Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    8:10:26 AM

  • bathinda  retired patwari incident

    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ...

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ', ਅਸ਼ਵਨੀ ਸ਼ਰਮਾ ਦਾ CM ਮਾਨ 'ਤੇ ਵੱਡਾ ਤੰਜ

PUNJAB News Punjabi(ਪੰਜਾਬ)

'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ', ਅਸ਼ਵਨੀ ਸ਼ਰਮਾ ਦਾ CM ਮਾਨ 'ਤੇ ਵੱਡਾ ਤੰਜ

  • Edited By Babita,
  • Updated: 22 Feb, 2026 05:39 PM
Ludhiana-Khanna
ashwani sharma s big taunt on cm mann
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਲੁਧਿਆਣਾ ਵਿਖੇ ਭਾਜਪਾ ਵਲੋਂ 'ਭਾਜਪਾ ਪੰਜਾਬ ਪੂਰਵਾਂਚਲ' ਮਹਾਰੈਲੀ ਕੀਤੀ ਗਈ। ਇਸ ਦੌਰਾਨ ਇੱਥੇ ਵਿਸ਼ੇਸ਼ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੁੱਜੇ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਹੱਦਾਂ ਵੱਖ ਹੋ ਸਕਦੀਆਂ ਹਨ, ਸੂਬਿਆਂ ਦੇ ਨਾਂ ਅੱਲਗ ਹੋ ਸਕਦੇ ਹਨ ਪਰ ਸਾਡੇ ਸਾਰਿਆਂ ਦੇ ਮਨ ਅੰਦਰ 'ਭਾਰਤ ਮਾਤਾ ਦੀ ਜੈ' ਗੂੰਜਦਾ ਹੈ। ਇਹ ਸਾਡੀ ਏਕਤਾ ਅਤੇ ਅਖੰਡਤਾ ਦਾ ਪ੍ਰਚਾਰਕ ਹੈ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਹੜੇ ਲੋਕ ਲੋਕਤੰਤਰ ਦੀ ਦੁਹਾਈ ਦਿੰਦੇ ਹਨ, ਉਹ ਹੀ ਲੋਕਤੰਤਰ ਦੀਆਂ ਮਰਿਆਦਾਵਾਂ ਨੂੰ ਤਾਰ-ਤਾਰ ਕਰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਨੇ ਸੱਤਾ ਭਗਵੰਤ ਮਾਨ ਨੂੰ ਸੌਂਪੀ ਸੀ ਪਰ ਉਸ ਨੇ ਦਿੱਲੀ ਵਾਲਿਆਂ ਕੋਲ ਪੰਜਾਬ ਨੂੰ ਗਿਰਵੀ ਰੱਖ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਕੀਤੇ ਕੰਮਾਂ ਦੀ ਜਨਤਾ ਨੂੰ ਜਾਣਕਾਰੀ ਦੇਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੋਕਤੰਤਰੀ ਅਧਿਕਾਰ ਹੈ ਪਰ ਆਪ ਸਰਕਾਰ ਹੋਸ਼ੀਆਂ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਵੋਟਾਂ ਪੈ ਜਾਣ ਤਾਂ ਆਮ ਆਦਮੀ ਪਾਰਟੀ ਦਹਾਈ ਦਾ ਅੰਕੜਾ ਪਾਰ ਨਹੀਂ ਕਰੇਗੀ, ਇਹ ਗੱਲ ਮੈਂ ਯਕੀਨ ਨਾਲ ਕਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸੈਣੀ ਸਾਹਿਬ ਤੋਂ ਡਰ ਗਏ। ਮੈਂ ਚਿਤਾਵਨੀ ਦਿੰਦਾ ਹਾਂ ਕਿ ਸੈਣੀ ਸਾਹਿਬ ਦੇ ਲੋਕਤੰਤਰੀ ਅਧਿਕਾਰ ਨੂੰ ਤੁਸੀਂ ਰੋਕ ਨਹੀਂ ਸਕਦੇ, ਜਿਸ ਦਿਨ ਭਾਜਪਾ ਖੜ੍ਹੀ ਹੋ ਗਈ, ਕੇਜਰੀਵਾਲ ਦਾ ਅਤੇ ਮੁੱਖ ਮੰਤਰੀ ਮਾਨ ਦਾ ਭਾਜਪਾ ਇੱਟ ਦਾ ਜਵਾਬ ਪੱਥਰ ਨਾਲ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਹਨ। ਸਰਕਾਰਾਂ ਆਉਣੀਆਂ ਅਤੇ ਜਾਣੀਆਂ ਹਨ ਅਤੇ ਸੰਵਿਧਾਨ ਨਾਲ ਚੱਲਣੀਆਂ ਹਨ।

ਇਹ ਵੀ ਪੜ੍ਹੋ : ਜਦੋਂ ਘਰਵਾਲੀ ਕੋਲ ਪੁੱਜ ਗਈ ਬਾਹਰਵਾਲੀ ਤਾਂ ਪਿਆ ਗਾਹ, ਦੋਹਾਂ 'ਚ ਹੋਈ ਹੱਥੋਪਾਈ ਤੇ ਫਿਰ...

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੂੰ ਰੈਲੀ ਲਈ ਥਾਂ ਦੇਣ ਤੋਂ ਪ੍ਰਸ਼ਾਸਨ ਨਾਂਹ-ਨੁੱਕਰ ਕਰ ਰਿਹਾ ਸੀ, ਜੋ ਸੰਵਿਧਾਨ ਦੇ ਖ਼ਿਲਾਫ਼ ਹੈ। ਪੰਜਾਬੀਆਂ ਨਾਲ ਭਾਰਤੀ ਜਨਤਾ ਪਾਰਟੀ ਚੱਟਾਨ ਦੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਾਨੂੰਨ ਦਾ ਰਾਜ ਨਹੀਂ ਦੇ ਸਕੇ ਅਤੇ ਉਨ੍ਹਾਂ ਦੇ ਆਪਣੇ ਸਰਪੰਚ ਸੁਰੱਖਿਅਤ ਨਹੀਂ ਹਨ। ਅੱਜ ਵੀ 2 ਪੁਲਸ ਮੁਲਾਜ਼ਮ ਥਾਣੇ ਅੰਦਰ ਗੋਲੀ ਚੱਲਣ ਕਾਰਨ ਮਰ ਗਏ। ਅਜਿਹੀਆਂ ਘਟਨਾਵਾਂ ਦੇ ਬਾਵਜੂਦ ਮੁੱਖ ਮੰਤਰੀ ਮਾਨ, ਕੇਜਰੀਵਾਲ ਦੀ ਚਾਪਲੂਸੀ 'ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਤੁਸੀਂ ਪੰਜਾਬ ਦਾ ਬਜਟ ਪੇਸ਼ ਕਰਨ ਜਾ ਰਹੇ ਹੋ, ਇਸ ਲਈ ਹੁਣ ਵੀ ਸੰਭਲ ਜਾਓ। ਉਨ੍ਹਾਂ ਨੇ ਔਰਤਾਂ ਨੂੰ 1000-1000 ਰੁਪਏ ਵੀ ਮੁੱਖ ਮੰਤਰੀ ਮਾਨ ਵਲੋਂ ਦੇਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੰਡਸਟਰੀ ਪੰਜਾਬ ਛੱਡ ਕੇ ਬਾਹਰ ਜਾ ਰਹੀ ਹੈ ਅਤੇ ਇਹ ਸਰਕਾਰ ਭਾਜਪਾ ਦੀ ਆਵਾਜ਼ ਰੋਕਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਦਾ ਵਿਰੋਧ ਕਰਦੇ-ਕਰਦੇ ਇਸ ਹੱਦ ਤੱਕ ਡਿੱਗ ਗਈ ਹੈ ਕਿ ਦਿੱਲੀ ਅੰਦਰ ਏ. ਆਈ. ਸਮਿੱਟ ਅੰਦਰ ਵੀ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਤਰ੍ਹਾਂ ਕਾਂਗਰਸ ਨੇ ਦੇਸ਼ ਨੂੰ ਸ਼ਰਮਸਾਰ ਕਰਨ ਦਾ ਕੰਮ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Ludhiana
  • BJP Punjab Purvanchal
  • Maharally
  • Ashwani Sharma
  • CM Mann
  • Big Statement
  • ਲੁਧਿਆਣਾ
  • ਭਾਜਪਾ ਪੰਜਾਬ ਪੂਰਵਾਂਚਲ
  • ਮਹਾਰੈਲੀ
  • ਅਸ਼ਵਨੀ ਸ਼ਰਮਾ
  • ਮੁੱਖ ਮੰਤਰੀ ਮਾਨ
  • ਵੱਡਾ ਤੰਜ

ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ :ਸੁਖਪਾਲ ਖਹਿਰਾ

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • rekha gupta  delhi  building  help  family
    ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ ਦਾ ਦਿੱਤਾ ਭਰੋਸਾ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • punjab and haryana highcourt gets new chief justice
    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ (ਵੀਡੀਓ)
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +