Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:52:45 AM

  • terrible accident on jalandhar nakodar road  two boys died

    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ...

  • shameful incident in patiala

    ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ...

  • deadly attack on delhi police team

    ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਲਾ ਤੇ ਵਿੱਦਿਆ ਦੀ ਦੇਵੀ ਸਰਸਵਤੀ ਦਾ ਜਨਮ ਦਿਹਾੜਾ ‘ਬਸੰਤ ਪੰਚਮੀ’

PUNJAB News Punjabi(ਪੰਜਾਬ)

ਕਲਾ ਤੇ ਵਿੱਦਿਆ ਦੀ ਦੇਵੀ ਸਰਸਵਤੀ ਦਾ ਜਨਮ ਦਿਹਾੜਾ ‘ਬਸੰਤ ਪੰਚਮੀ’

  • Edited By Sunita,
  • Updated: 05 Feb, 2022 01:26 PM
Jalandhar
art  education  goddess saraswati  birthday  basant panchami
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਾਡਾ ਭਾਰਤ ਦੇਸ਼ ਰੁੱਤਾਂ ਦਾ ਦੇਸ਼ ਹੈ ਅਤੇ ਵਾਰੋ-ਵਾਰੀ ਆਉਂਦੀਆਂ ਸਾਲ ਦੀਆਂ ਛੇ ਰੁੱਤਾਂ ਭਾਵੇਂ ਆਪੋ-ਆਪਣਾ ਮਹੱਤਵ ਰੱਖਦੀਆਂ ਹਨ ਪਰ ਇਨ੍ਹਾਂ ਸਾਰੀਆਂ ’ਚੋਂ ਪਿਆਰੀ ਰੁੱਤ ਬਸੰਤ ਨੂੰ ਮੰਨਿਆ ਗਿਆ ਹੈ। ਇਸੇ ਕਾਰਨ ਇਸ ਨੂੰ ਰੁੱਤਾਂ ਦੀ ਰਾਣੀ ਬਸੰਤ ਕਿਹਾ ਗਿਆ ਹੈ। ਬਸੰਤ ਦੇ ਇਸ ਮੌਸਮ ਨੂੰ ਕੁਦਰਤ ’ਚ ਇਕ ਨਵੀਂ ਚੇਤਨਾ ਦਾ ਸੂਚਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਰੁੱਤ ਬਸੰਤ ਦੀ ਦਸਤਕ ਤੋਂ ਪਹਿਲਾਂ ਕੜਾਕੇ ਦੀ ਪੈ ਰਹੀ ਠੰਡ ਦਾ ਦਬਾਅ ਘੱਟ ਜਾਂਦਾ ਹੈ ਅਤੇ ਦਰੱਖ਼ਤਾਂ ਅਤੇ ਪੌਦਿਆਂ ਦੇ ਝੜੇ ਪੱਤੇ ਅਤੇ ਫੁੱਲ ਫਿਰ ਤੋਂ ਨਵੇਂ ਰੂਪ ’ਚ ਖਿੜ ਉੱਠਦੇ ਹਨ ਅਤੇ ਸਾਰਿਆਂ ’ਚ ਇਕ ਨਵੀਂ ਸ਼ਕਤੀ ਦਿਖਾਈ ਦੇਣ ਲੱਗਦੀ ਹੈ। ਇਨਸਾਨੀ ਸਰੀਰ ’ਚ ਖੂਨ ਦਾ ਵਹਾਅ ਤੇਜ਼ ਹੋ ਜਾਣ ਸਦਕਾ ਮਨੁੱਖ ਨਵੀਂ ਫੁਰਤੀ ਅਨੁਭਵ ਕਰਨ ਲੱਗਦੇ ਹਨ। ਬਸੰਤ ਰੁੱਤ ਦੀ ਆਮਦ ਸਰਦ ਰੁੱਤ ਦੇ ਖ਼ਤਮ ਹੋਣ ਦੀ ਸੂਚਕ ਵੀ ਮੰਨੀ ਜਾਂਦੀ ਹੈ, ਇਸੇ ਲਈ ਕਿਹਾ ਜਾਂਦਾ ਹੈ-ਆਈ ਬਸੰਤ, ਪਾਲਾ ਉਡੰਤ।

ਸਰ੍ਹੋਂ ਦੇ ਖੇਤ, ਸਰ੍ਹੋਂ ਦੇ ਖਿੜੇ ਪੀਲੇ ਫੁੱਲ ਵੱਖਰਾ ਨਜ਼ਾਰਾ ਪੇਸ਼ ਕਰਦੇ ਹਨ
ਇਸ ਸੁਹਾਵਣੀ ਰੁੱਤ ਬਸੰਤ ’ਚ ਵਧੇਰੇ ਗਰਮੀ, ਸਰਦੀ ਸਹਿਣ ਨਾ ਕਰ ਸਕਣ ਵਾਲੇ ਬਜ਼ੁਰਗ ਸਰੀਰਾਂ ਨੂੰ ਪੂਰੀ ਤਰ੍ਹਾਂ ਰਾਹਤ ਮਹਿਸੂਸ ਹੁੰਦੀ ਹੈ। ਜਿਵੇਂ ਇਸ ਰੁੱਤ ’ਚ ਪੱਤਾ-ਪੱਤਾ ਅਤੇ ਡਾਲੀ-ਡਾਲੀ ਸਭ ਖਿੜ ਉੱਠਦੇ ਹਨ ਅਤੇ ਹਰ ਪਾਸੇ ਫੁੱਲਾਂ ਦੀ ਬਹਾਰ ਹੁੰਦੀ ਹੈ ਅਤੇ ਸਰ੍ਹੋਂ ਦੇ ਖੇਤ, ਸਰ੍ਹੋਂ ਦੇ ਖਿੜੇ ਪੀਲੇ ਫੁੱਲ ਵੱਖਰਾ ਨਜ਼ਾਰਾ ਪੇਸ਼ ਕਰਦੇ ਹਨ, ਉਸੇ ਤਰ੍ਹਾਂ ਉਹ ਵੀ ਖਿੜੇ-ਖਿੜੇ ਮਹਿਸੂਸ ਕਰਦੇ ਹਨ। ਧਰਤੀ ’ਤੇ ਹਰ ਪਾਸੇ ਸੁੱਕੀ ਪਈ ਬਨਸਪਤੀ ਉਸ ’ਚ ਪੈਦਾ ਹੋਈ ਹਰਿਆਲੀ ਸਦਕਾ ਟਹਿਕ ਉੱਠਦੀ ਹੈ। ਹਰ ਪਾਸੇ ਖਿੜੀ ਫੁੱਲਾਂ ਦੀ ਬਹਾਰ ਸਦਕਾ ਇਨ੍ਹਾਂ ਉੱਪਰ ਸ਼ਹਿਦ ਦੇਣ ਵਾਲੀਆਂ ਮੱਖੀਆਂ ਅਤੇ ਤਿੱਤਲੀਆਂ ਉਡਾਰੀਆਂ ਭਰਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਰੁੱਤ ਤਬਦੀਲੀ ਤੋਂ ਉਪਜੇ ਕਾਇਨਾਤੀ ਖ਼ੁਸ਼ੀਆਂ ਤੇ ਖੇੜਿਆਂ ਦਾ ਤਿਉਹਾਰ ‘ਬਸੰਤ ਪੰਚਮੀ’

ਚੇਤ ਮਹੀਨੇ ’ਚ ਇਸ ਰੁੱਤ ਦਾ ਹੁੰਦਾ ਹੈ ਅਸਲੀ ਆਗਮਨ
ਬਸੰਤ ਰੁੱਤ ਦਾ ਅਸਲੀ ਮਹੀਨਾ ਭਾਵੇਂ ਕਿ ਚੇਤ ਅਤੇ ਵਿਸਾਖ ਮੰਨਿਆ ਗਿਆ ਹੈ ਕਿਉਂਕਿ ਛੇ ਰੁੱਤਾਂ ਸਾਲ ’ਚ ਆਉਣ ਸਦਕਾ ਇਸ ਦੇ ਹਿੱਸੇ ਵੀ ਦੋ ਮਹੀਨੇ ਆਉਂਦੇ ਹਨ ਅਤੇ ਚੇਤ ਮਹੀਨੇ ’ਚ ਇਸ ਰੁੱਤ ਦਾ ਅਸਲੀ ਆਗਮਨ ਹੁੰਦਾ ਹੈ ਪਰ ਇਸ ਰੁੱਤ ਦਾ ਪ੍ਰਭਾਵ ਫੱਗਣ ਮਹੀਨੇ ’ਚ ਹੀ ਦਿਖਾਈ ਦੇਣ ਲੱਗਦਾ ਹੈ। ਇਸ ਦਾ ਆਨੰਦ 3 ਮਹੀਨੇ ਫੱਗਣ ਤੋਂ ਵਿਸਾਖ ਤਕ ਮਿਲਦਾ ਹੈ ਪਰ ਇਸ ਰੁੱਤ ਬਸੰਤ ਦੀ ਆਮਦ ਦੀ ਖੁਸ਼ੀ ਦਾ ਤਿਉਹਾਰ ਬਸੰਤ ਪੰਚਮੀ ਮਾਘ ਦੇ ਮਹੀਨੇ ਦੇ ਸ਼ੁਕਲ ਪੱਖ ਦੀ 5ਵੀਂ ਤਿਥੀ ਨੂੰ ਮਨਾਇਆ ਜਾਂਦਾ ਹੈ, ਇਸੇ ਲਈ ਇਸ ਨੂੰ ਬਸੰਤ ਪੰਚਮੀ ਕਿਹਾ ਜਾਂਦਾ ਹੈ ਪਰ ਇਸ ਰੁੱਤ ਦੇ ਦੋ ਮਹੀਨੇ ਦੇ ਹੋਣ ਤੋਂ ਪਹਿਲਾਂ ਹੀ 40 ਦਿਨ ਮਾਘ ’ਚ ਸ਼ੁਰੂ ਹੋਣ ਸਬੰਧੀ ਇਕ ਬੜੀ ਦਿਲਚਸਪੀ ਜਾਣਕਾਰੀ ਮਿਲਦੀ ਹੈ, ਜਿਸ ਅਨੁਸਾਰ ਕਿਹਾ ਜਾਂਦਾ ਹੈ ਕਿ ਇਕ ਸਮੇਂ ਬਸੰਤ ਤੋਂ ਇਲਾਵਾ ਬਾਕੀ ਦੀਆਂ 5 ਰੁੱਤਾਂ ਨੇ ਇਕੱਠੇ ਹੋ ਕੇ ਬਸੰਤ ਨੂੰ ਆਪਣੀ ਰਾਣੀ ਮੰਨਿਆ ਹੈ। ਆਪਣੇ ਦੋ-ਦੋ ਮਹੀਨਿਆਂ ’ਚੋਂ 8-8 ਦਿਨ ਬਸੰਤ ਨੂੰ ਦਿੱਤੇ, ਜਿਸ ਸਦਕਾ ਬਸੰਤ ਰੁੱਤ ਕੋਲ 40 ਦਿਨ ਵੱਧ ਜਾਣ ਕਾਰਣ ਬਸੰਤ ਰੁੱਤ ਸਭ ਤੋਂ ਵੱਡੀ ਹੋ ਗਈ ਅਤੇ ਇਸ ਦੀ ਆਮਦ ਚੇਤ ਤੋਂ 40 ਦਿਨ ਪਹਿਲਾਂ ਮਾਘ ਸੁਦੀ ਪੰਚਮੀ ਤੋਂ ਬਸੰਤ ਮਨਾ ਕੇ ਸ਼ੁਰੂ ਕੀਤੀ ਜਾਣ ਲੱਗੀ। ਇਸ ਤਰ੍ਹਾਂ ਇਸ ਦਿਨ ਦਾ ਨਾਂ ਬਸੰਤ ਪੰਚਮੀ ਪਿਆ। 

ਕਲਾ ਤੇ ਵਿੱਦਿਆ ਦੀ ਦੇਵੀ ਸਰਸਵਤੀ
ਕਲਾ ਤੇ ਵਿੱਦਿਆ ਦੀ ਦੇਵੀ ਸਰਸਵਤੀ ਦਾ ਜਨਮਦਿਨ ਵੀ ਬਸੰਤ ਪੰਚਮੀ ਨੂੰ ਹੀ ਮਨਾਇਆ ਜਾਂਦਾ ਹੈ। ਇਸ ਬਾਰੇ ਵੀ ਕਿਹਾ ਜਾਂਦਾ ਹੈ ਕਿ ਸ਼੍ਰੀ ਬ੍ਰਹਮਾ ਜੀ ਨੇ ਜਦੋਂ ਸ੍ਰਿਸ਼ਟੀ ਦੀ ਰਚਨਾ ਕਰਨ ਤੋਂ ਬਾਅਦ, ਆਪਣੀ ਰਚੀ ਇਸ ਰਚਨਾ ਨੂੰ ਦੇਖਣ ਨਿਕਲੇ ਤਾਂ ਉਨ੍ਹਾਂ ਨੇ ਚਾਰੇ ਪਾਸੇ ਸੁੰਨਸਾਨ ਦੇਖਿਆ, ਉਸ ਵਲੋਂ ਪੈਦਾ ਕੀਤੇ ਸਭ ਜੀਵ-ਜੰਤੂ ਚੁੱਪ ਅਤੇ ਉਦਾਸ ਸਨ। ਸ਼੍ਰੀ ਬ੍ਰਹਮਾ ਜੀ ਇਹ ਦੇਖ ਕੇ ਸੋਚ ’ਚ ਪੈ ਗਏ ਅਤੇ ਆਪਣੇ ਕਰਮੰਡਲ ’ਚ ਜਲ ਲੈ ਕੇ ਕਮਲ ਫੁੱਲ ’ਤੇ ਛਿੜਕਿਆ, ਜਿਸ ’ਤੇ ਕਮਲ ਫੁੱਲ ’ਚੋਂ ਇਕ ਸੁੰਦਰ ਦੇਵੀ ਪ੍ਰਗਟ ਹੋਈ, ਜਿਸ ਨੇ ਚਿੱਟੇ ਕੱਪੜੇ ਪਹਿਨੇ ਹੋਏ ਸਨ ਅਤੇ ਦੋ ਹੱਥਾਂ ਨਾਲ ਵੀਣਾ ਵਜਾ ਰਹੀ ਸੀ, ਇਕ ਹੱਥ ’ਚ ਮਾਲਾ ਅਤੇ ਇਕ ਹੱਥ ’ਚ ਪੁਸਤਕ ਸੀ। ਸ਼੍ਰੀ ਬ੍ਰਹਮਾ ਜੀ ਨੇ ਇਸ ਦੇਵੀ ਨੂੰ ਕਿਹਾ ਕਿ ਆਪਣੀ ਵੀਣਾ ਨਾਲ ਸੰਸਾਰ ਦੀ ਚੁੱਪ ਦੂਰ ਕਰੋ। ਇਸ ’ਤੇ ਇਸ ਦੇਵੀ ਨੇ ਵੀਣਾ ਵਜਾ ਕੇ ਸਭ ਜੀਵਾਂ ਨੂੰ ਵਾਣੀ ਪ੍ਰਦਾਨ ਕੀਤੀ। ਇਸ ਦੇਵੀ ਦੇ ਹੱਥ ’ਚ ਵੀਣਾ ਹੋਣ ਕਾਰਣ ਇਸ ਨੂੰ ਵੀਣਾ ਵਾਦਿਨੀ ਜਾਂ ਵੀਣਾ ਧਾਰਨੀ ਵੀ ਕਹਿੰਦੇ ਹਨ, ਬਸੰਤ ਪੰਚਮੀ ਦੇ ਦਿਨ ਨੂੰ ਸਰਸਵਤੀ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ - 'ਬਸੰਤ ਪੰਚਮੀ' 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਜ਼ਰੂਰ ਰੱਖਣਾ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

ਇਸ ਦਿਨ ਬਸੰਤ ਪੰਚਮੀ ਨੂੰ ਮੌਸਮੀ ਤਿਉਹਾਰ ਦੇ ਰੂਪ ’ਚ ਵਧੇਰੇ ਮਨਾਇਆ ਜਾਂਦਾ ਹੈ, ਜਿਸ ਦਾ ਪੀਲੇ ਰੰਗ ਨਾਲ ਵਿਸ਼ੇਸ਼ ਲਗਾਓ ਹੈ। ਇਸ ਦਿਨ ਵਧੇਰੇ ਲੋਕਾਂ ਵਲੋਂ ਪੀਲੇ ਰੰਗ ਦੇ ਕੱਪੜੇ ਪਹਿਨੇ ਜਾਂਦੇ ਹਨ। ਘਰ ’ਚ ਕਈ ਪਕਵਾਨ ਵੀ ਪੀਲੇ ਰੰਗ ਦੇ ਬਣਾਏ ਜਾਂਦੇ ਹਨ, ਬਸੰਤ ਪੰਚਮੀ ਵਾਲੇ ਦਿਨ ਪਤੰਗ ਉਡਾਉਣ ਦਾ ਵੀ ਰਿਵਾਜ ਹੈ, ਹਰ ਥਾਂ ’ਤੇ ਭਾਰੀ ਗਿਣਤੀ ’ਚ ਨੌਜਵਾਨ ਅਤੇ ਬੱਚੇ ਪਤੰਗ ਉਡਾਉਂਦੇ ਹਨ ਅਤੇ ਵੱਡੀਆਂ-ਵੱਡੀਆਂ ਸ਼ਰਤਾਂ ਵੀ ਲਗਾਉਂਦੇ ਹਨ। ਇਸ ਦਿਨ ਪੀਲੇ ਕੱਪੜੇ ਪਹਿਨਣ ਦਾ ਵਧੇਰੇ ਰਿਵਾਜ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ’ਚ ਹੈ। ਰਾਜਸਥਾਨ ’ਚ ਜਨਾਨੀਆਂ ਪੀਲੀਆਂ ਸਾੜ੍ਹੀਆਂ, ਲਹਿੰਗੇ ਆਦਿ ਪਾਉਂਦੀਆਂ ਹਨ। ਪੱਛਮੀ ਬੰਗਾਲ ’ਚ ਵੀ ਇਸ ਦਿਨ ਪੀਲੇ ਕੱਪੜੇ ਪਹਿਨਣ ਦਾ ਕਾਫੀ ਰਿਵਾਜ ਹੈ ਅਤੇ ਇਥੇ ਇਹ ਦਿਨ ਬੜੇ ਉਤਸ਼ਾਹ ਨਾਲ ਸਰਸਵਤੀ ਪੂਜਾ ਨਾਲ ਮਨਾਇਆ ਜਾਂਦਾ ਹੈ।

ਇਸ ਬਸੰਤ ਰੁੱਤ ਨੂੰ ਕਵਿਤਾ ਖ਼ੇਤਰ ’ਚ ਵੀ ਪੂਰਨ ਤੌਰ ’ਤੇ ਮਾਨਤਾ ਪ੍ਰਾਪਤ ਹੈ, ਸ਼ਾਇਦ ਹੀ ਕੋਈ ਕਵੀ ਅਜਿਹਾ ਹੋਵੇ ਜਿਸ ਨੇ ਆਪਣੀ ਕਵਿਤਾ ’ਚ ਬਸੰਤ ਰੁੱਤ ਨੂੰ ਸ਼ਾਮਲ ਨਾ ਕੀਤਾ ਹੋਵੇ। ਇਸ ਦਾ ਗੁਣਗਾਨ ਕਰਨ ਵਾਲੇ ਕਵੀਆਂ ’ਚ ਭਗਵਾਨ ਵਾਲਮੀਕਿ ਅਤੇ ਮਹਾਕਵੀ ਕਾਲੀਦਾਸ ਨੇ ਤਾਂ ਬਸੰਤੀ ਸੰਯੋਗ-ਵਿਯੋਗ ਦਾ ਚਿਤਰਨ ਬੜੇ ਸ਼ਾਨਦਾਰ ਢੰਗ ਨਾਲ ਕੀਤਾ ਹੈ ਅਤੇ ਇਸ ਦਾ ਗੁਣਗਾਨ ਕਰਨ ਵਾਲਿਆਂ ’ਚ ਵਿੱਦਿਆਪਤੀ, ਨੰਦ ਦਾਸ, ਚੰਦਰਵਰਦਾਈ, ਪਦਮਾਕਰ, ਅਬੂਦਰ ਰਹਿਮਾਨ, ਸੈਨਾਪਤੀ, ਹਰੀਸ਼ ਚੰਦਰ, ਬਿਹਾਰੀ ਆਦਿ ਦੇ ਨਾਂ ਪ੍ਰਮੁੱਖ ਹਨ। ਭਾਵੇਂ ਕਿ ਇਸ ਵੇਲੇ ਬਸੰਤ ਪੰਚਮੀ ਵਾਲੇ ਦਿਨ ਉਹ ਪਹਿਲਾਂ ਵਾਲਾ ਨਜ਼ਾਰਾ ਨਹੀਂ ਰਿਹਾ ਜਿਵੇਂ ਆਧੁਨਿਕਤਾ ਦੇ ਦੌਰ ’ਚ ਪੁਰਾਣੇ ਰੰਗ-ਢੰਗ ਸਭ ਬਦਲਦੇ ਜਾ ਰਹੇ ਹਨ ਪਰ ਫਿਰ ਵੀ ਬਸੰਤ ਪੰਚਮੀ ਵਾਲੇ ਦਿਨ ਅਨੇਕਾਂ ਥਾਵਾਂ ’ਤੇ ਬਸੰਤ ਮੇਲੇ ਵੀ ਜੁੜਦੇ ਹਨ। ਪੰਜਾਬ ’ਚ ਇਸ ਦਿਨ ਨਾਲ ਸਬੰਧਤ ਮੇਲਾ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਲੱਗਦਾ ਹੈ, ਜਿਹੜਾ ਕਿ ਇਕ ਇਤਿਹਾਸਕ ਘਟਨਾ ਨਾਲ ਜੁੜਿਆ ਹੋਇਆ ਹੈ ਅਤੇ ਇਥੇ ਬਣੇ ਸਰੋਵਰ ’ਚ ਸ਼ਰਧਾਲੂ ਬੜੀ ਸ਼ਰਧਾ ਭਾਵਨਾ ਨਾਲ ਇਸ਼ਨਾਨ ਕਰਦੇ ਹਨ। ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਬਸੰਤ ਪੰਚਮੀ ਵਾਲੇ ਦਿਨ ਹੀ ਮਨਾਇਆ ਜਾਂਦਾ ਹੈ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Art
  • Education
  • Goddess Saraswati ji
  • Birthday
  • Basant Panchami 2022
  • Basant Panchami
  • ਬਸੰਤ ਪੰਚਮੀ 2022

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

NEXT STORY

Stories You May Like

  • basant meghwal wins silver in high jump at world u 20 championship
    ਬਸੰਤ ਮੇਘਵਾਲ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਹਾਈ ਜੰਪ' ਚ ਜਿੱਤਿਆ Silver
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • terrible accident on jalandhar nakodar road  two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • punjab bandh announced
      ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼, ਨਹੀਂ ਤਾਂ ਹੋਵੋਗੇ...
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • welfare schemes like haryana will be implemented in punjab also
      ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +