Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:57:19 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਮਾਨਸਾ ਦੇ ਪੈਟਰੋਲ ਪੰਪ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ

PUNJAB News Punjabi(ਪੰਜਾਬ)

ਮਾਨਸਾ ਦੇ ਪੈਟਰੋਲ ਪੰਪ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ

  • Edited By Baljit Singh,
  • Updated: 12 Nov, 2024 06:30 PM
Bathinda-Mansa
arsh dalla is also behind mansa attack
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮਾਨਸਾ  : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। 

ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ। 
    
ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ 'ਤੇ ਹੈਂਡ ਗ੍ਰਨੇਡ ਹਮਲਾ ਕੀਤਾ ਗਿਆ ਸੀ। ਧਮਾਕੇ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਫੋਨ ਕਰਨ ਵਾਲੇ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਮਾਨਸਾ ਗ੍ਰੇਨੇਡ ਹਮਲੇ ਵਿੱਚ ਆਪਣੀ ਭੂਮਿਕਾ ਦਾ ਇਕਬਾਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਅੱਤਵਾਦੀ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਗੜ੍ਹਸ਼ੰਕਰ ਇਲਾਕੇ ਤੋਂ ਇਹ ਗ੍ਰਨੇਡ ਹਾਸਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕਲ ਸਹਾਇਤਾ ਵੀ ਪ੍ਰਦਾਨ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਸ਼ਿਮਲਾ ਸਿੰਘ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਅਪ੍ਰੈਲ 2023 ਵਿੱਚ ਸੀਆਈ ਬਠਿੰਡਾ ਨੇ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਉੱਤਰਾਖੰਡ ਦੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਸਬੰਧੀ ਦੀ ਉਸ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਉਕਤ ਮਾਮਲੇ ਦੀ ਅਗਲੇਰੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਮਾਨਸਾ ਮਨਮੋਹਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਐਸਆਈਟੀ ਨੇ ਸੀਆਈ ਬਠਿੰਡਾ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕਰਦਿਆਂ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਨੇ ਦੱਸਿਆ ਕਿ ਸੀਆਈ ਬਠਿੰਡਾ ਅਤੇ ਮਾਨਸਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਮੁਲਜ਼ਮ ਸ਼ਿਮਲਾ ਸਿੰਘ ਨੂੰ ਮਾਨਸਾ ਦੇ ਖੋਖਰ ਰੋਡ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਪੈਦਲ ਕਿਤੇ ਜਾ ਰਿਹਾ ਸੀ।

ਇਸ ਸਬੰਧੀ ਪਹਿਲਾਂ ਹੀ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 308 (4) ਅਤੇ 351, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 10 ਤਹਿਤ ਥਾਣਾ ਸਿਟੀ-1 ਮਾਨਸਾ ਵਿਖੇ  ਐਫਆਈਆਰ ਨੰਬਰ 139 ਮਿਤੀ 27.10.2024 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

  • Mansa
  • petrol pump
  • Canada
  • Arsh Dalla
  • DGP Punjab
  • Gaurav Yadav
  • ਮਾਨਸਾ
  • ਪੈਟਰੋਲ ਪੰਪ
  • ਕੈਨੇਡਾ
  • ਅਰਸ਼ ਡੱਲਾ
  • ਡੀਜੀਪੀ ਪੰਜਾਬ
  • ਗੌਰਵ ਯਾਦਵ

ਪੰਜਾਬ ਵਿਚ ਸਖ਼ਤ ਕਾਨੂੰਨ, ਡਰਾਈਵਿੰਗ ਲਾਇਸੈਂਸ ਰੱਦ ਹੋਣ ਦੇ ਨਾਲ ਦਰਜ ਹੋਵੇਗਾ ਪਰਚਾ

NEXT STORY

Stories You May Like

  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ
  • amritsar tarn taran road petrol pump robbery
    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ ਲੁੱਟ ਫ਼ਰਾਰ ਹੋਏ ਲੁਟੇਰੇ, ਫੈਲੀ ਸਨਸਨੀ
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • fraud case in tanda
    ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
  • tarn taran ransom petrol pump
    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਪੈਟਰੋਲ ਪੰਪ ’ਤੇ ਚਲਾ 'ਤੀਆਂ ਗੋਲੀਆਂ
  • petrol pump  inspection  ioc officials  police  arrest
    ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • vandalism at a liquor shop in mansa
    ਮਾਨਸਾ ’ਚ ਸ਼ਰਾਬ ਦੇ ਠੇਕੇ 'ਤੇ ਭੰਨਤੋੜ, SSP ਨੇ ਦਿੱਤਾ ਅਹਿਮ ਬਿਆਨ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +