Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:24:15 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਤਰਰਾਸ਼ਟਰੀ ਏ. ਆਈ. ਸਮਿੱਟ 'ਚ ਕਾਂਗਰਸ ਦੀ ਹਰਕਤ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਅੰਤਰਰਾਸ਼ਟਰੀ ਏ. ਆਈ. ਸਮਿੱਟ 'ਚ ਕਾਂਗਰਸ ਦੀ ਹਰਕਤ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ

  • Edited By Babita,
  • Updated: 21 Feb, 2026 10:57 AM
Chandigarh
ashwani sharma s big statement on congress s actions at ai summit
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਵਿਖੇ ਚੱਲ ਰਹੇ ਕੌਮਾਂਤਰੀ ਏ. ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਸੰਮੇਲਨ ਦੌਰਾਨ ਯੂਥ ਕਾਂਗਰਸ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੀ ਜ਼ੋਰਦਾਰ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਇਕ ਸੋਚਿਆ-ਸਮਝਿਆ ਦੇਸ਼ ਵਿਰੋਧੀ ਮਨਸੂਬਾ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਪੂਰੀ ਦੁਨੀਆ ਭਾਰਤ ਦੀ ਤਕਨੀਕੀ ਮੁਹਾਰਤ, ਬੁੱਧੀ-ਸ਼ਕਤੀ ਅਤੇ ਕਾਬਲੀਅਤ ਦਾ ਲੋਹਾ ਮੰਨ ਰਹੀ ਹੈ, ਉਸ ਸਮੇਂ ਕਾਂਗਰਸ ਪਾਰਟੀ ਅਜਿਹੀਆਂ ਨੀਵੀਆਂ ਹਰਕਤਾਂ ਕਰ ਕੇ ਭਾਰਤ ਦੀ ਤਰੱਕੀ ’ਚ ਰੋੜਾ ਬਣ ਰਹੀ ਹੈ।

ਇਹ ਵੀ ਪੜ੍ਹੋ : CBSE ਨੇ ਬੋਰਡ ਪ੍ਰੀਖਿਆਵਾਂ ਵਿਚਾਲੇ ਜਾਰੀ ਕੀਤਾ ALERT, 10ਵੀਂ ਤੇ 12ਵੀਂ ਦੇ ਵਿਦਿਆਰਥੀ ਰਹਿਣ ਸਾਵਧਾਨ

ਉਨ੍ਹਾਂ ਸਪੱਸ਼ਟ ਕੀਤਾ ਕਿ ਸਿਆਸੀ ਵਿਰੋਧ ਆਪਣੀ ਜਗ੍ਹਾ ਹੈ ਪਰ ਦੇਸ਼ ਦੀ ਇੱਜ਼ਤ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਮੁਆਫ਼ੀਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਲਮੀ ਪੱਧਰ ’ਤੇ ਦੇਸ਼ ਦੇ ਅਕਸ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸੋਚ ਹਮੇਸ਼ਾ ਦੇਸ਼ ਨੂੰ ਪਿੱਛੇ ਖਿੱਚਣ ਵਾਲੀ ਰਹੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਭਾਰਤ ਦੀ ਚੜ੍ਹਦੀ ਕਲਾ ਹਮੇਸ਼ਾ ਚੁੱਭਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਵਿਸ਼ਵ ਪੱਧਰ ’ਤੇ ਅੱਗੇ ਵੱਧਦਾ ਹੈ ਜਾਂ ਦੇਸ਼ ਦਾ ਮਾਣ ਵੱਧਦਾ ਹੈ ਤਾਂ ਕਾਂਗਰਸੀ ਖੇਮੇ ’ਚ ਮਾਤਮ ਵਰਗਾ ਮਾਹੌਲ ਬਣ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...

ਉਨ੍ਹਾਂ ਕਿਹਾ ਕਿ 140 ਕਰੋੜ ਭਾਰਤ ਵਾਸੀ ਦੇਸ਼ ਖ਼ਿਲਾਫ਼ ਕੀਤੀ ਗਈ ਇਸ ਹਰਕਤ ਨੂੰ ਕਦੇ ਨਹੀਂ ਭੁੱਲਣਗੇ। ਭਾਜਪਾ ਆਗੂ ਨੇ ਕਾਂਗਰਸ ਨੂੰ ਤਾੜਨਾ ਕਰਦਿਆਂ ਕਿਹਾ ਕਿ ਰਾਜਨੀਤੀ ਦੀ ਆੜ ’ਚ ਰਾਸ਼ਟਰ ਦੀ ਬਦਨਾਮੀ ਕਰਨ ਵਾਲੀ ਖੇਡ ਹੁਣ ਹੋਰ ਨਹੀਂ ਚੱਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਤਰੱਕੀ ਦੀ ਰਫ਼ਤਾਰ ਰੁਕਣ ਵਾਲੀ ਨਹੀਂ ਹੈ ਅਤੇ ਉਹ ਦੇਸ਼ ਦੇ ਮਾਣ-ਸਨਮਾਨ ਨੂੰ ਕਦੇ ਵੀ ਝੁਕਣ ਨਹੀਂ ਦੇਣਗੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Ashwini Sharma
  • Congress
  • AI Summit
  • India
  • Anti National
  • BJP
  • ਅਸ਼ਵਨੀ ਸ਼ਰਮਾ
  • ਕਾਂਗਰਸ
  • ਏ ਆਈ ਸਮਿੱਟ
  • ਭਾਰਤ
  • ਰਾਸ਼ਟਰ ਵਿਰੋਧੀ
  • ਭਾਜਪਾ

ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...

NEXT STORY

Stories You May Like

  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • major move by nia court against lashkar commander saifullah
    ਲਸ਼ਕਰ ਕਮਾਂਡਰ ਸੈਫੁੱਲਾ ਖ਼ਿਲਾਫ਼ ਐੱਨ. ਆਈ. ਏ. ਅਦਾਲਤ ਦੀ ਵੱਡੀ ਕਾਰਵਾਈ, ਗ਼ੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • rajjit hundal  remand  punjab police
    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • readymade clothing  shop  theft
      ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ...
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • appeal to farmers to bring dry paddy to the markets
      ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
    • union home minister amit shah arrives in jalandhar
      ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • kewal singh dhillon interview
      ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +