Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    7:10:28 PM

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • powercom department electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • lpg cylinder delivery within 3 hours after booking

    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਸਿਹਤ ਸਬੰਧੀ ਦਿੱਤੀਆਂ 6 ਗਾਰੰਟੀਆਂ

PUNJAB News Punjabi(ਪੰਜਾਬ)

ਲੁਧਿਆਣਾ 'ਚ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਸਿਹਤ ਸਬੰਧੀ ਦਿੱਤੀਆਂ 6 ਗਾਰੰਟੀਆਂ

  • Edited By Babita,
  • Updated: 30 Sep, 2021 01:10 PM
Ludhiana
arvind kejriwal
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਅੱਜ ਸਿਹਤ ਸੇਵਾਵਾਂ ਸਬੰਧੀ ਦੂਜੀ ਵੱਡੀ ਗਾਰੰਟੀ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰੀ ਹਸਪਤਾਲਾਂ ਦਾ ਇੰਨਾ ਬੁਰਾ ਹਾਲ ਹੈ ਕਿ ਉੱਥੇ ਇਲਾਜ ਨਹੀਂ ਮਿਲਦਾ ਅਤੇ ਨਾ ਹੀ ਡਾਕਟਰ ਮਿਲਦੇ ਹਨ। ਇਸ ਕਰਕੇ ਮਜਬੂਰੀ 'ਚ ਲੋਕਾਂ ਨੂੰ ਨਿੱਜੀ ਹਸਪਤਾਲ ਜਾਣਾ ਪੈਂਦਾ ਹੈ, ਜਿੱਥੇ ਉਨ੍ਹਾਂ ਨੂੰ ਲੁੱਟਿਆ ਜਾ ਰਿਹਾ ਹੈ। ਕੇਜਰੀਵਾਲ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਸਬੰਧੀ 6 ਗਾਰੰਟੀਆਂ ਦਾ ਐਲਾਨ ਕੀਤਾ।
1. ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਹਰ ਬੰਦੇ ਨੂੰ ਮੁਫ਼ਤ ਅਤੇ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
2. ਸਰਕਾਰੀ ਹਸਪਤਾਲਾਂ 'ਚ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਟੈਸਟ, ਇਲਾਜ ਅਤੇ ਆਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।
3. ਸਰਕਾਰੀ ਹਸਪਤਾਲਾਂ 'ਚ ਭਾਵੇਂ ਕਿਸੇ ਵਿਅਕਤੀ ਦੇ ਆਪਰੇਸ਼ਨ 'ਤੇ 10 ਲੱਖ ਰੁਪਏ ਤੋਂ ਲੈ ਕੇ 20 ਲੱਖ ਰੁਪਏ ਦਾ ਵੀ ਖ਼ਰਚਾ ਆਵੇ, ਇਹ ਸਾਰਾ ਖ਼ਰਚਾ ਪੰਜਾਬ ਸਰਕਾਰ ਦੇਵੇਗੀ। 
4. ਦਿੱਲੀ ਵਾਂਗ ਹੁਣ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ 'ਚ 15 ਹਜ਼ਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਹ ਮੁਹੱਲਾ ਕਲੀਨਿਕ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ 'ਚ ਖੋਲ੍ਹੇ ਜਾਣਗੇ। ਪੰਜਾਬ ਦੇ ਹਰ ਇਕ ਵਿਅਕਤੀ ਨੂੰ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਜਿਸ ਕੋਲ ਸਿਹਤ ਕਾਰਡ ਹੋਵੇਗਾ, ਉਸ ਨੂੰ ਹਰ ਤਰ੍ਹਾਂ ਦਾ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
5. ਪੰਜਾਬ ਦੇ ਵੱਡੇ-ਵੱਡੇ ਸਰਕਾਰੀ ਹਸਪਤਾਲਾਂ ਨੂੰ ਵਧੀਆ ਅਤੇ ਸ਼ਾਨਦਾਰ ਬਣਾਇਆ ਜਾਵੇਗਾ। ਇੱਥੇ ਹਰ ਤਰ੍ਹਾਂ ਦੀਆਂ ਦਵਾਈਆਂ ਮਿਲਣਗੀਆਂ, ਸਾਰੇ ਟੈਸਟ ਹੋਣਗੇ ਅਤੇ ਸਾਰੀਆਂ ਮਸ਼ੀਨਾਂ ਕੰਮ ਕਰਨਗੀਆਂ।
6. ਜੇਕਰ ਕੋਈ ਵਿਅਕਤੀ ਸੜਕ ਹਾਦਸੇ ਦਾ ਸ਼ਿਕਾਰ ਹੁੰਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖਰ਼ਚਾ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ।

ਇਹ ਵੀ ਪੜ੍ਹੋ : ਡੁੱਬਣ ਦੀ ਕਗਾਰ ’ਤੇ 'ਪੰਜਾਬ ਕਾਂਗਰਸ' ਦੀ ਬੇੜੀ, ਨਹੀਂ ਮਿਲ ਰਿਹਾ ਕੋਈ ਖੇਵਣਹਾਰ
ਹਰੇਕ ਜ਼ਿਲ੍ਹੇ 'ਚ ਖੋਲ੍ਹੇ ਜਾਣਗੇ ਪ੍ਰੈੱਸ ਕਲੱਬ
ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਪੂਰੇ ਸਿਰਫ ਜਲੰਧਰ, ਅੰਮ੍ਰਿਤਸਰ ਅਤੇ ਚੰਡੀਗੜ੍ਹ 'ਚ ਪ੍ਰੈੱਸ ਕਲੱਬ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਹਰੇਕ ਜ਼ਿਲ੍ਹੇ 'ਚ ਲੋਕਾਂ ਦੀ ਸਹੂਲਤ ਵਾਸਤੇ ਪ੍ਰੈੱਸ ਕਲੱਬ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਇਕ ਉਮੀਦ ਵੱਜੋਂ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦਾ ਬਿਜਲੀ ਦਾ ਬਕਾਇਆ ਬਿੱਲ ਹੋਵੇਗਾ ਮੁਆਫ਼
ਜਾਣੋ ਮੁੱਖ ਮੰਤਰੀ ਚਿਹਰੇ ਦੇ ਐਲਾਨ ਬਾਰੇ ਕੀ ਬੋਲੇ ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਸਮਾਂ ਆਵੇਗਾ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਵੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਅਸੀਂ ਇਸ ਬਾਰੇ ਕੁੱਝ ਸੋਚ ਨਹੀਂ ਰਹੇ ਹਾਂ ਅਤੇ ਜਦੋਂ ਮੌਕਾ ਆਵੇਗਾ ਤਾਂ ਪੰਜਾਬ ਦੇ ਲੋਕਾਂ ਵੀ ਵਧੀਆ ਮੁੱਖ ਮੰਤਰੀ ਦਾ ਚਿਹਰਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਗਵੰਤ ਮਾਨ ਦਾ ਤਾਰੀਫ਼ ਕਰਦਿਆਂ ਕਿਹਾ ਕਿ ਭਗਵੰਤ ਮਾਨ ਉਨ੍ਹਾਂ ਦੇ ਛੋਟੇ ਭਰਾ ਵਰਗੇ ਗਨ ਅਤੇ ਉਹ ਆਪਣੀ ਲੱਖਾਂ ਦੀ ਕਮਾਈ ਛੱਡ ਕੇ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਆਮ ਆਦਮੀ ਪਾਰਟੀ 'ਚ ਆਏ ਹਨ।

ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ਦੀ ਮੌਜੂਦਾ ਹਾਲਤ 'ਤੇ ਵਾਇਰਲ ਹੋ ਰਹੇ 'ਮੀਮਜ਼', ਇੰਝ ਵੀ ਸੋਚਦੀ ਹੈ ਪਬਲਿਕ (ਤਸਵੀਰਾਂ)
ਚੰਨੀ ਸਰਕਾਰ ਨੂੰ ਕੀਤੀ ਅਪੀਲ
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਵਾਅਦੇ ਨੂੰ ਮੁੱਖ ਮੰਤਰੀ ਚੰਨੀ ਪੂਰਾ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ 'ਚ ਸਰਕਾਰ ਦਾ ਤਮਾਸ਼ਾ ਬਣਾ ਦਿੱਤਾ ਹੈ ਅਤੇ ਸਿਰਫ ਸੱਤਾ ਦੀ ਲੜਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਆਗੂ ਮੁੱਖ ਮੰਤਰੀ ਬਣਨਾ ਚਾਹ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਸਿਰਫ ਆਮ ਆਦਮੀ ਪਾਰਟੀ ਹੀ ਹੈ, ਜੋ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਦਿਨ-ਰਾਤ ਪਲਾਨਿੰਗ ਕਰ ਰਹੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • Ludhiana
  • Arvind Kejriwal
  • Press Conference
  • ਲੁਧਿਆਣਾ
  • ਅਰਵਿੰਦ ਕੇਜਰੀਵਾਲ
  • ਪ੍ਰੈੱਸ ਕਾਨਫਰੰਸ

'ਪੰਜਾਬ ਕਾਂਗਰਸ' ਦੀ ਮੌਜੂਦਾ ਹਾਲਤ 'ਤੇ ਵਾਇਰਲ ਹੋ ਰਹੇ 'ਮੀਮਜ਼', ਇੰਝ ਵੀ ਸੋਚਦੀ ਹੈ ਪਬਲਿਕ (ਤਸਵੀਰਾਂ)

NEXT STORY

Stories You May Like

  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • shooting for salman  s film svc63 to begin in mumbai on august 6
    ਸਲਮਾਨ ਦੀ ਫੀਸ ਸਬੰਧੀ ਅਟਕਲਾਂ ਬੇਬੁਨਿਆਦ; 6 ਅਗਸਤ ਨੂੰ ਮੁੰਬਈ 'ਚ ਸ਼ੁਰੂ ਹੋਵੇਗੀ SVC63 ਦੀ ਸ਼ੂਟਿੰਗ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • big court verdict in ludhiana asi murder case
    ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ ਭੁੱਲਰ...
  • america pakistan big announcement
    ਮਿਲ ਕੇ ਕਰਾਂਗੇ ਅੱਤਵਾਦ ਦਾ ਖ਼ਾਤਮਾ !  ਅਮਰੀਕਾ-ਪਾਕਿਸਤਾਨ ਦਾ ਵੱਡਾ ਐਲਾਨ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • heavy rain 6 days weather
    2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • viral fever increases concern among punjabis
    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • a stone fell on the person going to manimahesh  painful death
      ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
    • punjab police case
      ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
    • bjp president  kewal singh dhillon  punjab school
      ਸਾਢੇ ਚਾਰ ਸਾਲਾਂ 'ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ 'ਆਪ' ਦੀ ਫੇਲ੍ਹ...
    • sensation as body of young man found on railway track
      ਰੇਲਵੇ ਟਰੈਕ 'ਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ
    • accident case
      ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਪਲਟਿਆ, 2 ਜ਼ਖਮੀ
    • big news for noodle lovers
      ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +