Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    12:24:56 PM

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

  • sukhbir singh badal  giani raghbir singh

    ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ...

  • trump after ceasefire

    ''ਮਿਡਲ ਈਸਟ ਲਈ Golden Age..!'' ਜੰਗਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਿਆਲਾ ’ਚ ਹੋਈ ਘਟਨਾ ਨੂੰ ਦੱਸਿਆ ਮੰਦਭਾਗਾ, ਸਖ਼ਤ ਕਾਰਵਾਈ ਦੀ ਕੀਤੀ ਮੰਗ

MAJHA News Punjabi(ਮਾਝਾ)

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਿਆਲਾ ’ਚ ਹੋਈ ਘਟਨਾ ਨੂੰ ਦੱਸਿਆ ਮੰਦਭਾਗਾ, ਸਖ਼ਤ ਕਾਰਵਾਈ ਦੀ ਕੀਤੀ ਮੰਗ

  • Edited By Anuradha,
  • Updated: 29 Apr, 2022 03:56 PM
Pathankot
ashwani sharma described the incident in patiala as unfortunate
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ : ਪਟਿਆਲਾ ’ਚ ਦੋ ਧਿਰਾਂ ਵਿਚਾਲੇ ਹੋਈ ਝੜੱਪ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਦੱਸਦੇ ਹੋਏ ਸਰਕਾਰ ਕੋਲੋਂ ਇਸ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਦਾ ਆਪਣੇ-ਆਪਣੇ ਧਰਮਾਂ ਦੇ ਆਸਥਾ ਕੇਂਦਰ ਹਨ ਅਤੇ ਧਰਮ ਦਾ ਮੁੱਦਾ ਬਹੁਤ ਹੀ ਸੰਵੇਦਨਸ਼ੀਲ ਹੁੰਦਾ ਹੈ। ਸਰਕਾਰ ਨੂੰ ਇਸ ’ਚ ਕੋਈ ਰਾਜਨੀਤਿ ਨਹੀਂ ਕਰਨੀ ਚਾਹੀਦੀ। ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਉਹ ਆਪਣੇ ਸੂਬੇ ਨੂੰ ਧਰਮ ਪ੍ਰਤੀ ਚੰਗਾ ਵਾਤਾਵਰਣ ਮੁਹੱਈਆ ਕਰਵਾਏ।

ਇਹ ਵੀ ਪੜ੍ਹੋ : ਤਲਾਬ ’ਚ ਨਹਾਉਣ ਗਏ ਬੱਚੇ ਦੀ ਪੜਦਾਦੀ ਦੇ ਭੋਗ ਵਾਲੇ ਦਿਨ ਹੋਈ ਮੌਤ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੰਦਰ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲੱਗਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਹ ਸਭ ਕੁਝ ਪੰਜਾਬ ਤੇ ਪੰਜਾਬ ਦੇ ਭਾਈਚਾਰੇ ਨੂੰ ਕਮਜ਼ੋਰ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ‘ਆਪ’ ਸਰਕਾਰ ’ਤੇ ਨਿਸ਼ਾਨਾ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ ਹਰ ਦਿਨ ਕਤਲ, ਕਿਸਾਨਾਂ ਵਲੋਂ ਖ਼ੁਦਕੁਸ਼ੀਆਂ, ਧਰਨਾ ਲਗਾਏ ਜਾ ਰਹੇ ਹਨ ਅਤੇ ਅਜਿਹਾ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਸਰਕਾਰ ਬਣੇ ਨੂੰ ਅਜਿਹਾ ਥੋੜ੍ਹਾ ਸਮਾਂ ਹੀ ਹੋਇਆ ਹੈ ਅਤੇ ਪੰਜਾਬ ਦਾ ਮਾਹੌਲ ਅਸ਼ਾਂਤ ਬਣ ਚੁੱਕਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮੁੱਖ ਮੰਤਰੀ ’ਤੇ ਤਿੱਖਾ ਹਮਲਾ, ਕਿਹਾ-ਕੇਜਰੀਵਾਲ ਦਾ ਸੰਤਰੀ ਬਣ ਚੁੱਕਾ ਹੈ ਭਗਵੰਤ ਮਾਨ

ਸ਼ਰਮਾ ਨੇ ਅੱਗੇ ਕਿਹਾ ਕਿ ਫੇਸਬੁੱਕ ’ਤੇ 15 ਦਿਨਾਂ ਤੋਂ ਇਕ ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਨਤੀਜੇ ਵਜੋਂ ਅੱਜ ਦੇ ਦਿਨ ਇਹ ਅਣਸੁਖਾਵੀਂ ਘਟਨਾ ਵਾਪਰ ਗਈ। ਉਨ੍ਹਾਂ ਸਰਕਾਰ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੂੰ ਸੱਤਾ ’ਚ ਆਉਣ ਤੋਂ ਪਹਿਲਾਂ ਦਿੱਤੀਆਂ ਗਈਆਂ ਗਾਰੰਟੀਆਂ ’ਤੇ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਪਬਲਸਿਟੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ’ਚ ਹੋਈ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਨਾ ਸਰਕਾਰ ਦਾ ਕੰਮ ਹੈ ਕਿ ਅਜਿਹੀਆਂ ਘਟਨਾ ਲਈ ਕੌਣ ਜ਼ਿੰਮੇਵਾਰ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Patiala
  • clash
  • BJP
  • leader
  • Ashwani Sharma
  • unfortunate incident
  • investigation
  • ਪਟਿਆਲਾ
  • ਝੜੱਪ
  • ਬੀਜੇਪੀ
  • ਆਗੂ
  • ਅਸ਼ਵਨੀ ਸ਼ਰਮਾ
  • ਮੰਦਭਾਗੀ ਘਟਨਾ
  • ਜਾਂਚ

ਭਾਰਤ-ਪਾਕਿ ਸਰਹੱਦ ’ਤੇ ਮੁੜ ਡਰੋਨ ਦੀ ਹਲਚਲ, BSF ਨੇ ਕੀਤੀ ਫਾਈਰਿੰਗ

NEXT STORY

Stories You May Like

  • ashwani sharma statement
    ਰੰਧਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਦਾ ਸੰਘਰਸ਼ ਜਾਰੀ ਰਹੇਗਾ : ਅਸ਼ਵਨੀ ਸ਼ਰਮਾ
  • ashwani sharma  working state president of bjp punjab
    ਸਿਹਤ ਕ੍ਰਾਂਤੀ ਯੋਜਨਾ ਨੂੰ ਲੈ ਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਘੇਰੀ 'ਆਪ' ਸਰਕਾਰ
  • ashwani sharma  s sharp questions beset the punjab government
    ਅਮਿਤ ਸ਼ਾਹ ਜਾਂ CBI ਦਾ ਡਰ? ਅਸ਼ਵਨੀ ਸ਼ਰਮਾ ਦੇ ਤਿੱਖੇ ਸਵਾਲਾਂ ਨੇ ਘੇਰੀ ਪੰਜਾਬ ਸਰਕਾਰ (ਵੀਡੀਓ)
  • ashwani sharma  s message to the people on bjp  s 47th foundation day
    ਭਾਜਪਾ ਦੇ 47ਵੇਂ ਸਥਾਪਨਾ ਦਿਵਸ ‘ਤੇ ਅਸ਼ਵਨੀ ਸ਼ਰਮਾ ਦਾ ਲੋਕਾਂ ਨੂੰ ਸੰਦੇਸ਼, ''ਪੰਜਾਬ ਹੁਣ ਬਦਲਾਅ ਚਾਹੁੰਦਾ ਹੈ”
  • cbse s big warning to schools
    ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ
  • ashwani sharma  s big statement after the attack on bjp office
    ਭਾਜਪਾ ਦਫ਼ਤਰ 'ਤੇ ਹਮਲੇ ਮਗਰੋਂ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਧਮਾਕੇ ਨੂੰ ਦੱਸਿਆ ਕਾਇਰਾਨਾ ਹਰਕਤ (ਵੀਡੀਓ)
  • canada temples seek protection
    ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !
  • social media  deepfake  ashwini vaishnav  video
    ਸੋਸ਼ਲ ਮੀਡੀਆ ਮੰਚਾਂ ਨੇ ਡੀਪਫੇਕ ਹਟਾਉਣ ਦੀ ਕਾਰਵਾਈ ਨੂੰ ਲਗਭਗ 2 ਤੋਂ 3 ਗੁਣਾ ਵਧਾਇਆ : ਅਸ਼ਵਨੀ ਵੈਸ਼ਨਵ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • amritsar grenade attack case
      ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
    • three mobile phones recovered from inmates in jail
      ਜੇਲ੍ਹ 'ਚ ਬੰਦ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਬਰਾਮਦ
    • electrical wiring and fans stolen from dhariwal sub tehsil
      ਚੋਰਾਂ ਦੇ ਹੌਸਲੇ ਬੁਲੰਦ: ਸਬ-ਤਹਿਸੀਲ ਧਾਰੀਵਾਲ ’ਚੋਂ ਬਿਜਲੀ ਦੀ ਵਾਇਰਿੰਗ ਤੇ ਪੱਖੇ...
    • case registered against unidentified person who demanded ransom
      ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਖਿਲਾਫ ਕੇਸ ਦਰਜ
    • huge crocodile seen in beas river on gurdaspur mukerian road
      ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...
    • gang involved in illegal arms trade busted
      ਨਾਜਾਇਜ਼ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਗੱਡੀਆਂ ਸਮੇਤ...
    • video of young girls and boys intoxicated goes viral
      ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ...
    • on the occasion of the birth anniversary of sri guru tegh bahadur ji
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ...
    • gargajj s reaction to the controversy over bole so nihal in the lok sabha
      ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ...
    • hailstorm and strong winds likely in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +