Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    3:45:14 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸਾਡੀ ਸਰਕਾਰ ਬਣਨ ਮਗਰੋਂ ਸੁਧਰੇ ਪੰਜਾਬ ਦੇ ਹਾਲਾਤ, ਹੁਣ ਗ਼ਰੀਬਾਂ ਦੇ ਬੱਚੇ ਬਣ ਰਹੇ ਡਾਕਟਰ-ਇੰਜੀਨੀਅਰ : ਕੇਜਰੀਵਾਲ

PUNJAB News Punjabi(ਪੰਜਾਬ)

ਸਾਡੀ ਸਰਕਾਰ ਬਣਨ ਮਗਰੋਂ ਸੁਧਰੇ ਪੰਜਾਬ ਦੇ ਹਾਲਾਤ, ਹੁਣ ਗ਼ਰੀਬਾਂ ਦੇ ਬੱਚੇ ਬਣ ਰਹੇ ਡਾਕਟਰ-ਇੰਜੀਨੀਅਰ : ਕੇਜਰੀਵਾਲ

  • Edited By Shivani Attri,
  • Updated: 31 Jul, 2025 07:19 PM
Sangrur-Barnala
arvind kejriwal visit sangrur martyrdom day of shaheed udham singh
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ/ਜਲੰਧਰ (ਵੈੱਬ ਡੈਸਕ)- ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸੰਗਰੂਰ ਦੇ ਸੁਨਾਮ ਵਿਚ ਇਕ ਸੂਬਾ ਪੱਧਰੀ ਸਮਾਗਮ ਰੱਖਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 85 ਕਰੋੜ ਦੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਮੇਰੇ ਲਈ ਸਨਮਾਨ ਦੀ ਗੱਲ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੈਨੂੰ ਸੂਬਾ ਪੱਧਰੀ ਪ੍ਰੋਗਰਾਮ ਵਿਚ ਸ਼ਿਰਕਤ ਹੋਣ ਦਾ ਮੌਕਾ ਮਿਲਿਆ ਹੈ। 

ਇਹ ਵੀ ਪੜ੍ਹੋ:  ਜਲੰਧਰ 'ਚ ਰੂਹ ਕੰਬਾਊ ਵਾਰਦਾਤ! Gym ਦੇ ਬਾਹਰ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

PunjabKesari

ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਆਪਣੀ ਜਵਾਨੀ ਅਤੇ ਜ਼ਿੰਦਗੀ ਦੀ ਸ਼ਹਾਦਤ ਦੇਣਾ ਕੋਈ ਸੌਖਾ ਕੰਮ ਨਹੀਂ ਹੈ, ਇਹ ਬਹੁਤ ਹੀ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿੰਨੇ ਲੋਕਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀਆਂ ਦੇਣ ਵਾਲਿਆਂ ਦਾ ਇਕ ਸੁਫ਼ਨਾ ਸੀ ਕਿ ਇਕ ਦਿਨ ਦੇਸ਼ ਆਜ਼ਾਦ ਹੋਵੇਗਾ ਅਤੇ ਦੇਸ਼ ਆਜ਼ਾਦ ਹੋਣ ਦੇ ਬਾਅਦ ਪੂਰੇ ਦੇਸ਼ ਦੇ ਅੰਦਰ ਸਾਰਿਆਂ ਨੂੰ ਆਪਣੇ ਹੱਕ ਮਿਲਣੇ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਦੇਸ਼ ਆਜ਼ਾਦ ਹੋਏ ਨੂੰ ਅੱਜ 75 ਸਾਲ ਤੋਂ ਵਧੇਰੇ ਸਾਲ ਹੋ ਗਏ ਹਨ, ਮੈਂ ਸੋਚ ਰਿਹਾ ਸੀ ਕਿ ਸ਼ਹੀਦੀਆਂ ਦੇਣ ਵਾਲੇ ਉਪਰੋਂ ਵੇਖਦੇ ਹੋਣਗੇ ਕਿ ਕੀ ਅਸੀਂ ਅਜਿਹੇ ਹਾਲਾਤ ਲਈ ਕੋਈ ਕੁਰਬਾਨੀ ਦਿੱਤੀ ਸੀ। 

ਇਹ ਵੀ ਪੜ੍ਹੋ: ਅਚਾਨਕ ਵਧੀ ਬਿਜਲੀ ਦੀ ਮੰਗ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

ਇਸ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸੇ ਗਏ। ਉਨ੍ਹਾਂ ਕਿਹਾ ਕਿ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਪਰ ਉਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਹਾਲਾਤ ਬੇਹੱਦ ਖ਼ਰਾਬ ਕਰ ਦਿੱਤੇ। ਪਿਛਲੀਆਂ ਸਰਕਾਰਾਂ ਨੇ ਪੂਰੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਸੀ ਅਤੇ ਘਰ-ਘਰ ਵਿਚ ਨਸ਼ਾ ਵੇਚਣ ਦਾ ਕੰਮ ਸ਼ੁਰੂ ਹੋ ਗਿਆ ਸੀ। ਪੰਜਾਬ ਦਾ ਸਾਰਾ ਪੈਸਾ ਪਿਛਲੀਆਂ ਸਰਕਾਰਾਂ ਨੇ ਲੁੱਟਿਆ ਹੈ। ਹੁਣ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੇ ਹਾਲਾਤ ਸੁਧਰਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਗਵਾਨ ਨਾ ਕਰੇ ਕਿ ਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸਰਕਾਰਾਂ ਦੋਬਾਰਾ ਆਉਣ। ਬੜੀ ਮੁਸ਼ਕਿਲ ਨਾਲ ਪੰਜਾਬ ਦੇ ਹਾਲਾਤ ਹੁਣ ਸੁਧਰਣ ਲੱਗੇ ਹਨ। ਪਿਛਲੇ ਇਕ ਸਾਲ ਤੋਂ ਹੁਣ ਗ਼ਰੀਬਾਂ ਦੇ ਬੱਚੇ ਡਾਕਟਰ, ਇੰਜੀਨੀਅਰ ਅਤੇ ਵਕੀਲ ਬਣ ਰਹੇ ਹਨ।  

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੜੀ ਮੁਸ਼ਕਿਲ ਦੇ ਨਾਲ ਹੁਣ ਪੰਜਾਬ ਦੇ ਹਾਲਾਤ ਸੁਧਰਣ ਲੱਗੇ ਹਨ। ਪੰਜਾਬ ਵਿਚੋਂ ਨਸ਼ਾ ਖ਼ਤਮ ਹੋਣ ਲੱਗਾ ਹੈ। ਜਿਹੜੇ ਪਰਿਵਾਰ ਬਰਬਾਦ ਹੋ ਗਏ ਸਨ, ਉਨ੍ਹਾਂ ਨੂੰ ਹੁਣ ਇਕ ਉਮੀਦ ਦੀ ਕਿਰਨ ਮਿਲਣ ਲੱਗੀ ਹੈ ਕਿ ਉਨ੍ਹਾਂ  ਦੇ ਬੱਚੇ ਹੁਣ ਨਸ਼ਾ ਛੱਡ ਕੇ ਕੰਮਕਾਜ ਕਰਨ ਲੱਗੇ ਹਨ। ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਬਿਨ੍ਹਾਂ ਕੇਜਰੀਵਾਲ ਨੇ ਕਿਹਾ ਕਿ ਵੱਡੇ-ਵੱਡੇ ਨਸ਼ਾ ਸਮੱਗਲਰ ਫੜ੍ਹੇ ਜਾ ਚੁੱਕੇ ਹਨ, ਜੋ ਕਿ ਜੇਲ੍ਹਾਂ ਵਿਚ ਹਨ। 

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • arvind kejriwal
  • visit
  • sangrur
  • Martyrdom Day
  • Shaheed Udham Singh
  • ਅਰਵਿੰਦ ਕੇਜਰੀਵਾਲ
  • ਸ਼ਹੀਦ ਊਧਮ ਸਿੰਘ
  • ਸ਼ਹੀਦੀ ਦਿਹਾੜਾ

ਇਸ਼ਾਰੇ-ਇਸ਼ਾਰੇ 'ਚ ਵੱਡੀ ਗੱਲ ਕਹਿ ਗਏ CM ਮਾਨ! (ਵੀਡੀਓ)

NEXT STORY

Stories You May Like

  • tanda police detained   waris punjab de   leaders
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ ਨਜ਼ਰਬੰਦ
  • openai meeting room recording device engineer arrested
    OpenAI ਦੇ ਮੀਟਿੰਗ ਰੂਮ 'ਚ ਰਿਕਾਰਡਿੰਗ ਡਿਵਾਇਸ ਮਿਲਣ ਮਗਰੋਂ ਇਕ ਇੰਜੀਨੀਅਰ ਗ੍ਰਿਫਤਾਰ
  • amit shah unaware of the situation pargat singh
    'ਅਮਿਤ ਸ਼ਾਹ ਹੁਣ ਪੰਜਾਬ ਦੇ ਦੌਰੇ ਕਰ ਰਹੇ ਪਹਿਲਾਂ ਹਾਲਾਤਾਂ ਤੋਂ ਅਣਜਾਣ ਸਨ': ਪ੍ਰਗਟ ਸਿੰਘ
  • kewal dhillon on amit shah statement
    ਪੰਜਾਬ 'ਚ 'ਗੱਠਜੋੜ' ਸਰਕਾਰ ਬਾਰੇ ਅਮਿਤ ਸ਼ਾਹ ਦੇ ਬਿਆਨ ਮਗਰੋਂ ਕੇਵਲ ਢਿੱਲੋਂ ਨੇ ਦੱਸੀ ਅਸਲ ਗੱਲ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • dr jitendra singh union minister of state for science and technology statement
    ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ
  • 85  of students in classes 6 to 12 are falling victim to stress
    6ਵੀਂ ਤੋਂ 12ਵੀਂ ਜਮਾਤ ਦੇ 85% ਬੱਚੇ ਹੋ ਰਹੇ ਤਣਾਅ ਦੇ ਸ਼ਿਕਾਰ, ਜਾਣੋ ਲੱਛਣ ਅਤੇ ਕਾਰਨ
  • joyalukkas sets 2 guinness world records 16 514 kg gold earrings
    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ ਕੇਂਦਰ, ਬਣ ਗਏ 2 ਗਿਨੀਜ਼ ਵਰਲਡ ਰਿਕਾਰਡ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • major commotion in mansa
      ਮਾਨਸਾ ਧਰਨੇ 'ਚ ਜਾ ਰਿਹਾ ਸੀ ਨਸ਼ੇ ਕਾਰਨ ਮਰੇ ਮੁੰਡੇ ਦਾ ਪਰਿਵਾਰ, ਪੁਲਸ ਨੇ ਕਬਜ਼ੇ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • legislative assembly congress aam aadmi party
      ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ...
    • school  punjab legislative assembly  diljit dosanjh
      ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ
    • moga  cremation  family
      ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
    • kangana ranaut appears via video conference in defamation case
      ਮਾਣਹਾਨੀ ਕੇਸ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਈ ਕੰਗਣਾ ਰਣੌਤ, ਸੁਣਵਾਈ 5...
    • punjab government  high court  fine
      ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +