Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:47:57 PM

  • raid in jalandhar

    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID!...

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ropar
  • ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ’ਤੇ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਮੁੱਖ ਮੰਤਰੀ ਚਰਨਜੀਤ ਚੰਨੀ

PUNJAB News Punjabi(ਪੰਜਾਬ)

ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ’ਤੇ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਮੁੱਖ ਮੰਤਰੀ ਚਰਨਜੀਤ ਚੰਨੀ

  • Edited By Gurminder Singh,
  • Updated: 21 Jan, 2022 01:56 PM
Ropar
arvind kejriwal  defamation  charanjit channi
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਚਮਕੌਰ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਮਾਣਹਾਨੀ ਦਾ ਮੁੱਕਦਮਾ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਉਨ੍ਹਾਂ ਉਪਰ ਰੇਤ ਮਾਫੀਆ ਦਾ ਇਲਜ਼ਾਮ ਲਗਾ ਕੇ ਉਨ੍ਹਾਂ ਦਾ ਅਕਸ ਖਰਾਬ ਕਰ ਰਹੇ ਹਨ। ਇਸ ਲਈ ਉਹ ਕੇਜਰੀਵਾਲ ’ਤੇ ਮਾਣਹਾਨੀ ਦਾ ਮੁਕੱਦਮਾ ਕਰਨਗੇ, ਇਸ ਲਈ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਤੋਂ ਇਜਾਜ਼ਤ ਮੰਗੀ ਹੈ। ਚਰਨਜੀਤ ਸ਼ੁੱਕਰਵਾਰ ਨੂੰ ਆਪਣੇ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਲੈ ਸਕਦੀ ਹੈ ਇਹ ਫ਼ੈਸਲਾ

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਵਿਚ 200 ਕਰੋੜ ਰੁਪਏ ਦੇ ਹੋਰਡਿੰਗਸ ਲਗਵਾਏ ਹਨ, ਪਹਿਲਾਂ ਉਹ ਦੱਸਣ ਕਿ ਉਨ੍ਹਾਂ ਕੋਲ ਇੰਨਾ ਪੈਸਾ ਕਿੱਥੋ ਆਇਆ ਹੈ। ਇਸ ਤੋਂ ਇਲਾਵਾ ਗੋਆ, ਉਤਰਾਖੰਡ ਵਿਚ ਵੀ ਕੇਜਰੀਵਾਲ ਨੇ ਕਰੋੜਾਂ ਰੁਪਏ ਖਰਚ ਕਰਕੇ ਹੋਰਡਿੰਗਸ ਲਗਵਾਏ ਹਨ। ਪਹਿਲਾਂ ਉਨ੍ਹਾਂ ਨੂੰ ਇਸ ਪੈਸੇ ਦਾ ਹਿਸਾਬ ਦੇਣਾ ਚਾਹੀਦਾ ਹੈ। ਚੰਨੀ ਨੇ ਕਿਹਾ ਕਿ ਮੇਰੇ ਕੋਲ ਆਪਣੀ ਚੋਣ ਲੜਨ ਲਈ ਪੈਸੇ ਨਹੀਂ ਹਨ, ਲਿਹਾਜ਼ਾ ਉਨ੍ਹਾਂ ਦੇ ਆਪਣੇ ਹਲਕੇ ਵਿਚ ਅਜੇ ਤਕ ਉਨ੍ਹਾਂ ਦੇ ਨਾਂ ਦਾ ਕੋਈ ਹੋਰਡਿੰਗ ਨਹੀਂ ਲੱਗਾ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੋਆਬਾ ਦੀਆਂ 2 ਸੀਟਾਂ ਨੂੰ ਰਿਵਿਊ ਕਰਨ ’ਚ ਜੁਟੀ, ਹੋ ਸਕਦਾ ਹੈ ਬਦਲਾਅ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੇਰੇ ਰਿਸ਼ਤੇਦਾਰ ਘਰੋਂ ਪੈਸੇ ਫੜੇ ਗਏ ਹਨ, ਤਾਂ ਇਸ ਵਿਚ ਮੇਰਾ ਨਾਮ ਕਿਉਂ ਜੋੜਿਆ ਜਾ ਰਿਹਾ ਹੈ। ਮੇਰੀ ਤਸਵੀਰ ਪੈਸਿਆਂ ਨਾਲ ਜੋੜ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਜਾ ਰਹੀ ਹੈ। ਕੇਜਰੀਵਾਲ ਦਾ ਭਤੀਜਾ 130 ਕਰੋੜ ਰੁਪਏ ਨਾਲ ਫੜਿਆ ਗਿਆ ਸੀ, ਉਦੋਂ ਕਿਉਂ ਨਹੀਂ ਉਹ ਬੋਲੇ। ਉਨ੍ਹਾਂ ਕਿਹਾ ਕਿ ਜੇਕਰ ਮੇਰੀ ਕੋਈ ਗ਼ਲਤੀ ਹੁੰਦੀ ਤਾਂ ਈ. ਡੀ. ਮੇਰੇ ’ਤੇ ਕਾਰਵਾਈ ਕਰਦੀ। ਮੈਨੂੰ ਮਜ਼ਬੂਰ ਹੋ ਕੇ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਕਰਨ ਦਾ ਫ਼ੈਸਲਾ ਲੈਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Arvind Kejriwal
  • Defamation
  • Charanjit Channi
  • ਅਰਵਿੰਦ ਕੇਜਰੀਵਾਲ
  • ਮਾਣਹਾਨੀ
  • ਚਰਨਜੀਤ ਚੰਨੀ

ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਬਿਨਾਂ ਮਨਜ਼ੂਰੀ ਘਰ ’ਚ ਕਰਵਾਇਆ ਸਮਾਗਮ, ਚੋਣ ਅਫ਼ਸਰ ਨੇ ਭੇਜਿਆ ਨੋਟਿਸ

NEXT STORY

Stories You May Like

  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • retired justice ranjit singh gets major relief from court in defamation case
    ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਕੋਰਟ ਤੋਂ ਮਿਲੀ ਰਾਹਤ
  • uddhav thackeray  eknath shinde
    ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
  • man sentenced to one year in prison in defamation case
    ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • case registered missing a minor girl
    ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ 'ਤੇ ਮੁਕੱਦਮਾ ਦਰਜ
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  moga police  station house officer
      ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • punjab handball player run over by trolley loaded with bricks
      ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ...
    • raid on medical store
      ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ...
    • punjab board releases new schedule for 10th and 12th grade exams
      ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ,...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • youth death case
      ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • a big day for punjab employees awaiting their da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ...
    • rail passengers good news
      ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +