ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਜਬਰ-ਜ਼ੁਲਮ ਦੇ ਖ਼ਿਲਾਫ਼ ਸਨ ਅਤੇ ਧਾਰਮਿਕ ਆਜ਼ਾਦੀ ਦੇ ਹੱਕ 'ਚ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਸਫ਼ਰ ਕਰਨ ਵਾਲੇ ਇਨ੍ਹਾਂ ਤਾਰੀਖ਼ਾਂ ਨੂੰ...
ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸੁਭਾਗਾ ਹੈ ਕਿ ਪਿਤਾ-ਪੁੱਤਰ ਦਾ ਬਲਿਦਾਨ ਵਿਸ਼ਵ ਵਿਆਪੀ ਬਣਿਆ ਹੈ। ਇਸ ਬਲਿਦਾਨ ਨੂੰ ਇਕੱਲੇ ਪੰਜਾਬ ਤੱਕ ਨਹੀਂ, ਸਗੋਂ ਪੂਰੀ ਦੁਨੀਆ ਗੁਰੂ ਸਾਹਿਬ ਨੂੰ ਨਮਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਏਕੇ ਅਤੇ ਭਾਈਚਾਰੇ ਨੂੰ ਕੋਈ ਵੀ ਲਾਂਬੂ ਨਹੀਂ ਲਾ ਸਕਦਾ।
ਇਹ ਵੀ ਪੜ੍ਹੋ : ਇਤਿਹਾਸ 'ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ, ਹੋ ਸਕਦੇ ਨੇ ਵੱਡੇ ਐਲਾਨ (ਵੀਡੀਓ)
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਰਬੱਤ ਦੇ ਭਲੇ ਲਈ ਆਪਣੀ ਕੁਰਬਾਨੀ ਦਿੱਤੀ ਅਤੇ ਇੰਨੀ ਵੱਡੀ ਕੁਰਬਾਨੀ ਇਤਿਹਾਸ 'ਚ ਹੋਰ ਕਿਤੇ ਵੀ ਨਜ਼ਰ ਨਹੀਂ ਆਉਂਦੀ। ਇਹ ਕੁਰਬਾਨੀ ਰੁਕੀ ਨਹੀਂ, ਸਗੋਂ ਗੁਰੂ ਪੁੱਤਰਾਂ ਨੇ ਵੀ ਦੂਜਿਆਂ ਲਈ ਜ਼ਬਰ ਖ਼ਿਲਾਫ਼ ਆਪਣਾ ਬਲਿਦਾਨ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ੇਸ਼ ਇਜਲਾਸ 'ਚ ਬੋਲੇ ਅਮਨ ਅਰੋੜਾ, ਹਿੰਦੋਸਤਾਨ ਨੂੰ ਇਕੱਠਾ ਰੱਖਣ ਲਈ ਗੁਰੂ ਸਾਹਿਬ ਨੇ ਲਾਸਾਨੀ ਸ਼ਹਾਦਤ ਦਿੱਤੀ
NEXT STORY