Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    11:55:10 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਰਵਿੰਦ ਕੇਜਰੀਵਾਲ ਦੇ ਵਿਰੋਧੀਆਂ ’ਤੇ ਰਗੜੇ, ਕਿਹਾ-ਪੰਜਾਬ ਨੂੰ ਇਕ ਕੱਟੜ ਤੇ ਇਮਾਨਦਾਰ CM ਚਾਹੀਦੈ

PUNJAB News Punjabi(ਪੰਜਾਬ)

ਅਰਵਿੰਦ ਕੇਜਰੀਵਾਲ ਦੇ ਵਿਰੋਧੀਆਂ ’ਤੇ ਰਗੜੇ, ਕਿਹਾ-ਪੰਜਾਬ ਨੂੰ ਇਕ ਕੱਟੜ ਤੇ ਇਮਾਨਦਾਰ CM ਚਾਹੀਦੈ

  • Edited By Shivani Attri,
  • Updated: 28 Jan, 2022 05:30 PM
Jalandhar
arvind kejriwal aam aadmi party
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਫਿਲੌਰ (ਵੈੱਬ ਡੈਸਕ)— ਫਿਲੌਰ ਹਲਕੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਵਾਲ ਵੱਲੋਂ ਉਮੀਦਵਾਰ ਪ੍ਰਿੰਸੀਪਲ ਪ੍ਰੇਮ ਕੁਮਾਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਆਪਣੇ ਸੰਬੋਧਨ ’ਚ ਜਿੱਥੇ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਉਨ੍ਹਾਂ ਨੇ ਭਗਵੰਤ ਮਾਨ ਦੀਆਂ ਤਾਰੀਫ਼ਾਂ ਵੀ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਇਕ ਕੱਟੜ ਅਤੇ ਇਮਾਨਦਾਰ ਮੁੱਖ ਮੰਤਰੀ ਦੀ ਲੋੜ ਹੈ। ਪੰਜਾਬ ਨੂੰ ਇਕ ਇਮਾਨਦਾਰ ਸਰਕਾਰ ਚਾਹੀਦੀ ਹੈ। ਉਨ੍ਹਾਂ ਚੰਨੀ ਸਰਕਾਰ ’ਤੇ ਵੱਡਾ ਹਮਲਾ ਬੋਲਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ’ਤੇ ਦੋਸ਼ ਲੱਗ ਰਹੇ ਹਨ ਕਿ ਚੰਨੀ ਸਾਬ੍ਹ ਰੇਤਾ ਚੋਰੀ ਕਰਦੇ ਹਨ। ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ’ਚ ਈ. ਡੀ. ਦੀ ਰੇਡ ਹੋਈ ਤਾਂ ਕਈ ਵੱਡੇ-ਵੱਡੇ ਨੋਟਾਂ ਦੀਆਂ ਥੱਦੀਆਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਚੰਨੀ ਸਾਬ੍ਹ ਨੂੰ 111 ਦਿਨ ਮਿਲੇ ਸਨ ਅਤੇ ਇਨ੍ਹਾਂ 111 ਦਿਨਾਂ ’ਚ ਵੀ ਉਨ੍ਹਾਂ ਨੇ ਕਮਾਲ ਕਰਕੇ ਵਿਖਾਇਆ ਹੈ, ਪੰਜਾਬ ਨੂੰ ਲੁੱਟਣ ’ਚ ਉਨ੍ਹਾਂ ਨੇ ਕੋਈ ਵੀ ਕਸਰ ਨਹੀਂ ਛੱਡੀ ਹੈ। ਇਸ ਤਰ੍ਹਾਂ ਹੀ ਜੇਕਰ ਰੇਤਾ ਚੋਰੀ ਕਰਨ ਵਾਲਿਆਂ ਦੀ ਸਰਕਾਰ ਪੰਜਾਬ ’ਚ ਬਣੇਗੀ ਤਾਂ ਕੀ ਪੰਜਾਬ ਦੇ ਸਕੂਲ ਵਧੀਆ ਹੋ ਸਕਦੇ ਹਨ, ਕੀ ਪੰਜਾਬ ਦੇ ਬੱਚਿਆਂ ਨੂੰ ਚੰਗਾ ਭਵਿੱਖ ਮਿਲ ਸਕਦਾ ਹੈ? ਅੱਜ ਪੰਜਾਬ ਨੂੰ ਵਧੀਆ ਕੱਟੜ ਅਤੇ ਇਮਾਨਦਾਰ ਮੁੱਖ ਮੰਤਰੀ ਦੀ ਲੋੜ ਹੈ, ਜੋ ਪੰਜਾਬ ਦਾ ਭਵਿੱਖ ਬਣਾ ਸਕੇ। 

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ: ਲਕਸ਼ਮਣ ਮੂਰਛਾ ’ਚ ਪੰਜਾਬ ਦੀਆਂ ਸਿਆਸੀ ਪਾਰਟੀਆਂ, ਕੌਣ ਲਿਆਵੇਗਾ ‘ਸੰਜੀਵਨੀ’?

PunjabKesari

ਕਾਂਗਰਸੀ ਤੇ ਅਕਾਲੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ
ਅਕਾਲੀਆਂ ’ਤੇ ਵੀ ਰਗੜੇ ਲਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ 1966 ’ਚ ਪੰਜਾਬ ਵੱਖਰਾ ਸੂਬਾ ਬਣਿਆ ਸੀ, ਉਦੋਂ ਕਾਂਗਰਸ ਦੀ ਸਰਕਾਰ ਬਣੀ ਅਤੇ 26 ਸਾਲਾਂ ਤੱਕ ਕਾਂਗਰਸ ਦੀ ਸਰਕਾਰ ਰਹੀ ਹੈ। ਪੰਜਾਬ ਵਿਚ 19 ਸਾਲ ਤੱਕ ਬਾਦਲਾਂ ਦੀ ਸਰਕਾਰ ਰਹੀ ਹੈ। ਕਾਂਗਰਸ ਅਤੇ ਅਕਾਲੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਜਦੋਂ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਕਾਂਗਰਸੀ ਅਕਾਲੀਆਂ ’ਤੇ ਕੋਈ ਐਕਸ਼ਨ ਨਹੀਂ ਲੈਂਦੇ ਹਨ, ਤਾਂ ਜਦੋਂ ਅਕਾਲੀਆਂ ਦੀ ਸਰਕਾਰ ਆਉਂਦੀ ਹੈ ਤਾਂ ਅਕਾਲੀ ਕਾਂਗਰਸੀਆਂ ’ਤੇ ਕੋਈ ਐਕਸ਼ਨ ਨਹੀਂ ਲੈਂਦੇ ਹਨ। ਦੋਹਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਸ਼ਰਾਬੀ ਪਿਓ ਵੱਲੋਂ ਡੇਢ ਸਾਲ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ

ਭਗਵੰਤ ਮਾਨ ਦੀਆਂ ਕੀਤੀਆਂ ਤਾਰੀਫ਼ਾਂ
ਕੇਜਰੀਵਾਲ ਨੇ ਕਿਹਾ ਕਿ ਇਕ ਪਾਸੇ ਬਾਦਲਾਂ ਦਾ ਪਰਿਵਾਰ, ਚੰਨੀ ਸਾਬ੍ਹ ਅਤੇ ਬਾਕੀ ਭ੍ਰਿਸ਼ਟ ਨੇਤਾ ਹਨ ਅਤੇ ਇਕ ਪਾਸੇ ਇਮਾਨਦਾਰ ਇਨਸਾਨ ਭਗਵੰਤ ਮਾਨ ਹਨ। ਭਗਵੰਤ ਮਾਨ ਪਿਛਲੇ 7 ਸਾਲਾਂ ਤੋਂ ਸੰਸਦ ਮੈਂਬਰ ਹਨ। ਲੋਕ ਸਭਾ ’ਚ ਭਾਸ਼ਣ ਵੀ ਬਹੁਤ ਵਧੀਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਜੇਕਰ ਕੋਈ ਇਕ ਵਾਰ ਵਿਧਾਇਕ ਬਣ ਜਾਵੇ ਤਾਂ 5 ਕੋਠੀਆਂ ਬਣਵਾਉਣ ਦੇ ਨਾਲ-ਨਾਲ ਕਈ ਕਾਰਾਂ ਵੀ ਲੈ ਲੈਂਦਾ ਹੈ। ਇਕ ਪਾਸੇ ਭਗੰਵਤ ਮਾਨ ਹਨ, ਜੋਕਿ 7 ਸਾਲ ਤੋਂ ਸੰਸਦ ਮੈਂਬਰ ਹੋਣ ਦੇ ਬਾਵਜੂਦ ਵੀ ਕਿਰਾਏ ਦੇ ਮਕਾਨ ’ਚ ਰਹਿ ਰਹੇ ਹਨ। ਅਸੀਂ ਦੋਵਾਂ ਨੇ ਬੈਠ ਕੇ ਕਈ ਘੰਟਿਆਂ ਤੱਕ ਪੰਜਾਬ ਦੇ ਮੁੱਦਿਆਂ ’ਤੇ ਗੱਲਬਾਤ ਕੀਤੀ ਹੈ। ਪੰਜਾਬ ਦੇ ਬੱਚੇ ਸਾਰੇ ਬਾਹਰ ਜਾ ਰਹੇ ਹਨ, ਜੋ ਬਚੇ ਹਨ, ਉਹ ਨਸ਼ੇ ਵੱਲ ਤੁਰ ਪਏ ਹਨ। ਦਿੱਲੀ ’ਚ ਅਸੀਂ ਬੇਹੱਦ ਸ਼ਾਨਦਾਰ ਸਕੂਲ ਬਣਾਏ ਹਨ।  ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਪੰਜਾਬ ’ਚ ਵੀ ਦਿੱਲੀ ਦੀ ਤਰਜ ’ਤੇ ਸਿੱਖਿਆ ਵਿਵਸਥਾ ’ਚ ਸੁਧਾਰ ਕੀਤਾ ਜਾਵੇਗਾ। ਪੰਜਾਬ ’ਚ ਵੀ ਦਿੱਲੀ ਦੀ ਤਰਜ ’ਤੇ ਫਰੀ ’ਚ ਬਿਜਲੀ ਦਿੱਤੀ ਜਾਵੇਗੀ। ਇਹ ਤਾਂ ਹੀ ਸਫ਼ਲ ਹੋਵੇਗਾ ਜਦੋਂ ਪੰਜਾਬ ’ਚ ਕੱਟੜ ਅਤੇ ਇਮਾਨਦਾਰ ਸਰਕਾਰ ਆਵੇਗੀ।  ਅਰਵਿੰਦ ਕੇਜੀਰਾਵਲ ਨੇ ਕਿਹਾ ਕਿ ਬਾਬਾ ਅੰਬੇਡਕਰ ਸਾਹਿਬ ਦਾ ਸੁਫ਼ਨਾ ਸੀ ਹਰ ਬੱਚੇ ਨੂੰ ਵਧੀਆ ਸਿੱਖਿਆ ਦਿੱਤੀ ਜਾਵੇ ਪਰ ਪੰਜਾਬ ’ਚ 70 ਸਾਲਾਂ ਬਾਅਦ ਵੀ ਬੱਚਿਆਂ ਨੂੰ ਚੰਗੀ ਸਿੱਖਿਆ ਨਹੀਂ ਮਿਲ ਰਹੀ। ਦਿੱਲੀ ’ਚ ਅਸੀਂ ਉਨ੍ਹਾਂ ਦਾ ਸੁਫ਼ਨਾ ਪੂਰਾ ਕੀਤਾ ਹੈ ਅਤੇ ਪੰਜਾਬ ’ਚ ਵੀ ਸਰਕਾਰ ਆਉਣ ’ਤੇ ਉਨ੍ਹਾਂ ਦਾ ਸੁਫ਼ਨਾ ਪੂਰਾ ਕੀਤਾ ਜਾਵੇਗਾ। 

PunjabKesari

ਪਹਿਲੀ ਵਾਰ ਚੋਣ ਲੜਨ ਲਈ ਨਹੀਂ ਸਨ ਪੈਸੇ
ਉਨ੍ਹਾਂ ਕਿਹਾ ਕਿ ਅਸੀਂ ਫਿਲੌਰ ਹਲਕੇ ਤੋਂ ਪ੍ਰਿੰਸੀਪਲ ਪ੍ਰੇਮ ਕੁਮਾਰ ਨੂੰ ਟਿਕਟ ਦਿੱਤੀ ਹੋਈ ਹੈ, ਜੋਕਿ ਇਕ ਆਮ ਆਦਮੀ ਹਨ। ਜਦੋਂ ਇਨ੍ਹਾਂ ਦਾ ਨਾਂ ਸਾਡੀ ਕਮੇਟੀ ’ਚ ਆਇਆ ਤਾਂ ਇਸ ’ਤੇ ਚਰਚਾ ਹੋਣ ਲੱਗੀ ਪ੍ਰਿੰਸੀਪਲ ਪ੍ਰੇਮ ਕੁਮਾਰ ਬੇਹੱਦ ਕੱਟੜ ਅਤੇ ਇਮਾਨਦਾਰ ਆਦਮੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕੋਲ ਵੀ ਮੇਰੇ ਵਾਂਗ ਚੋਣਾਂ ਲੜਨ ਲਈ ਪੈਸੇ ਨਹੀਂ ਹਨ। ਮੈਂ ਵੀ ਜਦੋਂ ਪਹਿਲੀ ਵਾਰ ਚੋਣ ਲੜੀ ਸੀ ਤਾਂ ਮੇਰੇ ਕੋਲ ਵੀ ਪੈਸੇ ਨਹੀਂ ਸਨ। ਜੇਕਰ ਜਨਤਾ ਸਾਥ ਦੇਵੇਗੀ ਤਾਂ ਅਸੀਂ ਜ਼ਰੂਰ ਜਿੱਤਾਂਗੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਕ ਮੌਕਾ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਦੇਣ ਦੀ ਅਪੀਲ ਵੀ ਕੀਤੀ। 

ਇਹ ਵੀ ਪੜ੍ਹੋ: ਜਲੰਧਰ ਵਿਖੇ ਵਰਚੁਅਲ ਰੈਲੀ ਦੌਰਾਨ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨੂੰ ਪੁੱਛੇ 3 ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • arvind kejriwal
  • aam aadmi party
  • ਅਰਵਿੰਦ ਕੇਜੀਰਵਾਲ
  • ਕੱਟੜ
  • ਇਮਾਨਦਾਰ
  • ਮੁੱਖ ਮੰਤਰੀ

ਰਾਹੁਲ ਗਾਂਧੀ ਦੀ ਰੈਲੀ 'ਚ ਵਧਿਆ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕੱਦ

NEXT STORY

Stories You May Like

  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • major ed action against former cm harish rawat s pa
    ਸਾਬਕਾ CM ਹਰੀਸ਼ ਰਾਵਤ ਦੇ PA 'ਤੇ ED ਦਾ ਵੱਡਾ ਐਕਸ਼ਨ, 52 ਲੱਖ ਦਾ ਬੈਂਕ ਬੈਲੇਂਸ, ਸੋਨਾ ਤੇ ਲਗਜ਼ਰੀ ਘੜੀਆਂ ਜ਼ਬਤ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +