Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    4:02:28 PM

  • ketan agarwal  murder  siya goyal  lawyer  brother sahil  notice

    ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ...

  • georgia meloni statement

    "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ"...

  • new diwali stamp

    ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਸ਼ਵਨੀ ਸ਼ਰਮਾ ਨੇ ਕੇਂਦਰ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਤੋਂ ਹਿੰਦੂ-ਸਿੱਖਾਂ ਨੂੰ ਕੱਢਣ ਦੀ ਕੀਤੀ ਅਪੀਲ

PUNJAB News Punjabi(ਪੰਜਾਬ)

ਅਸ਼ਵਨੀ ਸ਼ਰਮਾ ਨੇ ਕੇਂਦਰ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਤੋਂ ਹਿੰਦੂ-ਸਿੱਖਾਂ ਨੂੰ ਕੱਢਣ ਦੀ ਕੀਤੀ ਅਪੀਲ

  • Edited By Anuradha,
  • Updated: 19 Aug, 2021 11:15 AM
Chandigarh
ashwani sharma has written a letter to the center
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਰਤ ਸਰਕਾਰ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਤਾਲਿਬਾਨ ਦਰਮਿਆਨ ਚੱਲ ਰਹੀ ਸੱਤਾ ਦੀ ਲੜਾਈ ਕਾਰਨ ਉੱਥੇ ਲਗਾਤਾਰ ਵਿਗੜ ਰਹੀ ਸਥਿਤੀ ਦੇ ਵਿਚਕਾਰ ਅਫਗਾਨਿਸਤਾਨ ਵਿਚ ਮੌਜੂਦ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਉਥੋਂ ਬਾਹਰ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਥੇ ਫਸੇ ਹਿੰਦੂ-ਸਿੱਖ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਫਗਾਨਿਸਤਾਨ ’ਤੇ ਤਾਲਿਬਾਨ ਵਲੋਂ ਕਬਜ਼ੇ ਕਾਰਨ ਉੱਥੋਂ ਦੀ ਰਾਜਧਾਨੀ ਸਮੇਤ ਪੂਰੇ ਦੇਸ਼ ’ਚ ਕੋਹਰਾਮ ਮਚ ਗਿਆ ਹੈ ਅਤੇ ਲੋਕ ਤਾਲਿਬਾਨ ਤੋਂ ਜਾਨ ਬਚਾ ਕੇ ਭੱਜ ਰਹੇ ਹਨ। ਅਫਗਾਨਿਸਤਾਨ ਦੇ 6 ਗੁਰਦੁਆਰਿਆਂ ਵਿਚੋਂ ਸਿਰਫ ਇੱਕ ਗੁਰਦੁਆਰਾ ਸਾਹਿਬ ਹੀ ਖੁੱਲ੍ਹਾ ਹੈ ਅਤੇ ਉਥੇ ਫਸੇ ਲੋਕਾਂ ਵਿਚ ਲੁਧਿਆਣਾ ਵਿਚ ਰਹਿਣ ਵਾਲੇ ਅਫਗਾਨਾਂ ਦੇ ਰਿਸ਼ਤੇਦਾਰ ਵੀ ਹਨ ਅਤੇ ਉੱਥੇ ਰਹਿੰਦੇ ਹਿੰਦੂ-ਸਿੱਖ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਨਾਲ ਲੱਗਦੀ ਪੰਜਾਬ ਸਰਹੱਦ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ ਦੀ ਲੋੜ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਅਤੇ ਭਾਰਤ ਦੇ ਵਿਦੇਸ਼ ਮੰਤਰਾਲਾ ਅਫਗਾਨਿਸਤਾਨ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਪਰ ਉੱਥੇ ਫਸੇ ਹਿੰਦੂ-ਸਿੱਖ ਪਰਿਵਾਰ ਇਸ ਸਮੇਂ ਵੱਡੀ ਮੁਸੀਬਤ ਵਿਚ ਹਨ, ਕਿਉਂਕਿ ਤਾਲਿਬਾਨ ਅਤੇ ਕੱਟੜਪੰਥੀਆਂ ਵਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਬਾਰੇ ਪੂਰੀ ਦੁਨੀਆ ਚੰਗੀ ਤਰ੍ਹਾਂ ਜਾਣਦੀ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਤੋਂ ਆ ਰਹੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਉੱਥੇ ਸਥਿਤੀ ਕਿੰਨੀ ਸੰਵੇਦਨਸ਼ੀਲ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਹਿਲ ਦੇ ਆਧਾਰ ’ਤੇ ਉੱਥੇ ਫਸੇ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਅਤ ਨਿਕਾਸੀ ਦਾ ਪ੍ਰਬੰਧ ਕਰੇ।

ਇਹ ਵੀ ਪੜ੍ਹੋ : ਅਮਰੀਕਾ ਵਲੋਂ ਵਿਸ਼ਵਾਸ ’ਚ ਨਾ ਲੈਣ ਕਾਰਨ ਦੇਸ਼ ਨੂੰ ਵੱਡਾ ਆਰਥਿਕ ਤੇ ਰਣਨੀਤਕ ਨੁਕਸਾਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Ashwani Sharma
  • Center
  • Letter
  • Afghanistan
  • Appeal
  • ਅਸ਼ਵਨੀ ਸ਼ਰਮਾ
  • ਕੇਂਦਰ
  • ਪੱਤਰ
  • ਅਫਗਾਨਿਸਤਾਨ
  • ਅਪੀਲ

ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ

NEXT STORY

Stories You May Like

  • armed man  drug rehabilitation center
    ਹਥਿਆਰਬੰਦ ਵਿਅਕਤੀਆਂ ਵਲੋਂ ਨਸ਼ਾ ਛੁਡਾਊ ਕੇਂਦਰ ਦੇ ਸਾਬਕਾ ਮੁਲਾਜ਼ਮ ਨੂੰ ਅਗਵਾ ਕਰ ਕੇ ਕੀਤੀ ਕੁੱਟ-ਮਾਰ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • india a defeated afghanistan a by 101 runs
    ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ
  • sir awareness dc
    'SIR ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ', ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਕੀਤੀ ਅਪੀਲ
  • decision regarding pension pensioner
    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
  • ananya panday urges audiences to watch diverse films in theatres
    ਅਨੰਨਿਆ ਪਾਂਡੇ ਨੇ ਦਰਸ਼ਕਾਂ ਨੂੰ ਸਿਨੇਮਾਘਰਾਂ 'ਚ ਫਿਲਮਾਂ ਦੇਖਣ ਦੀ ਕੀਤੀ ਅਪੀਲ
  • 3rd odi krishna takes 5 wickets india restrict afghanistan to 218 runs
    3rd ODI: ਕ੍ਰਿਸ਼ਨਾ ਨੂੰ 5 ਵਿਕਟਾਂ, ਭਾਰਤ ਨੇ ਅਫਗਾਨਿਸਤਾਨ ਨੂੰ 218 ਦੌੜਾਂ 'ਤੇ ਰੋਕਿਆ
  • center  s big decision regarding punjab  s borders
    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ ਮਿਲੇਗਾ ਫ਼ਾਇਦਾ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • lderly woman accuses sons of assault
      ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
    • health department checking
      ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +