Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    12:56:13 PM

  • visas fees refund

    ਵੀਜ਼ੇ ਹੋਏ ਰੱਦ, ਫਸਿਆ ਕਰੋੜਾਂ ਦਾ 'ਰਿਫੰਡ' !...

  • boy dies due to electrocution while bathing

    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ...

  • punjab boy fortune

    ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000...

  • encounter in punjab  punjab police

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਯੂਥ ਅਕਾਲੀ ਦਲ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ, ਵਿਧਾਨ ਸਭਾ ਤੱਕ ਮਾਰਚ ਕੱਢ ਦਿੱਤੀਆਂ ਗ੍ਰਿਫ਼ਤਾਰੀਆਂ

CHANDIGARH News Punjabi(ਚੰਡੀਗੜ੍ਹ)

ਯੂਥ ਅਕਾਲੀ ਦਲ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ, ਵਿਧਾਨ ਸਭਾ ਤੱਕ ਮਾਰਚ ਕੱਢ ਦਿੱਤੀਆਂ ਗ੍ਰਿਫ਼ਤਾਰੀਆਂ

  • Updated: 27 Sep, 2022 06:37 PM
Chandigarh
arrests marched by youth akali dal to the vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਲਾਹਾ ਲੈਣ ਵੱਲ ਸੇਧਤ ਹੈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ। ਉਹਨਾਂ ਨੇ ਕਿਸੇ ਵੀ ਵਿਰੋਧੀ ਪਾਰਟੀ ਵੱਲੋਂ ਮੰਗ ਨਾ ਕਰਨ ਦੇ ਬਾਵਜੂਦ ਵਿਧਾਨ ਸਭਾ 'ਚ ਵਿਸ਼ਵਾਸ ਮਤਾ ਪੇਸ਼ ਕਰਨ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ 'ਆਪ' ਸਰਕਾਰ ਨੂੰ ਕੁੱਲ 117 'ਚੋਂ 92 ਵਿਧਾਇਕਾਂ ਦੀ ਹਮਾਇਤ ਹਾਸਲ ਹੈ ਤੇ ਇਹ ਮਤਾ ਪੇਸ਼ ਕਰਨਾ ਸਾਬਤ ਕਰਦਾ ਹੈ ਕਿ ਇਸਦਾ ਮਕਸਦ ਸਿਰਫ਼ ਸਿਆਸੀ ਹੈ ਨਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ।

ਇਹ ਵੀ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਨਾਲ 1000 ਤੋਂ ਵੱਧ ਨੌਜਵਾਨਾਂ ਨੇ ਛੱਕਿਆ ਅੰਮ੍ਰਿਤ 

ਇਯਾਲੀ ਨੇ ਕਿਹਾ ਕਿ 'ਆਪ' ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਵਿਸ਼ਵਾਸ ਮਤਾ ਪੇਸ਼ ਕੀਤਾ ਹੈ। ਉਹਨਾਂ ਕਿਹਾ ਕਿ ਉਹ ਬਿਜ਼ਨੈੱਸ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਹੋਏ ਸਨ ਤੇ ਸਦਨ ਦੇ ਏਜੰਡੇ ਨੂੰ ਤੈਅ ਕਰਨ ਸਮੇਂ ਕਿਸੇ ਵਿਸ਼ਵਾਸ ਮਤ ਨੁੰ ਪੇਸ਼ ਕਰਨ ਦੀ ਕੋਈ ਗੱਲ ਨਹੀਂ ਹੋਈ। ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 25 ਕਰੋੜ ਰੁਪਏ ਪ੍ਰਤੀ ਵਿਧਾਇਕ ਦੇਣ ਦੀ ਪੇਸ਼ਕਸ਼ ਬਾਰੇ ਇਯਾਲੀ ਨੇ ਕਿਹਾ ਕਿ ਭਾਵੇਂ ਇਸ ਸਬੰਧ 'ਚ 14 ਸਤੰਬਰ ਨੂੰ ਡੀ. ਜੀ. ਪੀ. ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਹਾਲੇ ਤੱਕ ਮਾਮਲੇ 'ਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਰਿਸ਼ਵਤ ਦੀ ਪੇਸ਼ਕਸ਼ ਕੀਤੀ, ਉਹਨਾਂ ਦੇ ਨਾਵਾਂ ਦਾ ਖੁਲਾਸਾ ਵੀ ਹਾਲੇ ਤੱਕ ਨਹੀਂ ਕੀਤਾ ਗਿਆ ਤੇ ਨਾ ਹੀ ਕੇਸ 'ਚ ਕੋਈ ਗ੍ਰਿਫ਼ਤਾਰੀ ਹੋਈ ਹੈ।

PunjabKesari

ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਤੇ ਇਸਦੇ ਲੋਕਾਂ ਨੁੰ ਦਰਪੇਸ਼ ਮੁੱਦਿਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਧਾਨ ਸਭਾ 'ਚ ਅਕਾਲੀ ਦਲ ਨੂੰ ਕੋਈ ਸਮਾਂ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਨੁੰ ਸਿਰਫ਼ ਆਪਣੀ ਗੱਲ ਕਹਿ ਕੇ ਸਦਨ ਮੁਲਤਵੀ ਕਰਨ ਦੀ ਥਾਂ ਸੁਣਨ ਦਾ ਮਾਦਾ ਵੀ ਰੱਖਣਾ ਚਾਹੀਦਾ ਹੈ।  ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੁੰ ਦਰਪੇਸ਼ ਸੰਕਟ, ਅਮਨ ਕਾਨੁੰਨ ਵਿਵਸਥਾ ਭੰਗ ਹੋਣ ਸਮੇਤ ਕਈ ਮਸਲੇ ਹਨ ਜਿਹਨਾਂ ’ਤੇ ਚਰਚਾ ਹੋਣੀ ਚਾਹੀਦੀ ਹੈ ਤੇ ਜਿਹਨਾਂ ਵਿਚ ਨਸ਼ੇ ਦੀ ਸਪਲਾਈ ਤੇ ਗੈਰ ਕਾਨੂੰਨੀ ਮਾਇਨਿੰਗ ਵੀ ਸ਼ਾਮਲ ਹੈ, ਪਰ ਇਹਨਾਂ ’ਤੇ ਕੋਈ ਚਰਚਾ ਨਹੀਂ ਕਰਵਾਈ ਗਈ। 

ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ ਕੀਤੇ ਵਾਅਦੇ ਮੁਤਾਬਕ 1500 ਰੁਪਏ ਪ੍ਰਤੀ ਏਕੜ ਦੇਣ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਪੂਰੀਆਂ ਕੀਤੀਆਂ ਜਾਣ। ਇਹਨਾਂ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਲੰਪੀ ਚਮੜੀ ਰੋਗ ਕਾਰਨ ਪਸ਼ੂ ਗੁਆਉਣ ਵਾਲੇ ਡੇਅਰੀ ਫਾਰਮਰਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ। 

PunjabKesari

ਯੂਥ ਆਗੂ ਜਿਹਨਾਂ ਦੀ ਅਗਵਾਈ ਪਰਮਬੰਸ ਸਿੰਘ ਰੋਮਾਣਾ ਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕਰ ਰਹੇ ਸਨ, ਨੇ ਇਹ ਵੀ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੀਤੇ ਵਾਅਦੇ ਮੁਤਾਬਕ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਵੇ ਅਤੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੇ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ।

  • Youth Akali Dal
  • Arrests March
  • Vidhan Sabha
  • ਯੂਥ ਅਕਾਲੀ ਦਲ
  • ਗ੍ਰਿਫ਼ਤਾਰੀਆਂ
  • ਮਾਰਚ
  • ਵਿਧਾਨ ਸਭਾ

ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਹੀਆਂ ਇਹ ਗੱਲਾਂ

NEXT STORY

Stories You May Like

  • assembly elections  akali dal  overseas punjabis
    ਵਿਦੇਸ਼ਾਂ 'ਚ ਵੱਸਦੇ ਪੰਜਾਬੀ 2022 ਦੀ ਗਲਤੀ ਸੁਧਾਰ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ : ਅਕਾਲੀ ਆਗੂ
  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • tamil nadu  chief minister  vijay  mekedatu dam  assembly  proposal
    ਮੇਕੇਦਾਤੂ ਬੰਨ੍ਹ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕਰਨਗੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ
  • india strongly condemns pak air strikes on afghanistan
    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ 'ਤੇ ਪਾਕਿ ਹਵਾਈ ਹਮਲਿਆਂ ਦੀ ਭਾਰਤ ਵੱਲੋਂ ਸਖ਼ਤ ਨਿਖੇਧੀ
  • akali dal delegation holding meetings in canada under   talk of punjab   campaign
    ਅਕਾਲੀ ਦਲ ਦਾ ਵਫ਼ਦ ਕੈਨੇਡਾ 'ਚ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਕਰ ਰਿਹਾ ਭਰਵੀਆਂ ਮੀਟਿੰਗਾਂ
  • firing case
    ਕੈਨੇਡਾ ’ਚ ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਕਨਵੈਨਸ਼ਨ ਸੈਂਟਰ ਦੇ ਬਾਹਰ ਗੋਲੀਬਾਰੀ
  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • tamil nadu assembly passes resolution against karnataka  s dam
    ਤਾਮਿਲਨਾਡੂ ਵਿਧਾਨ ਸਭਾ 'ਚ ਮੇਕੇਦਾਤੂ 'ਚ ਕਰਨਾਟਕ ਦੀ ਬੰਨ੍ਹ ਬਨਾਉਣ ਦੀ ਯੋਜਨਾ ਖਿਲਾਫ ਪ੍ਰਸਤਾਵ ਪਾਸ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • bjp punjab president kewal singh dhillon slams congress
      BJP ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘੇਰੀ ਕਾਂਗਰਸ
    • dhillon meets gadkari  discusses punjab  s development projects
      ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ...
    • shocking incident in punjab
      ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ ਕੁੱਖੋਂ ਜੰਮੇ ਤਿੰਨ ਜਵਾਕਾਂ ਨਾਲ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • punjab will get a new dgp today
      ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ...
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +