Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    4:59:21 PM

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

  • double engine government  jagdeep singh nakai

    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ :...

  • read this news before voting

    Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ...

  • punjab police s major operation

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ : ਜਥੇਦਾਰ ਟੇਕ ਸਿੰਘ

PUNJAB News Punjabi(ਪੰਜਾਬ)

ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ : ਜਥੇਦਾਰ ਟੇਕ ਸਿੰਘ

  • Edited By Gurminder Singh,
  • Updated: 27 Jun, 2026 05:17 PM
Bathinda-Mansa
ashish negi  jathedar tek singh  sikh community
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ : ਉਤਰਾਖੰਡ ਦੇ ਇਕ ਸ਼ਰਾਰਤੀ ਵਿਅਕਤੀ ਆਸ਼ੀਸ਼ ਨੇਗੀ ਵੱਲੋਂ ਸਿੱਖਾਂ ਨੂੰ ਜੂਨ 1984 ਦੇ ਦੁਖਾਂਤ ਨੂੰ ਦੁਹਰਾਉਣ ਦੀ ਦਿੱਤੀ ਗਈ ਖੁੱਲ੍ਹੀ ਧਮਕੀ ਅਤੇ ਸਿੱਖ-ਵਿਰੋਧੀ ਨਫ਼ਰਤੀ ਬਿਆਨਬਾਜ਼ੀ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਬੇਹੱਦ ਗੰਭੀਰ ਨੋਟਿਸ ਲਿਆ ਹੈ। ਸਿੰਘ ਸਾਹਿਬ ਨੇ ਇਸ ਘਿਨਾਉਣੀ ਹਰਕਤ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਖਿਆ ਕਿ ਅਜਿਹੇ ਫਿਰਕੂ ਅਤੇ ਅਰਾਜਕਤਾਵਾਦੀ ਲੋਕ ਦੇਸ਼ ਦੀ ਅਮਨ-ਸ਼ਾਂਤੀ, ਅਖੰਡਤਾ ਅਤੇ ਭਾਈਚਾਰਕ ਸਾਂਝ ਲਈ ਇਕ ਵੱਡਾ ਖ਼ਤਰਾ ਹਨ, ਜਿਨ੍ਹਾਂ ਵਿਰੁੱਧ ਤੁਰੰਤ ਸਖ਼ਤ ਧਾਰਾਵਾਂ ਤਹਿਤ ਮੁਕੱਦਮੇ ਦਰਜ ਹੋਣੇ ਚਾਹੀਦੇ ਹਨ। ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਬੇਹੱਦ ਸੰਜੀਦਗੀ ਨਾਲ ਆਖਿਆ ਕਿ ਆਸ਼ੀਸ਼ ਨੇਗੀ ਵਰਗੇ ਨਫ਼ਰਤ ਨਾਲ ਭਰੇ ਅਨਸਰ ਸ਼ਾਇਦ ਇਤਿਹਾਸ ਤੋਂ ਪੂਰੀ ਤਰ੍ਹਾਂ ਕੋਰੇ ਹਨ। ਉਨ੍ਹਾਂ ਨੇਗੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿਸ ਸਿੱਖ ਕੌਮ ਦੀਆਂ ਲਾਸਾਨੀ ਸ਼ਹਾਦਤਾਂ ਅਤੇ ਮਹਾਨ ਕੁਰਬਾਨੀਆਂ ਸਦਕਾ ਅੱਜ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ, ਉਸ ਅਣਖੀਲੀ ਕੌਮ ਨੂੰ ਖੁੱਲ੍ਹੇਆਮ ਲਲਕਾਰਨਾ ਅਤੇ ਧਮਕੀਆਂ ਦੇਣਾ ਅੱਗ ਨਾਲ ਖੇਡਣ ਦੇ ਬਰਾਬਰ ਹੈ, ਜਿਸ ਦੇ ਨਤੀਜੇ ਕਿਸੇ ਲਈ ਵੀ ਠੀਕ ਨਹੀਂ ਨਿਕਲਣਗੇ। ਸਿੰਘ ਸਾਹਿਬ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਮੰਦਭਾਗੀ ਘਟਨਾ ਤੋਂ ਸਿੱਧ ਹੁੰਦਾ ਹੈ ਕਿ ਦੇਸ਼ ਅੰਦਰ ਕੁਝ ਫਿਰਕੂ ਲੋਕਾਂ ਦੇ ਮਨਾਂ ਵਿੱਚ ਸਿੱਖ ਕੌਮ ਪ੍ਰਤੀ ਨਫ਼ਰਤ ਕਿੰਨੀ ਗਹਿਰੀ ਜੜ੍ਹ ਜਮਾ ਚੁੱਕੀ ਹੈ। ਉਨ੍ਹਾਂ ਦੇਸ਼ ਦੇ ਸਮੂਹ ਸਿੱਖਾਂ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸ਼ਰਾਰਤੀ ਲੋਕਾਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਅਤੇ ਧਾਰਮਿਕ ਯਾਤਰਾਵਾਂ ਦੌਰਾਨ ਪੂਰੀ ਸੰਜਮਤਾ ਬਣਾਈ ਰੱਖਣ ਤੇ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ।

ਜਥੇਦਾਰ ਸਿੰਘ ਸਾਹਿਬ ਨੇ ਉਤਰਾਖੰਡ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਆਖਿਆ ਕਿ ਸੂਬੇ ਅੰਦਰ ਪਿਛਲੇ ਕੁਝ ਸਮੇਂ ਤੋਂ ਸਿੱਖਾਂ ਦੇ ਪਵਿੱਤਰ ਕਕਾਰਾਂ ਅਤੇ ਧਾਰਮਿਕ ਪਹਿਰਾਵੇ (ਬਾਣੇ) ਉੱਤੇ ਵਾਰ-ਵਾਰ ਨਿਸ਼ਾਨਾ ਸਾਧਿਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਅਤੇ ਸਿੱਖ ਸ਼ਰਧਾਲੂ ਉਤਰਾਖੰਡ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ ਤਾਂ ਉਨ੍ਹਾਂ ਦੀ ਜਾਨ-ਮਾਲ ਅਤੇ ਧਾਰਮਿਕ ਆਜ਼ਾਦੀ ਦੀ ਸੁਰੱਖਿਆ ਯਕੀਨੀ ਬਣਾਉਣਾ ਉੱਥੋਂ ਦੀ ਸੂਬਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਸਿੰਘ ਸਾਹਿਬ ਨੇ ਅਫ਼ਸੋਸ ਜਤਾਇਆ ਕਿ ਪਹਿਲਾਂ ਕੁਝ ਸਥਾਨਕ ਸ਼ਰਾਰਤੀ ਅਨਸਰਾਂ ਨੇ ਸਿੱਖ ਯਾਤਰੀਆਂ ਨੂੰ ਉਨ੍ਹਾਂ ਦੇ ਕਕਾਰਾਂ ਕਾਰਨ ਨਿਸ਼ਾਨਾ ਬਣਾਇਆ ਅਤੇ ਫਿਰ ਇਸ ਸੰਵੇਦਨਸ਼ੀਲ ਮਾਮਲੇ ਨੂੰ ਫਿਰਕੂ ਰੰਗਤ ਦੇ ਕੇ ਦੋਵਾਂ ਭਾਈਚਾਰਿਆਂ ਵਿੱਚ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।

ਸਿੰਘ ਸਾਹਿਬ ਨੇ ਉਤਰਾਖੰਡ ਦੇ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਨੂੰ ਜ਼ੋਰਦਾਰ ਸ਼ਬਦਾਂ ਵਿਚ ਆਖਿਆ ਕਿ ਉਹ ਇਨ੍ਹਾਂ ਅਮਨ-ਦੁਸ਼ਮਣ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ। ਜੇਕਰ ਸਰਕਾਰ ਨੇ ਇਸ ਵਰਤਾਰੇ ਨੂੰ ਤੁਰੰਤ ਨਾ ਠੱਲ੍ਹਿਆ, ਤਾਂ ਸਿੱਖ ਕੌਮ ਨੂੰ ਉਤਰਾਖੰਡ ਦੀਆਂ ਯਾਤਰਾਵਾਂ ਸਬੰਧੀ ਮਜ਼ਬੂਰਨ ਕੋਈ ਸਖ਼ਤ ਅਤੇ ਦੂਰਗਾਮੀ ਫ਼ੈਸਲਾ ਲੈਣ ਲਈ ਤਿਆਰ ਹੋਣਾ ਪਵੇਗਾ। ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖ਼ਾਸ ਤਾਕੀਦ ਕੀਤੀ ਕਿ ਉਹ ਆਸ਼ੀਸ਼ ਨੇਗੀ ਵੱਲੋਂ ਸਿੱਖਾਂ ਨੂੰ ਦਿੱਤੀ ਗਈ ਇਸ ਖੁੱਲ੍ਹੀ ਧਮਕੀ ਅਤੇ ਨਫ਼ਰਤੀ ਬਿਆਨ ਦੇ ਖ਼ਿਲਾਫ਼ ਤੁਰੰਤ ਅੰਮ੍ਰਿਤਸਰ ਵਿਖੇ ਪੁਲਸ ਕੋਲ ਪਰਚਾ ਦਰਜ ਕਰਵਾ ਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਹਿੰਮਤ ਨਾ ਕਰ ਸਕੇ।

  • Ashish Negi
  • Jathedar Tek Singh
  • Sikh community
  • ਆਸ਼ੀਸ਼ ਨੇਗੀ
  • ਜਥੇਦਾਰ ਟੇਕ ਸਿੰਘ
  • ਸਿੱਖ ਕੌਮ

ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ

NEXT STORY

Stories You May Like

  • creation day of sri akal takht sahib celebrated
    ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਸੰਦੇਸ਼
  • jathedar gargajj arrival in hong kong
    ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸਵਾਗਤ
  • jathedar kuldeep gargajj warm welcome from the sangat arrival in the uk
    ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ
  • flood threat looms over punjab farmers
    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • sweltering heat in punjab can be dangerous for children
    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • jathedar gargajj speech
    ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ
  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body found in sunam
      ਬਿਨਸ਼ਪੁਰਾ ਨੇੜੇ ਝਾੜੀਆਂ 'ਚੋਂ ਮਿਲੀ ਨੌਜਵਾਨ ਦੀ ਲਾਸ਼
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • indiscriminate firing at the shop of a renowned cloth merchant
      ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
    • pm modi visit to jalandhar land of doaba has become a launching pad for bjp
      PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
    • punjab police employee found in an intoxicated state drug positive in dope test
      ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
    • major restrictions imposed at amritsar airport
      ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ
    • ludhiana boy neet exam
      NEET RESULT: ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਆਇਆ ਲੁਧਿਆਣਾ ਦਾ ਮੁੰਡਾ
    • manish tewari s big statement after pictures of conversation with pm modi
      PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
    • boy commits suicide after falling under train in jalandhar
      ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +