Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    12:24:33 PM

  • chandigarh van mahotsav plants

    ਪੰਜਾਬ ਰਾਜਪਾਲ ਬੋਲੇ-ਚੰਡੀਗੜ੍ਹ ਦੇ ਪਹਾੜ ਪਏ ਨੰਗੇ,...

  • important for lpg customers  new rules related to gas connection

    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ...

  • modi departed for new zealand

    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ...

  • big encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਬਾਦਲ ਤੇ ਕੈਪਟਨ ਰਲ ਕੇ  ਚਲਾਉਂਦੇ ਹਨ ਸ਼ਰਾਬ ਮਾਫ਼ੀਆ:  ਆਪ ਆਗੂ

PUNJAB News Punjabi(ਪੰਜਾਬ)

ਬਾਦਲ ਤੇ ਕੈਪਟਨ ਰਲ ਕੇ  ਚਲਾਉਂਦੇ ਹਨ ਸ਼ਰਾਬ ਮਾਫ਼ੀਆ:  ਆਪ ਆਗੂ

  • Updated: 04 Jun, 2021 05:02 PM
Sri Muktsar Sahib
artificial liquor factory  self leader  long  liquor mafia
  • Share
    • Facebook
    • Tumblr
    • Linkedin
    • Twitter
  • Comment

ਲੰਬੀ (ਜੁਨੇਜਾ,ਕੁਲਦੀਪ ਰਿਣੀ ) : ਪਿਛਲੇ ਦਿਨੀਂ ਪਿੰਡ ਬਾਦਲ ਵਿਖੇ ਐਕਸਾਈਜ਼ ਵਿਭਾਗ ਤੇ ਲੰਬੀ ਪੁਲਸ ਵਲੋਂ ਫੜ੍ਹੀ ਨਕਲੀ ਸ਼ਰਾਬ ਫੈਕਟਰੀ ਮਾਮਲੇ ਵਿਚ ਅਸਲੀ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਲੰਬੀ ਪੁਲਸ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਵਰਕਰ ਆਗੂ ਸ਼ਾਮਲ ਹੋਏ। ਜਿਹਨਾਂ ਦੇ ਹੱਥ ਵਿਚ ਕੈਪਟਨ ਬਾਦਲ ਦੀ ਮਿਹਰਬਾਨੀ ਨਸ਼ੇ ਖਾ ਗਈ ਪੰਜਾਬ ਦੀ ਜਵਾਨੀ ਅਤੇ ਕੈਪਟਨ ਸੁਖਬੀਰ ਮੁਰਦਾਬਾਦ ਦੇ ਨਾਅਰੇ ਲਿਖੇ ਹੋਏ ਸਨ। ਧਰਨੇ ਦੀ ਅਗਵਾਈ ਕੁਲਤਾਰ ਸਿੰਘ ਐੱਮ ਐੱਲ .ਏ. ਕੋਟਕਪੂਰਾ, ਪ੍ਰਧਾਨ ਕਿਸਾਨ ਵਿੰਗ ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਐੱਮ.ਐੱਲ.ਏ. ਬਰਨਾਲਾ , ਪ੍ਰਧਾਨ ਯੂਥ ਵਿੰਗ ਪੰਜਾਬ, ਪ੍ਰੋ ਬਲਜਿੰਦਰ ਕੌਰ ਐੱਮ.ਐੱਲ.ਏ. ਤਲਵੰਡੀ ਸਾਬੋ ਨੇ ਕੀਤੀ। 

PunjabKesari

ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਲ ਜਦੋਂ ਤਰਨਤਾਰਨ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਨਾਲ 100 ਤੋ ਵੱਧ ਮੌਤਾਂ ਹੋਈਆਂ ਸਨ  ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਮੀਕਲ ਵਾਲੀ ਸ਼ਰਾਬ ਦੀ ਬਰਾਮਦਗੀ ਤੇ ਦੋਸ਼ੀਆਂ ਵਿਰੁੱਧ ਕਤਲ ਦੀ ਧਾਰਾ 302 ਲਾਉਣ ਦਾ ਐਲਾਨ ਕੀਤਾ ਸੀ। ਪਰ ਬਾਦਲ ਪਿੰਡ ਵਿਖੇ ਫੜ੍ਹੀ ਨਕਲੀ ਸ਼ਰਾਬ ਮਾਮਲੇ ਵਿਚ  ਸਾਰੇ ਨਿਯਮ ਛਿੱਕੇ ਤੇ ਟੰਗੇ ਗਏ ਹਨ। ਇਸ ਮਾਮਲੇ ਵਿਚ  ਦੋਸ਼ੀ ਨੇ ਖ਼ੁਦ ਲੰਬੀ ਪੁਲਸ ਸਟੇਸ਼ਨ ਵਿੱਚ ਬੈਠ ਕੇ ਐੱਫ.ਆਈ.ਆਰ. ਕਟਵਾਈ, ਜਿਸ ਵਿਚ ਕਰਿੰਦਿਆਂ ਅਤੇ ਨੌਕਰ ਦੇ ਨਾਮ ਪਾਏ ਗਏ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਗਲਤ ਪਰਚੇ ਨਹੀਂ ਹੋਣਗੇ ਤੇ ਅਸਲ ਦੋਸ਼ੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਸਰਕਾਰ ਤੇ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਅਸਲ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ  ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਨਕਲੀ ਸ਼ਰਾਬ ਫੈਕਟਰੀ  ਦੇ ਇਸ ਮਾਮਲੇ ਦੇ ਸਬੰਧ ਵਿੱਚ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤੇ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਟੈਕਸ ਚੋਰੀ ਕੀਤੇ ਗਏ ਹਨ, ਇਨ੍ਹਾਂ ਦੀਆਂ ਜ਼ਮੀਨਾਂ ਜ਼ਬਤ ਕਰਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

PunjabKesari

ਉਨ੍ਹਾਂ ਕਿਹਾ ਕਿ 10 ਸਾਲ ਪਹਿਲਾਂ ਅਕਾਲੀ ਸਰਕਾਰ ਵੇਲੇ ਮਾਫੀਆ ਚਲਦਾ ਸੀ ਜਿਸ ਨੂੰ ਕਾਂਗਰਸ ਨੇ ਅੱਗੇ ਵਧਾਇਆ ਹੈ ਹੁਣ  ਬਾਦਲ ਸ਼ਰਾਬ  ਮਾਮਲੇ ਵਿਚ ਵੱਡੇ ਆਗੂ ਨੂੰ ਬਚਾਉਣ ਤੋਂ ਸਾਫ਼ ਹੋ ਗਿਆ ਹੈ ਕਿ ਕੈਪਟਨ ਤੇ ਬਾਦਲ ਰਲੇ ਹੋਏ ਹਨ।ਇਸ ਮੌਕੇ ਆਪ ਆਗੂਆਂ ਨੇ ਡੀ.ਐੱਸ.ਪੀ. ਮਲੋਟ ਜਸਪਾਲ ਸਿੰਘ ਢਿੱਲੋਂ ਨੂੰ ਮੰਗ ਪੱਤਰ ਦੇ ਕੇ ਕਿਹਾ ਕਿ ਲੰਬੀ ਪੁਲਸ ਨੇ ਇਸ ਮਾਮਲੇ ਵਿਚ ਅਨੰਦ ਸ਼ਰਮਾ ਉੱਤਰਖੰਡ, ਰਾਜਾ ਚੰਡੀਗੜ੍ਹ, ਜਸ਼ਨ ਖਿਉਵਾਲੀ ਤੇ  ਪ੍ਗਟ ਸਿੰਘ ਲਾਲਬਾਈ ਵਿਰੁੱਧ ਪਰਚਾ ਨੰਬਰ 127 ਮਿਤੀ 23/5/2021 ਧਰਾਵਾਂ  420/465/467/468/471/473/120ਬੀ, 34IPC, 303,304 ਦਰਜ ਕੀਤਾ ਗਿਆ ਹੈ। ਪਰ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਆਨੁਸਾਰ ਇਨ੍ਹਾਂ 'ਤੇ ਧਾਰਾ 302 ਦਾ ਮੁਕਦਮਾ ਦਰਜ ਕਰਨਾ ਚਾਹੀਦਾ ਸੀ ਤੇ ਅਸਲ ਦੋਸ਼ੀਆਂ 'ਤੇ ਵੀ ਪਰਚੇ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ।ਇਸ ਮੌਕੇ  ਵੱਡੀ ਪੱਧਰ ਤੇ ਸਥਾਨਕ ਆਗੂ ਹਾਜ਼ਰ ਸਨ।

  • Artificial Liquor Factory
  • Self Leader
  • Long
  • Liquor Mafia
  • ਨਕਲੀ ਸ਼ਰਾਬ ਫੈਕਟਰੀ
  •  ਆਪ ਆਗੂ
  • ਲੰਬੀ
  • ਸ਼ਰਾਬ ਮਾਫ਼ੀਆ

ਜਲੰਧਰ: ਗੂਗਲ 'ਤੇ ਕਸਟਮਰ ਕੇਅਰ ਦਾ ਨੰਬਰ ਸਰਚ ਕਰਨਾ ਪਿਆ ਮਹਿੰਗਾ, ਖਾਤੇ ’ਚੋਂ ਇੰਝ ਉੱਡੇ ਲੱਖਾਂ ਰੁਪਏ

NEXT STORY

Stories You May Like

  • dsp caught a liquor vehicle
    ਡੀ. ਐੱਸ. ਪੀ. ਨੇ ਸ਼ਰਾਬ ਦੀ ਗੱਡੀ ਫੜੀ, ਸ਼ਰਾਬ ਦੇ ਕਾਗਜ਼ ਸਹੀ ਮਿਲੇ ਪਰ ਵਾਹਨ ਦਾ ਕੀਤਾ ਮੋਟਾ ਚਲਾਨ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • police arrest a person for illegal alcohol
    ਨਾਜਾਇਜ਼ ਲਾਹਣ ਤੇ ਸ਼ਰਾਬ ਸਮੇਤ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • one person arrested with illicit liquor from himachal
    ਹਿਮਾਚਲ ਦੀ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • fssai strict on liquor companies
    ਸ਼ਰਾਬ ਕੰਪਨੀਆਂ 'ਤੇ FSSAI ਦੀ ਸਖ਼ਤੀ, ਨੋਟਿਸ ਜਾਰੀ
  • congress leader jairam ramesh raises questions over changes in mgnrega funding
    ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ
  • raid conducted near dana mandi dostpur
    ਦਾਣਾ ਮੰਡੀ ਦੋਸਤਪੁਰ ਨੇੜੇ ਕੀਤੀ ਛਾਪੇਮਾਰੀ, 6000 ML ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
Trending
Ek Nazar
gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity meters  pspcl  consumers
      ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ,...
    • ashok goyal panjab university senate elections
      ਅਸ਼ੋਕ ਗੋਇਲ ਨੇ ਪੰਜਾਬ ਯੂਨੀਵਰਸਿਟੀ ਸੀਨੇਟ ਚੋਣਾਂ 2026 ਲਈ ‘ਠੋਕੀ ਤਾਲ’
    • power cut
      ਪੰਜਾਬ ਦੇ ਇਸ ਇਲਾਕੇ 'ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 6 ਘੰਟੇ ਦਾ ਕੱਟ
    • bjp president dhillon bows down at takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ...
    • son hits father to death with iron rod
      ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ
    • altercation between narwal express bus crew and passengers phagwara
      ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
    • kahanpur khuhi bathri road closed for heavy vehicles for 45 days
      ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +