Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    6:20:11 PM

  • shots fired at nambardar  s house in patti

    ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ...

  • bodybuilder varinder singh ghumman s death anniversary

    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ...

  • suspended former dig harcharan singh bhullar appears in court major statement

    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ...

  • punjab schools  education department  decision

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਕੁੜੀਆਂ ਨੂੰ ਕੀਤਾ ਗਿਆ ਜਾਗਰੂਕ

PUNJAB News Punjabi(ਪੰਜਾਬ)

'ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਕੁੜੀਆਂ ਨੂੰ ਕੀਤਾ ਗਿਆ ਜਾਗਰੂਕ

  • Edited By Babita,
  • Updated: 21 Jul, 2021 04:20 PM
Chandigarh
aruna chaudhary
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਕੁੜੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਲਗਾਤਾਰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ।

ਇੱਥੇ ਜਾਰੀ ਬਿਆਨ ਵਿੱਚ ਅਰੁਣਾ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 7 ਜੁਲਾਈ ਨੂੰ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਉਦੋਂ ਤੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਪਿੰਡਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਅਰੁਣਾ ਚੌਧਰੀ ਨੇ ਕਿਹਾ ਕਿ ਅਨੀਮੀਆ ਲੋਕਾਂ ਦੀ ਸਿਹਤ ਲਈ ਇੱਕ ਚਿੰਤਾ ਦਾ ਮੁੱਦਾ ਹੈ। ਸੂਬੇ ਵਿੱਚ ਇਸ ਚੁਣੌਤੀ ਨੂੰ ਠੱਲ੍ਹ ਪਾਉਣ ਲਈ ਕਈ ਪਹਿਲ ਕਦਮੀਆਂ ਆਰੰਭੀਆਂ ਗਈਆਂ ਹਨ।

ਹਰ ਬੁੱਧਵਾਰ ਨੂੰ ਅਨੀਮੀਆ 'ਤੇ ਕੇਂਦਰਿਤ ਕਮਿਊਨਿਟੀ ਆਧਾਰਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਨੀਮੀਆ ਬਾਰੇ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪਿਛਲੇ ਮਹੀਨੇ ਨਵੀਆਂ ਪੌਸ਼ਟਿਕ ਖ਼ੁਰਾਕਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਮੂੰਗੀ ਦੀ ਦਾਲ, ਬੇਸਣ, ਸੋਇਆ ਆਟਾ ਅਤੇ ਸੋਇਆ ਬੜੀਆਂ ਸ਼ਾਮਲ ਹਨ ਅਤੇ ਇਹ ਪੌਸ਼ਟਿਕ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਰਾਹੀਂ 0-6 ਸਾਲ ਦੇ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਖ਼ੁਰਾਕ ਦੀ ਪੌਸ਼ਿਟਕ ਗੁਣਵੱਤਾ ਵਧਾਈ ਜਾ ਸਕੇ।

ਅਰੁਣਾ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਇੱਕ ਹੋਰ ਪੁਲਾਂਘ ਪੁੱਟਦਿਆਂ ਵਿਭਾਗ ਨੇ ਅਨੀਮੀਆ ਖ਼ਿਲਾਫ਼ ਵਿਆਪਕ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਜ਼ਮੀਨੀ ਪੱਧਰ 'ਤੇ ਅਨੀਮੀਆ ਕਾਰਨ ਵਿਹਾਰਕ ਤਬਦੀਲੀ ਰੁਝਾਨ ਨੂੰ ਅਗਾਊਂ ਘੋਖਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ, ਜੋ ਖ਼ੁਰਾਕੀ ਵਿਭਿੰਨਤਾ ਦੇ ਕਾਰਨਾਂ, ਲੱਛਣਾਂ ਤੇ ਮਹੱਤਵ ਅਤੇ ਆਇਰਨ ਭਰਪੂਰ ਖ਼ੁਰਾਕ ਅਤੇ ਪੌਸ਼ਟਿਕ ਤੱਤਾਂ ਜਿਵੇਂ ਆਇਰਨ ਫ਼ੌਲਿਕ ਐਸਿਡ (ਆਈ.ਐਫ.ਏ.) ਦੀ ਵਰਤੋਂ 'ਤੇ ਜ਼ੋਰ ਦੇਵੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਜ਼ਿਲ੍ਹਾ ਐਸ. ਏ. ਐਸ. ਨਗਰ ਤੋਂ ਪਿਛਲੇ ਮਹੀਨੇ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ, ਜੋ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।

  • Aruna Chaudhary
  • Punjab
  • Anemia
  • Women
  • ਅਰੁਣਾ ਚੌਧਰੀ
  • ਪੰਜਾਬ
  • ਅਨੀਮੀਆ
  • ਔਰਤਾਂ
  • ਜਾਗਰੂਕਤਾ

ਸੋਮਵਾਰ ਤੋਂ ਲਾਪਤਾ ਨੌਜਵਾਨ ਦੀ ਰਜਬਾਹੇ ’ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ

NEXT STORY

Stories You May Like

  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • drug free punjab campaigns
    ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • focus on special preparations at amritsar airport
    ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀ ਸੇਵਾ ਮੁਹਿੰਮ-2026 ਤਹਿਤ ਵਿਸ਼ੇਸ਼ ਤਿਆਰੀਆਂ ’ਤੇ ਫੋਕਸ
  • bhojpuri actress arrested for running a sex racket
    ਸੈਕਸ ਰੈਕੇਟ ਚਲਾਉਣ ਦੇ ਦੋਸ਼ ਹੇਠ ਭੋਜਪੁਰੀ ਅਦਾਕਾਰਾ ਗ੍ਰਿਫ਼ਤਾਰ, ਦੋ ਔਰਤਾਂ ਨੂੰ ਕਰਵਾਇਆ ਮੁਕਤ
  • cleanliness drive launched under   swachhata hi seva 2026
    ਗੁਰੂਗ੍ਰਾਮ 'ਚ 'ਸਵੱਛਤਾ ਹੀ ਸੇਵਾ 2026' ਦੇ ਤਹਿਤ ਸਫਾਈ ਮੁਹਿੰਮ ਸ਼ੁਰੂ
  • iran  s currency hits all time low of 2 5 million rials per dollar
    ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
  • amit shah  s vision of a   drug free punjab   has become a ray of hope
    ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • fiancé  young man  suicide
      ਮੰਗੇਤਰ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਚਾਰ...
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • boy dies of drug overdose
      ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • bibi roop kaur sandhu reached the akal takht secretariat
      ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ,...
    • boy deadbody found under suspicious circumstances on tiwana road
      ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
    • major restrictions imposed in bathinda city district magistrate issues orders
      ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +