Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:16:30 PM

  • air travel becomes expensive fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • mika singh

    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • "ਟੈਕਸ ਅੱਤਵਾਦ ਦਾ ਸਹਾਰਾ ਲੈ ਰਹੀ 'ਆਪ' ਸਰਕਾਰ", ਪੰਜਾਬ ਕੇਸਰੀ 'ਤੇ GST ਰੇਡ 'ਤੇ ਭੜਕੇ ਭਾਰਤ ਭੂਸ਼ਣ ਆਸ਼ੂ

PUNJAB News Punjabi(ਪੰਜਾਬ)

"ਟੈਕਸ ਅੱਤਵਾਦ ਦਾ ਸਹਾਰਾ ਲੈ ਰਹੀ 'ਆਪ' ਸਰਕਾਰ", ਪੰਜਾਬ ਕੇਸਰੀ 'ਤੇ GST ਰੇਡ 'ਤੇ ਭੜਕੇ ਭਾਰਤ ਭੂਸ਼ਣ ਆਸ਼ੂ

  • Edited By Anmol Tagra,
  • Updated: 05 Feb, 2026 05:11 PM
Ludhiana-Khanna
ashu condemn raid on punjab kesari
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਕੇਸਰੀ ਦੇ ਦਫ਼ਤਰਾਂ 'ਤੇ ਜੀ. ਐੱਸ. ਟੀ. ਰੇਡ ਦੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਨੂੰ 'ਟੈਕਸ ਅੱਤਵਾਦ' ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰੈੱਸ ਦੀ ਆਜ਼ਾਦੀ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਸੁਪਰੀਮ ਕੋਰਟ ਦੀ ਫਟਕਾਰ ਦੇ ਬਾਵਜੂਦ ਪੰਜਾਬ ਕੇਸਰੀ ਦੇ ਖ਼ਿਲਾਫ਼ ਇਹ ਛਾਪੇਮਾਰੀ ਆਮ ਆਦਮੀ ਪਾਰੀ ਦੇ ਤਾਬੂਤ ਵਿਚ ਆਖਰੀ ਕਿੱਲ ਸਾਬਿਤ ਹੋਵੇਗਾ। 

ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਕੇਸਰੀ ਅਖ਼ਬਾਰਾਂ ਦੇ ਸਮੂਹ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਦੀ ਕਾਰਵਾਈ 'ਤੇ ਰੋਕ ਲਗਾਈ ਗਈ ਹੈ, ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਕੇਸਰੀ ਅਖ਼ਬਾਰਾਂ ਦੇ ਲੁਧਿਆਣਾ ਤੇ ਜਲੰਧਰ ਸਥਿਤ ਦਫ਼ਤਰਾਂ 'ਤੇ ਜੀ. ਐੱਸ. ਟੀ. ਦੀ ਛਾਪੇਮਾਰੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਅਪਰਾਧਿਕ ਧਮਕੀ ਹੀ ਨਹੀਂ, ਸਗੋਂ 'ਟੈਕਸ ਅੱਤਵਾਦ' ਹੈ, ਜਿਸ ਦਾ ਸਹਾਰਾ ਆਮ ਆਦਮੀ ਪਾਰਟੀ ਲੈ ਰਹੀ ਹੈ।

PunjabKesari

ਸਾਬਕਾ ਕੈਬਨਿਟ ਮੰਤਰੀ ਨੇ ਟਵੀਟ ਕੀਤਾ, "ਲੁਧਿਆਣਾ ਅਤੇ ਜਲੰਧਰ ਵਿਚ 'ਪੰਜਾਬ ਕੇਸਰੀ' ਦੇ ਦਫ਼ਤਰਾਂ 'ਤੇ GST ਛਾਪੇ ਬਹੁਤ ਨਿੰਦਣਯੋਗ ਹਨ। 'ਆਪ' ਪ੍ਰੈੱਸ ਦੀ ਆਜ਼ਾਦੀ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਮਾਣਯੋਗ ਸੁਪਰੀਮ ਕੋਰਟ ਤੋਂ ਫਟਕਾਰ ਲੱਗਣ ਦੇ ਬਾਵਜੂਦ, ਜਿਸ ਨੇ 'ਪੰਜਾਬ ਕੇਸਰੀ' ਅਖ਼ਬਾਰਾਂ ਦੇ ਸਮੂਹ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਕਾਰਵਾਈ 'ਤੇ ਰੋਕ ਲਗਾਈ ਸੀ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਲੁਧਿਆਣਾ ਅਤੇ ਜਲੰਧਰ ਵਿਚ ਅਖ਼ਬਾਰਾਂ ਦੇ ਦਫ਼ਤਰਾਂ 'ਤੇ GST ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਇਹ ਸਿਰਫ਼ ਅਪਰਾਧਿਕ ਧਮਕੀ ਨਹੀਂ ਹੈ, ਸਗੋਂ 'ਟੈਕਸ ਅੱਤਵਾਦ' ਹੈ ਜਿਸ ਦਾ 'ਆਪ' ਸਰਕਾਰ ਨੇ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਇਹ ਯਕੀਨੀ ਤੌਰ 'ਤੇ ਸਰਕਾਰ ਦੇ ਤਾਬੂਤ ਵਿਚ ਆਖਰੀ ਕਿੱਲ ਸਾਬਤ ਹੋਵੇਗਾ।"

  • Bharat Bhushan Ashu Statement
  • Raid on Punjab Kesari
  • Press Freedome
  • Ashu Condemn Raid on Punjab Kesari

ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਮੁਫ਼ਤ ਕਣਕ ਲੈਣ ਲਈ ਸਵੇਰੇ-ਸ਼ਾਮ...

NEXT STORY

Stories You May Like

  • viksit bharat and gst
    'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
  • gst officials  house  cash  dollars  exports
    GST ਅਧਿਕਾਰੀ ਦੇ ਘਰੋਂ 14.10 ਲੱਖ ਰੁਪਏ ਤੇ 788 ਅਮਰੀਕੀ ਡਾਲਰ ਬਰਾਮਦ
  • rules on gold silver import may change  gst exemption considered
    Gold-Silver Import 'ਤੇ ਨਿਯਮ ਬਦਲ ਸਕਦੇ ਹਨ, ਬੈਂਕਾਂ ਅਤੇ ਨਾਮਜ਼ਦ ਏਜੰਸੀਆਂ ਲਈ GST ਛੋਟ 'ਤੇ ਵਿਚਾਰ
  • gst council meeting on october 7  focus on changes in procedures
    GST ਕੌਂਸਲ ਦੀ 7 ਅਕਤੂਬਰ ਨੂੰ ਮੀਟਿੰਗ, ਟੈਕਸ ਦਰਾਂ ਨਹੀਂ ਪ੍ਰਕਿਰਿਆਵਾਂ 'ਚ ਬਦਲਾਅ 'ਤੇ ਫੋਕਸ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • major raid by excise department and punjab police
    ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਸ ਦੀ ਵੱਡੀ ਰੇਡ, 1000 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ...
    • ludhiana women news
      ਸੱਸ ਨਾਲ ਲੜਾਈ ਮਗਰੋਂ ਨੂੰਹ ਨੇ ਗਿੱਲ ਨਹਿਰ 'ਚ ਮਾਰੀ ਛਾਲ, ਮਿੰਨਤਾਂ ਕਰਦਾ ਰਿਹਾ...
    • people are disturbed by packs of stray dogs
      ਅਵਾਰਾ ਕੁੱਤਿਆਂ ਦੇ ਝੁੰਡਾਂ ਤੋਂ ਲੋਕ ਪਰੇਸ਼ਾਨ, ਨਕੇਲ ਪਾਉਣ ਦੀ ਮੰਗ
    • drug overdose ludhiana
      ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ...
    • president dhami makes a major revelation regarding the bahraini woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ...
    • travel survey punjab
      ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ...
    • punjab police  moga police  station house officer
      ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • punjab handball player run over by trolley loaded with bricks
      ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ...
    • raid on medical store
      ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +