Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:28:43 AM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ, ਇਕ-ਇਕ ਮੁਹੱਲਾ ਕਲੀਨਿਕ ਤੇ ਸਕੂਲ ਬਣਾਉਣ ਦੀ ਲਓ ਜ਼ਿੰਮੇਵਾਰੀ

MAJHA News Punjabi(ਮਾਝਾ)

ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ, ਇਕ-ਇਕ ਮੁਹੱਲਾ ਕਲੀਨਿਕ ਤੇ ਸਕੂਲ ਬਣਾਉਣ ਦੀ ਲਓ ਜ਼ਿੰਮੇਵਾਰੀ

  • Edited By Shivani Bassan,
  • Updated: 27 Jan, 2023 03:11 PM
Amritsar
arvind kejriwal arrived to inaugurate amritsar mohalla clinic
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਸੰਬੋਧਨ ਹੁੰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਖ਼ਾਸ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਪਰਮਾਤਮਾ ਨੇ ਪੈਸੇ ਦਿੱਤੇ ਹਨ, ਹਰ ਉਹ ਪੰਜਾਬੀ ਆਪਣੇ ਪਿੰਡ ਇਕ-ਇਕ ਮੁਹੱਲਾ ਕਲੀਨਿਕ ਅਤੇ ਸਕੂਲ ਬਣਾਉਣ ਦੀ ਜ਼ਿੰਮੇਵਾਰੀ ਲੈਣ। ਉਨ੍ਹਾਂ ਭਰੋਸਾ ਦਵਾਇਆ ਕਿ ਤੁਹਾਡੇ ਦਾਨ ਕੀਤੇ ਪੈਸੇ ਦਾ ਸਹੀ ਉਪਯੋਗ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਮੈਂ ਅੱਜ ਬਹੁਤ ਖੁਸ਼ ਹਾਂ ਕਿ ਪੰਜਾਬ 'ਚ 500 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਅਸੀਂ ਇਹ ਕੰਮ ਦਿੱਲੀ 'ਚ 5-6 ਸਾਲ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਖੰਘ, ਬੁਖਾਰ ਹੋਵੇ ਤਾਂ ਹੁਣ ਹਸਪਤਾਲਾਂ 'ਚ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਕਲੀਨਿਕ 'ਚ ਹਰ ਕਿਸੇ ਦਾ ਡਾਕਟਰ ਮੁਫ਼ਤ ਇਲਾਜ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ 'ਚ ਮੁਹੱਲਾ ਕਲੀਨਿਕ ਦੇ ਬਹੁਤ ਵਧੀਆ ਨਤੀਜੇ ਆਏ ਹਨ। ਲੋਕਾਂ 'ਚ ਵੱਖਰਾ ਹੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ  ਤੋਂ ਪਹਿਲਾਂ ਵੀ ਪੰਜਾਬ 'ਚ 100 ਮੁਹੱਲਾ ਕਲੀਨਿਕ ਬਣਾਏ ਗਏ ਸੀ ਜੋ ਸਿਰਫ਼ ਟੈਸਟ ਕਰਨ ਲਈ ਬਣਾਏ ਗਏ ਸਨ ਤਾਂ ਇਸ ਦੇ ਨਤੀਜੇ ਬਹੁਤ ਸਫ਼ਲ ਰਹੇ। ਉਨ੍ਹਾਂ ਕਲੀਨਿਕਾਂ 'ਚ ਹੁਣ ਤੱਕ ਸਵਾ ਲੱਖ ਲੋਕਾਂ ਨੇ ਆਪਣਾ ਇਲਾਜ ਕਰਵਾ ਚੁੱਕੇ ਹਨ।  

ਸਿਆਸੀ ਵਿਰੋਧੀ ਪਾਰਟੀਆਂ 'ਤੇ ਵਰ੍ਹੇ ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਕਿ 2022 ਸਾਲ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ 'ਚ ਇਹ ਵੱਡਾ ਮੋੜ ਮੰਨਿਆ ਜਾਵੇਗਾ ਜਿਸ ਦੌਰਾਨ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੇ ਜਿੱਤ ਪ੍ਰਾਪਤ ਕੀਤੀ ਤੇ ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਬਣੀ। ਗੈਂਗਸਟਰਾਂ 'ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਪਹਿਲੀਆਂ ਸਰਕਾਰਾਂ ਦੀ ਦੇਣ ਹੈ ਤੇ ਭਗਵੰਤ ਮਾਨ ਸਰਕਾਰ ਨੇ ਇਸ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਹੈ। ਭ੍ਰਿਸ਼ਟਾਚਾਰ 'ਤੇ ਬੋਲਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਭਗਵੰਤ ਮਾਨ ਕਿਸਾਨ ਦਾ ਮੁੰਡਾ ਹੈ, ਜਿਸ  ਨੂੰ ਆਮ ਆਦਮੀ ਦੀਆਂ ਸਮੱਸਿਆਵਾਂ ਦਾ ਪਤਾ ਹੈ, ਜਿਸ ਕਾਰਨ ਇਕ-ਇਕ ਕਰਕੇ ਸਾਰੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚਾਹੇ ਕਿਸੇ ਨੇ 15 ਸਾਲ ਪਹਿਲਾਂ ਵੀ ਭ੍ਰਿਸ਼ਟਾਚਾਰ ਕੀਤਾ ਹੋਵੇ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਜੇਕਰ ਸਾਡਾ ਕੋਈ ਮੰਤਰੀ ਵੀ ਭ੍ਰਿਸ਼ਟਾਚਾਰ ਕਰੇਗਾ ਅਸੀਂ ਉਸ ਨੂੰ ਨਹੀਂ ਬਖਸ਼ਾਗੇ।

ਬਦਲ ਰਿਹੈ ਸਕੂਲਾਂ ਦਾ ਢਾਂਚਾ

ਕੇਜਰੀਵਾਲ ਨੇ ਕਿਹਾ ਅਸੀਂ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਸਨ, ਮਾਨ ਸਰਕਾਰ 5 ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ। ਲੋਕਾਂ ਨੂੰ ਸਾਡੇ ਤੋਂ ਬਹੁਤ ਉਮੀਦ ਹੈ ਅਸੀਂ ਸਾਰੀਆਂ ਉਮੀਦਾਂ ਪੂਰੀਆਂ ਕਰਾਂਗੇ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਢਾਂਚੇ ਵਿੱਚ ਵੱਡਾ ਸੁਧਾਰ ਹੋ ਰਿਹਾ ਹੈ ਤੇ 36 ਪ੍ਰਿੰਸੀਪਲ ਦਾ ਸਮੂਹ ਸਿਖਲਾਈ ਲਈ ਸਿੰਗਾਪੁਰ ਜਾ ਰਿਹਾ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਹਿਲਾਂ ਮੁਲਾਜ਼ਮ ਟੈਂਕੀਆਂ 'ਤੇ ਚੜ੍ਹੇ ਮਿਲਦੇ ਸਨ ਪਰ ਹੁਣ ਅਜਿਹਾ ਨਹੀਂ ਹੈ। ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ ਅਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Arvind Kejriwal
  • Amritsar
  • Mohalla Clinic
  • special appeal
  • ਅਰਵਿੰਦ ਕੇਜਰੀਵਾਲ
  • ਅੰਮ੍ਰਿਤਸਰ
  • ਮੁਹੱਲਾ ਕਲੀਨਿਕ
  • ਵਿਸ਼ੇਸ਼ ਅਪੀਲ

CM ਮਾਨ ਦਾ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, ਜਾਣੋ ਇਸ ਦੀ ਖ਼ਾਸੀਅਤ

NEXT STORY

Stories You May Like

  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • man dead on road accident
    ਬਲਾਚੌਰ-ਗੜ੍ਹਸ਼ੰਕਰ ਰੋਡ 'ਤੇ ਟਰੱਕ ਤੇ ਸਕੂਟਰੀ ਵਿਚਾਲੇ ਟੱਕਰ, ਨੌਜਵਾਨ ਦੀ ਮੌਤ ਇਕ ਜ਼ਖ਼ਮੀ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • man dead on road accident
    ਟਰੈਕਟਰ-ਟਰਾਲੀ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ
  • gujarat  high court  narendra modi  degree  arvind kejriwal
    ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • animal  scorpio vehicle  death
    ਪਸ਼ੂਆਂ ਨੂੰ ਬਚਾਉਂਦੇ ਸਮੇਂ ਸਕਾਰਪੀਓ ਗੱਡੀ ਪਲਟੀ, ਇਕ ਦੀ ਮੌਤ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • roop kaur sandhu appeals to dgp gaurav yadav
      ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • baba balbir singh   96 karori   sorrow over historic gurdwara sahib in pakistan
      ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ...
    • court proceedings in the case involving amritpal accelerate
      ਅੰਮ੍ਰਿਤਪਾਲ ਨਾਲ ਜੁੜੇ ਮਾਮਲੇ 'ਚ ਅਦਾਲਤੀ ਕਾਰਵਾਈ ਤੇਜ਼, 8 ਮੁਲਜ਼ਮਾਂ ਦੇ ਬਿਆਨ...
    • sarai amanat khan police recovered 1 5 kg of heroin and two drones
      ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਡੇਢ ਕਿਲੋ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +