Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    3:33:24 PM

  • partap singh bajwa

    ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ...

  • delhi police denies permission for diljit dosanjh  s october 30 aura tour gig

    ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ;...

  • ssr in punjab

    ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24...

  • ind vs nz

    ਗਲੇਨ ਫਿਲਿਪਸ ਦਾ ਅਰਧ ਸੈਂਕੜਾ, ਨਿਊਜ਼ੀਲੈਂਡ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਵਿਚ ਕਣਕ ਦੀ ਖਰੀਦ ਤੋਂ ਪਹਿਲਾਂ ਮੰਡੀਆਂ ‘ਚ ਹੜਤਾਲ ਦਾ ਖ਼ਤਰਾ! ਆੜਤੀਆਂ ਨੇ ਦਿੱਤੀ ਚੇਤਾਵਨੀ

PUNJAB News Punjabi(ਪੰਜਾਬ)

ਪੰਜਾਬ ਵਿਚ ਕਣਕ ਦੀ ਖਰੀਦ ਤੋਂ ਪਹਿਲਾਂ ਮੰਡੀਆਂ ‘ਚ ਹੜਤਾਲ ਦਾ ਖ਼ਤਰਾ! ਆੜਤੀਆਂ ਨੇ ਦਿੱਤੀ ਚੇਤਾਵਨੀ

  • Edited By Anmol Tagra,
  • Updated: 10 Mar, 2026 04:48 PM
Ludhiana-Khanna
arthiyas warn of strike
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ): ਪੰਜਾਬ ਵਿਚ ਇਕ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਪਰ ਇਸ ਤੋਂ ਪਹਿਲਾਂ ਹੀ ਮੰਡੀਆਂ ਵਿੱਚ ਹੜਤਾਲ ਦਾ ਖਤਰਾ ਮੰਡਰਾਉਂਦਾ ਦਿਖਾਈ ਦੇ ਰਿਹਾ ਹੈ। ਆੜਤੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਇਕ ਅਪ੍ਰੈਲ ਤੋਂ ਹੜਤਾਲ ‘ਤੇ ਜਾ ਸਕਦੇ ਹਨ ਅਤੇ ਕਣਕ ਦੀ ਖਰੀਦ ਦਾ ਬਾਈਕਾਟ ਕਰ ਸਕਦੇ ਹਨ।

ਇਸ ਸਬੰਧੀ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਚ ਆੜਤੀਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿੱਚ ਆੜਤੀ ਸ਼ਾਮਲ ਹੋਏ। ਮੀਟਿੰਗ ਦੌਰਾਨ ਆੜਤੀਆਂ ਨੇ ਦੋ ਮੁੱਖ ਮਸਲਿਆਂ ‘ਤੇ ਚਰਚਾ ਕੀਤੀ। ਪਹਿਲਾ ਮੁੱਦਾ ਆੜਤੀਆਂ ਦੀ ਢਾਈ ਫੀਸਦੀ ਆੜਤ (ਕਮਿਸ਼ਨ) ਨੂੰ ਲੈ ਕੇ ਹੈ। ਆੜਤੀਆਂ ਦਾ ਕਹਿਣਾ ਹੈ ਕਿ ਉਹਨਾਂ ਦੀ ਇਹ ਢਾਈ ਫੀਸਦੀ ਆੜਤ ਉਹਨਾਂ ਦਾ ਹੱਕ ਹੈ ਅਤੇ ਇਸ ਵਿੱਚ ਕਟੌਤੀ ਕਰਕੇ ਉਨ੍ਹਾਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਇਸ ਲਈ ਉਹ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਆੜਤੀਆਂ ਦੀ ਢਾਈ ਫੀਸਦੀ ਆੜਤ ਨੂੰ ਮੁੜ ਬਹਾਲ ਕੀਤਾ ਜਾਵੇ। ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਜੇਕਰ ਕੇਂਦਰ ਢਾਈ ਫੀਸਦੀ ਆੜਤ ਨਹੀਂ ਕੀਤੀ ਜਾਂਦੀ ਤਾਂ ਪੰਜਾਬ ਆਪਣੇ ਵੱਲੋਂ ਵਾਧਾ ਕਰੇਗੀ। ਹਰਿਆਣਾ ਸਰਕਾਰ ਨੇ 9 ਰੁਪਏ ਪ੍ਰਤੀ ਕੁਇੰਟਲ ਵਧਾ ਕੇ ਆੜਤ 55 ਰੁਪਏ ਕਰ ਦਿੱਤੀ ਹੈ। ਪੰਜਾਬ ਸਰਕਾਰ ਵੀ ਹਰਿਆਣਾ ਦੇ ਬਰਾਬਰ ਆੜਤ ਕਰੇ। 

ਦੂਜਾ ਵੱਡਾ ਮੁੱਦਾ ਈ.ਪੀ.ਐੱਫ. (ਕਰਮਚਾਰੀ ਭਵਿੱਖ ਨਿਧਿ) ਦੇ ਕਾਨੂੰਨ ਨੂੰ ਲੈ ਕੇ ਹੈ। ਆੜਤੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਜ਼ਬਰਦਸਤੀ ਉਹਨਾਂ ‘ਤੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਖੰਨਾ ਮੰਡੀ ਦੇ ਕਰੀਬ 100 ਆੜਤੀਆਂ ਨੂੰ ਈ.ਪੀ.ਐੱਫ. ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਉਹਨਾਂ ਨੂੰ ਸੁਣਵਾਈ ਲਈ ਤਰੀਕਾਂ ‘ਤੇ ਬੁਲਾਇਆ ਜਾ ਰਿਹਾ ਹੈ। ਆੜਤੀਆਂ ਨੇ ਇਸ ਕਾਰਵਾਈ ਦਾ ਤਿੱਖਾ ਵਿਰੋਧ ਕੀਤਾ ਹੈ।

ਆੜਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਆੜਤੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਸੁਣਿਆ ਗਿਆ ਤਾਂ ਆੜਤੀ ਵੱਡੇ ਪੱਧਰ ‘ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਹਨਾਂ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਕਣਕ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਜੇਕਰ ਇਸ ਤੋਂ ਪਹਿਲਾਂ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਆੜਤੀ ਹੜਤਾਲ ‘ਤੇ ਜਾ ਸਕਦੇ ਹਨ, ਜਿਸ ਦਾ ਸਿੱਧਾ ਅਸਰ ਕਣਕ ਦੀ ਖਰੀਦ ‘ਤੇ ਪਵੇਗਾ।

ਇਸ ਮਾਮਲੇ ਨੂੰ ਹੋਰ ਗੰਭੀਰਤਾ ਨਾਲ ਵਿਚਾਰਨ ਲਈ 16 ਮਾਰਚ ਨੂੰ ਹਰੀਕੇ ਪੱਤਣ ਵਿਖੇ ਸੂਬਾ ਪੱਧਰੀ ਕਾਨਫਰੰਸ ਬੁਲਾਈ ਗਈ ਹੈ। ਇਸ ਕਾਨਫਰੰਸ ਵਿਚ ਪੰਜਾਬ ਭਰ ਤੋਂ ਆੜਤੀ ਇਕੱਠੇ ਹੋਣਗੇ ਅਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਆੜਤੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਢਾਈ ਫੀਸਦੀ ਆੜਤ ਮੁੜ ਬਹਾਲ ਨਾ ਕੀਤੀ ਗਈ ਅਤੇ ਈਪੀਐਫ ਦੇ ਮਸਲੇ ‘ਤੇ ਰਾਹਤ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
 

  • Punjab
  • Strike
  • Protest

ਗਨ ਪੁਆਇੰਟ 'ਤੇ ਕੱਪੜਾ ਕਾਰੋਬਾਰੀ ਤੋਂ ਲੁੱਟ, ਮਿੰਨਤਾਂ ਕਰਨ ਦੇ ਬਾਵਜੂਦ ਲੁਟੇਰਿਆਂ ਨੇ ਦਾਤਰ ਨਾਲ ਕੀਤਾ ਵਾਰ

NEXT STORY

Stories You May Like

  • latest regarding the strike by government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ
  • 4 56 332 metric tonnes of paddy procured in gurdaspur mandis  dc aditya
    ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ 4,56,332 ਮੀਟ੍ਰਿਕ ਟਨ ਖਰੀਦ: ਡੀ. ਸੀ. ਆਦਿੱਤਿਆ
  • risk of heavy rain from uttarakhand to kerala
    ਉੱਤਰਾਖੰਡ ਤੋਂ ਕੇਰਲ ਤੱਕ ਭਾਰੀ ਮੀਂਹ ਦਾ ਖ਼ਤਰਾ ! ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • mohammad mustafa news
    'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੇ ਪੁਲਸ ਨੂੰ ਦਿੱਤੀ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
Trending
Ek Nazar
toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah punjab nda aam aadmi party protest
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ...
    • cbi reaches the home of ashwani the killer of jhota for the first time
      ਵੱਡੀ ਖ਼ਬਰ : ਪਹਿਲੀ ਵਾਰ ਝੋਟਾ ਦੇ ਕਾਤਲ ਅਸ਼ਵਨੀ ਦੇ ਘਰ ਪੁੱਜੀ CBI, ਪੂਰਾ ਇਲਾਕਾ...
    • punjab  youth  martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • cbi to question cm mann s osd rajbir ghumman for the third time today
      CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ
    • municipal elections in chandigarh could be held by the end of december
      ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ...
    • fire in moga
      ਮੋਗਾ ਦੇ ਅਕਾਲਸਰ ਰੋਡ ’ਤੇ ਫਰਨੀਚਰ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ...
    • cbi in action regarding parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ...
    • young man  dead body  plot of land
      ਪਿੰਡ ਰਾਈਆਂ ਦੇ ਸੁੰਨਸਾਨ ਪਲਾਟ 'ਚੋਂ 24 ਸਾਲਾ ਮੁੰਡੀ ਦੀ ਲਾਸ਼ ਬਰਾਮਦ, ਦੋ...
    • major regarding jhota s post mortem
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ...
    • ludhiana  youth  birthday party
      ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +