Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    11:26:19 AM

  • punjabi businessman baljinder singh case

    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਬਲਜਿੰਦਰ ਸਿੰਘ ਦੇ...

  • threat to blow up punjab civil secretariat with a bomb

    ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ...

  • another big incident in punjab

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ...

  • water backs up in punjab over holiday orders

    ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ ਮਿਊਜ਼ੀਅਮ 'ਚ ਆਰਟ ਗੈਲਰੀ ਤੇ ਫੂਡ ਸਟਰੀਟ ਸਥਾਪਿਤ ਕੀਤੀ ਜਾਵੇਗੀ : ਨਵਜੋਤ ਸਿੱਧੂ

PUNJAB News Punjabi(ਪੰਜਾਬਂ)

ਅੰਮ੍ਰਿਤਸਰ ਮਿਊਜ਼ੀਅਮ 'ਚ ਆਰਟ ਗੈਲਰੀ ਤੇ ਫੂਡ ਸਟਰੀਟ ਸਥਾਪਿਤ ਕੀਤੀ ਜਾਵੇਗੀ : ਨਵਜੋਤ ਸਿੱਧੂ

  • Updated: 22 Aug, 2017 07:35 AM
Punjab
art gallery will be set up at amritsar museum  navjot sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਬਿਊਰੋ)— ਪੰਜਾਬ ਦੀਆਂ ਅਲੋਪ ਹੋ ਰਹੀਆਂ ਕਲਾਵਾਂ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਅੰਮ੍ਰਿਤਸਰ ਵਿਖੇ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ, ਪੰਜਾਬੀ ਪਹਿਰਾਵੇ ਅਤੇ ਪੰਜਾਬੀ ਜੀਵਨ ਜਾਚ ਨਾਲ ਜੁੜੀਆਂ ਵਸਤਾਂ ਬਾਰੇ ਆਰਟ ਗੈਲਰੀ ਅਤੇ ਰਵਾਇਤੀ ਪੰਜਾਬੀ ਪਕਵਾਨਾਂ ਵਾਲੀ ਫੂਡ ਸਟਰੀਟ ਵੀ ਬਣਾਈ ਜਾਵੇਗੀ। ਇਹ ਗੱਲ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬੀ ਸਾਹਿਤ, ਸੱਭਿਆਚਾਰ, ਸੰਗੀਤ ਤੇ ਫਿਲਮਾਂ ਨਾਲ ਜੁੜੇ ਚੋਟੀ ਦੇ ਸਾਹਿਤਕਾਰਾਂ, ਕਲਾਕਾਰਾਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਦੌਰਾਨ ਕਹੀ।
ਸਿੱਧੂ ਨੇ ਕਿਹਾ ਕਿ ਦੇਸ਼ ਦੀ ਵੰਡ ਬਾਰੇ ਅੰਮ੍ਰਿਤਸਰ ਦੇ ਟਾਊਨ ਹਾਲ ਵਿਖੇ ਪਾਰਟੀਸ਼ਨ ਮਿਊਜ਼ੀਅਮ ਬਣਾਇਆ ਗਿਆ ਹੈ। ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਰੋਜ਼ਾਨਾ ਇਕ ਲੱਖ ਤੋਂ ਵੱਧ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਵੱਡੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਅੰਮ੍ਰਿਤਸਰ ਵਿਖੇ ਅਲੋਪ ਹੋ ਰਹੀਆਂ ਕਲਾਵਾਂ, ਸਾਜ਼ ਅਤੇ ਵਸਤਾਂ ਦਾ ਮਿਊਜ਼ੀਅਮ ਬਣਾਇਆ ਜਾਵੇਗਾ, ਜਿਸ ਵਿਚ ਫੁਲਕਾਰੀਆਂ, ਬਾਗ, ਪਰਾਂਦੇ, ਜੁੱਤੀਆਂ, ਅਲਗੋਜ਼ੇ, ਤੂੰਬੀ, ਢੋਲ ਆਦਿ ਵੀ ਰੱਖੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਅਮੀਰ ਪੰਜਾਬੀ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਆਰਟ ਗੈਲਰੀ ਵੀ ਬਣਾਈ ਜਾਵੇਗੀ ਅਤੇ ਰਵਾਇਤੀ ਪੰਜਾਬੀ ਵਸਤਾਂ ਨੂੰ ਸੋਵੀਨਾਰ ਦੇ ਰੂਪ ਵਿਚ ਸੈਲਾਨੀਆਂ ਦੀ ਖਰੀਦ ਲਈ ਰੱਖਿਆ ਜਾਵੇਗਾ, ਜਿਸ ਨਾਲ ਇਨ੍ਹਾਂ ਵਸਤਾਂ ਨਾਲ ਜੁੜੇ ਕਾਰੀਗਰਾਂ ਨੂੰ ਆਰਥਿਕ ਲਾਭ ਵੀ ਹੋਵੇਗਾ, ਇਸੇ ਤਰ੍ਹਾਂ ਰਵਾਇਤੀ ਪੰਜਾਬੀ ਖਾਣੇ ਦੀ ਫੂਡ ਸਟਰੀਟ ਸਥਾਪਿਤ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸਿੱਧੂ ਨੇ ਮੀਟਿੰਗ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਸੱਭਿਆਚਾਰਕ ਨੀਤੀ ਦੇ ਖਾਕੇ ਨੂੰ ਅੰਤਿਮ ਰੂਪ ਦਿੱਤਾ ਗਿਆ, ਜਿਸ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਅੱਜ ਇਹ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਨੀਤੀ ਦਾ ਖਰੜਾ ਸਾਰੇ ਹਾਜ਼ਰ ਵਿਦਵਾਨਾਂ ਤੇ ਕਲਾਕਾਰਾਂ ਨੂੰ ਭੇਜ ਦਿੱਤਾ ਸੀ, ਜਿਸ ਬਾਰੇ ਅੱਜ ਵਿਚਾਰ ਕੀਤਾ ਜਾਣਾ ਹੈ।
ਮੀਟਿੰਗ ਵਿਚ ਮਿਲੇ ਕੁਝ ਸੁਝਾਵਾਂ 'ਤੇ ਅਮਲ ਕਰਨ ਦਾ ਭਰੋਸਾ ਦਿੰਦਿਆਂ ਸ. ਸਿੱਧੂ ਨੇ ਐਲਾਨ ਕੀਤਾ ਕਿ ਸਥਾਨਕ ਸਰਕਾਰਾਂ ਵਿਭਾਗ ਅਧੀਨ ਆਉਂਦੇ ਸਾਰੇ ਸ਼ਹਿਰਾਂ ਤੇ ਕਸਬਿਆਂ ਵਿਚ ਸਾਈਨ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਸਾਹਿਤ, ਸੱਭਿਆਚਾਰ, ਸੰਗੀਤ ਨੂੰ ਸਮਰਪਿਤ ਪੰਜਾਬ ਦੀਆਂ ਸਿਖਰਲੀਆਂ ਸੰਸਥਾਵਾਂ ਨੂੰ ਪੈਰਾਂ 'ਤੇ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਸੰਸਥਾਵਾਂ ਨੂੰ ਪੱਕੀ ਗ੍ਰਾਂਟ ਦੇਣ ਦੀ ਵਿਵਸਥਾ ਬਣਾਈ ਜਾਵੇਗੀ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ, ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ, ਪਦਮਸ਼੍ਰੀ ਡਾ. ਸੁਰਜੀਤ ਪਾਤਰ, ਸਤਵਿੰਦਰ ਬਿੱਟੀ, ਪੰਮੀ ਬਾਈ, ਡਾ. ਸੁਨੀਤਾ ਧੀਰ, ਨਿੰਦਰ ਘੁਗਿਆਣਵੀ, ਗੁਰਮੀਤ ਬਾਵਾ, ਡਾ. ਲਖਵਿੰਦਰ ਜੌਹਲ, ਮਨਮੋਹਨ ਸਿੰਘ, ਪ੍ਰੋ. ਰਾਜਪਾਲ ਸਿੰਘ, ਡਾ. ਦੀਪਕ ਮਨਮੋਹਨ ਸਿੰਘ, ਦਰਸ਼ਨ ਔਲਖ, ਕੇਵਲ ਧਾਲੀਵਾਲ, ਦੀਵਾਨ ਮੰਨਾ, ਜੰਗ ਬਹਾਦਰ ਗੋਇਲ, ਸੁੱਖੀ ਬਰਾੜ, ਡਾ. ਸੁਰਜੀਤ, ਡਾ. ਬਲਦੇਵ ਸਿੰਘ ਧਾਲੀਵਾਲ, ਸ਼ਰਨਜੀਤ ਸਿੰਘ, ਮਨਪਾਲ ਟਿਵਾਣਾ ਤੇ ਤਾਰਾ ਸਿੰਘ ਸੰਧੂ ਵੀ ਹਾਜ਼ਰ ਸਨ

  • ਅੰਮ੍ਰਿਤਸਰ ਮਿਊਜ਼ੀਅਮ
  • ਫੂਡ ਸਟਰੀਟ
  • Navjot Sidhu
  • Art gallery

ਕਾਬੂ ਦੋਸ਼ੀ ਨੂੰ ਪੁਲਸ ਨੇ ਨਾਟਕੀ ਢੰਗ ਨਾਲ ਛੱਡਿਆ

NEXT STORY

Stories You May Like

  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ ਕਾਰਨ ਵਧੀਆਂ ਅਪਰਾਧਿਕ ਘਟਨਾਵਾਂ
  • amritsar  12th class student commits suicide
    ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
  • punjab haryana high court job recruitment apply
    ਪੰਜਾਬ-ਹਰਿਆਣਾ ਹਾਈਕੋਰਟ 'ਚ ਨਿਕਲੀਆਂ ਭਰਤੀਆਂ ! 1265 ਅਹੁਦਿਆਂ 'ਤੇ ਕੀਤੀ ਜਾਵੇਗੀ ਨਿਯੁਕਤੀ
  • amritsar  health department takes major action against adulteration
    ਅੰਮ੍ਰਿਤਸਰ: ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ
  • trump buffalo
    3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
  • arms smuggling exposed in amritsar
    ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
  • yogi adityanath  land  uttar pradesh
    ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ
  • action in ludhiana
    ਹਰਕਤ 'ਚ ਆਇਆ ਫੂਡ ਸੇਫਟੀ ਵਿਭਾਗ, ਕੈਮੀਕਲ ਨਾਲ ਫ਼ਲ ਪਕਾਉਣ ਵਾਲਿਆਂ ਤੇ ਮਿਲਾਵਟਖੋਰਾਂ ਖ਼ਿਲਾਫ਼ ਐਕਸ਼ਨ
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
Trending
Ek Nazar
shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • terrible road accident near village malko majra
      ਪਿੰਡ ਮਲਕੋ ਮਾਜਰਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ; 1 ਦੀ ਮੌਤ, 2 ਗੰਭੀਰ ਜ਼ਖਮੀ
    • mp dhesi has his own village turned into hell
      ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
    • vigilance catches person red handed while accepting bribe
      5000 ਰੁਪਏ ਰਿਸ਼ਵਤ ਲੈਂਦਾ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
    • cylinder burst after cooking gas leak
      ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ! ਧਮਾਕੇ 'ਚ 8 ਜਣੇ ਝੁਲਸੇ
    • asi caught red handed while taking bribe
      1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
    • high court orders release of polling agent jobanpreet singh
      ਹਾਈਕੋਰਟ ਵੱਲੋਂ ਪੋਲਿੰਗ ਏਜੰਟ ਜੋਬਨਪ੍ਰੀਤ ਸਿੰਘ ਦੀ ਰਿਹਾਈ ਦਾ ਹੁਕਮ
    • scam in goniana sub tehsil
      ਕਰੋੜਾਂ ਦੇ ਘੋਟਾਲੇ ਦਾ ਸ਼ੱਕ! ਗੋਨਿਆਣਾ ਸਬ-ਤਹਿਸੀਲ 'ਚ ਪੁਰਾਣੀਆਂ ਰਸੀਦਾਂ ਲਾ...
    • fire breaks out in dinanagar government school  panic in the area
      ਦੀਨਾਨਗਰ ਦੇ ਸਰਕਾਰੀ ਸਕੂਲ 'ਚ ਲੱਗੀ ਅੱਗ, ਇਲਾਕੇ 'ਚ ਦਹਿਸ਼ਤ
    • next 48 hours crucial heavy rain and thunderstorm alert in punjab
      ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
    • arms smuggling exposed in amritsar
      ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +