰੋੜ ਦੀ ਫਿਰੌਤੀ, ਕਿਹਾ-ਜਾਨੋਂ ਮਾਰ ਦਿਆਂਗੇ ਪਰਿਵਾਰ
  • chandigarh dc holds meeting with officials regarding mayoral elections
    ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • woman dies in collision between activa scooter and garbage truck in jalandhar
    ਜਲੰਧਰ 'ਚ ਡੌਲਫਿਨ ਹੋਟਲ ਨੇੜੇ ਵਾਪਰਿਆ ਵੱਡਾ ਹਾਦਸਾ! ਐਕਟਿਵਾ ਸਵਾਰ ਮਹਿਲਾ ਦੀ ਦਰਦਨਾਕ ਮੌਤ
  • sukhpal khaira raises questions on mann government s education revolution
    ਖਹਿਰਾ ਵੱਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ! 'ਆਪ' ਦੀ 'ਸਿੱਖਿਆ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
Trending
Ek Nazar
pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • highcourt cancel fir against pathanmajra
      ਹਾਈਕੋਰਟ ਵਲੋਂ 'ਆਪ' ਵਿਧਾਇਕ ਪਠਾਨਮਾਜਰਾ ਨੂੰ ਵੱਡੀ ਰਾਹਤ, ਪਰਚਾ ਅਤੇ ਸੰਮਨ ਰੱਦ
    • dera beas chief attended governor s rally
      ਰਾਜਪਾਲ ਦੀ ਰੈਲੀ 'ਚ ਸ਼ਾਮਲ ਹੋਏ ਡੇਰਾ ਬਿਆਸ ਮੁਖੀ, ਸੁਖਬੀਰ ਬਾਦਲ ਵੀ ਰਹੇ ਮੌਜੂਦ
    • bikram majithia along with his family paid obeisance at gurdwara shaheedan sahib
      ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਟੇਕਿਆ ਮੱਥਾ
    • canada police incident
      ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਸ਼ਰਮਨਾਕ...
    • major accident on punjab s national highway 3 youths die in horrific accident
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
    • flights to london  singapore and vancouver to start from chandigarh airport
      ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ,...
    • peoples protest in latifpura jalandhar
      ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
    • big relief in paying electricity bills
      ਬਿਜਲੀ ਦਾ ਬਿੱਲ ਭਰਨ ਨੂੰ ਲੈ ਕੇ ਵੱਡੀ ਰਾਹਤ, ਖ਼ਪਤਕਾਰਾਂ ਲਈ CPDL ਨੇ ਲਿਆ ਅਹਿਮ...
    • ludhiana drug smugglers
      'ਨਸ਼ਾ ਛੱਡੋ ਜਾਂ ਘਰ ਖਾਲੀ ਕਰੋ', ਟੁੱਟ ਗਿਆ ਮੁਹੱਲਾ ਵਾਸੀਆਂ ਦੇ ਸਬਰ ਦਾ ਬੰਨ੍ਹ
    • axis bank atm robbery
      Axis ਬੈਂਕ ਦਾ ATM ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਸ਼ਾਤਰ ਮੁਲਜ਼ਮ ਕਾਬੂ, ਲੋਹੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +