Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    6:34:59 PM

  • punjab floods in syllabus

    ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ !...

  • bbmb releases new on bhakra dam water level reduced in 24 hours

    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ!...

  • gold crash  major chinese banks suspend trading services

    Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ...

  • digital fraud victims will get huge compensation under rbi  s new rules

    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਮਿਤ ਸ਼ਾਹ ਦੀ ਰੈਲੀ ਮਗਰੋਂ ਪੰਜਾਬ ‘ਚ ਬਦਲਾਅ ਦੀ ਲਹਿਰ ਮਜ਼ਬੂਤ : ਅਸ਼ਵਨੀ ਸ਼ਰਮਾ

PUNJAB News Punjabi(ਪੰਜਾਬ)

ਅਮਿਤ ਸ਼ਾਹ ਦੀ ਰੈਲੀ ਮਗਰੋਂ ਪੰਜਾਬ ‘ਚ ਬਦਲਾਅ ਦੀ ਲਹਿਰ ਮਜ਼ਬੂਤ : ਅਸ਼ਵਨੀ ਸ਼ਰਮਾ

  • Edited By Babita,
  • Updated: 30 Mar, 2026 03:15 PM
Chandigarh
ashwani sharma statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਜਪਾ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਲੀਆ ਰੈਲੀ ਤੋਂ ਬਾਅਦ ਕਿਹਾ ਕਿ ਪੰਜਾਬ 'ਚ ਬਦਲਾਅ ਦੀ ਲਹਿਰ ਹੁਣ ਹੋਰ ਮਜ਼ਬੂਤ ਹੋ ਗਈ ਹੈ। ਉਨ੍ਹਾਂ ਨੇ ਹਰਿਆਣਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉੱਥੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨੂੰ 24 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਹੈ। ਇਸ ਮਾਡਲ ਨੂੰ ਦੇਖ ਕੇ ਪੰਜਾਬ ਦੇ ਕਿਸਾਨਾਂ 'ਚ ਵੀ ਨਵੀਂ ਉਮੀਦ ਜਾਗ ਰਹੀ ਹੈ ਕਿ ਬਦਲਾਅ ਸਿਰਫ ਭਾਜਪਾ ਹੀ ਲਿਆ ਸਕਦੀ ਹੈ। ਰੈਲੀ ਦੀ ਭੀੜ ਬਾਰੇ ਗੱਲ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਇਕ ਇਤਿਹਾਸਕ ਰੈਲੀ ਸੀ, ਜਿਸ 'ਚ ਵੱਡੀ ਗਿਣਤੀ 'ਚ ਪਿੰਡਾਂ ਤੋਂ ਲੋਕ ਸ਼ਾਮਲ ਹੋਏ। ਉਨ੍ਹਾਂ ਦੇ ਮੁਤਾਬਕ ਕਰੀਬ 70 ਫ਼ੀਸਦੀ ਹਿੱਸਾ ਪਿੰਡਾਂ ਦੇ ਲੋਕਾਂ ਦਾ ਸੀ, ਜੋ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ 'ਚ ਭਾਜਪਾ ਪ੍ਰਤੀ ਵਿਸ਼ਵਾਸ ਵੱਧ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਪਿੰਡਾਂ ਦੀਆਂ ਸੜਕਾਂ ਦੇ ਵਿਕਾਸ ਲਈ ਕਰੀਬ 15 ਹਜ਼ਾਰ ਕਰੋੜ ਰੁਪਏ ਦੀ ਮਦਦ ਦਿੱਤੀ ਗਈ ਹੈ ਅਤੇ 40 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਸੂਬਾ ਸਰਕਾਰ ਵੱਲੋਂ ਕਈ ਕੇਂਦਰੀ ਯੋਜਨਾਵਾਂ ਨੂੰ ਠੀਕ ਤਰੀਕੇ ਨਾਲ ਲਾਗੂ ਨਹੀਂ ਕੀਤਾ ਗਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਦੀ ਸਮੱਸਿਆ ਕਾਬੂ ਤੋਂ ਬਾਹਰ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : ਕਾਂਗਰਸੀ ਆਗੂ ਦੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ (ਵੀਡੀਓ)

ਉਨ੍ਹਾਂ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਆਪਣੀ ਰੈਲੀ ਦੌਰਾਨ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਿਰਫ ਰਾਜਨੀਤਿਕ ਵਾਅਦਾ ਨਹੀਂ, ਸਗੋਂ ਭਾਜਪਾ ਦਾ ਸੰਕਲਪ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ 'ਚ ਡਬਲ ਇੰਜਣ ਸਰਕਾਰ ਬਣਦੀ ਹੈ ਤਾਂ ਨਸ਼ੇ ਦੇ ਖ਼ਾਤਮੇ ਲਈ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾਵੇਗੀ। ਅਖ਼ੀਰ 'ਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਅਮਿਤ ਸ਼ਾਹ ਦੀ ਰੈਲੀ ਤੋਂ ਬਾਅਦ ਇਹ ਗੱਲ ਹੋਰ ਵੀ ਸਪੱਸ਼ਟ ਹੋ ਗਈ ਹੈ ਕਿ ਭਾਜਪਾ ਹੀ ਪੰਜਾਬ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Ashwani Sharma
  • BJP
  • Amit Shah Rally
  • Punjab
  • ਅਸ਼ਵਨੀ ਸ਼ਰਮਾ
  • ਭਾਜਪਾ
  • ਅਮਿਤ ਸ਼ਾਹ ਰੈਲੀ
  • ਪੰਜਾਬ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਏਮੇਰਿਟਸ ਰਜਿੰਦਰ ਗੁਪਤਾ ਅਮਰੀਕਾ ਵਿਚ ਜ਼ੇਰੇ ਇਲਾਜ

NEXT STORY

Stories You May Like

  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • railway recruitment exams  ashwini vaishnav reveals the entire plan
    ਰੇਲਵੇ ਭਰਤੀ ਪ੍ਰੀਖਿਆਵਾਂ 'ਚ ਵੱਡਾ ਬਦਲਾਅ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸੀ ਪੂਰੀ ਯੋਜਨਾ
  • 12 years of modi government prayed ashwani sharma
    ਮੋਦੀ ਸਰਕਾਰ ਦੇ 12 ਸਾਲ : ਦੇਸ਼ ਦੀ ਖੁਸ਼ਹਾਲੀ, ਸੁਰੱਖਿਆ ਤੇ ਵਿਕਾਸ ਲਈ ਕੀਤੀ ਅਰਦਾਸ : ਅਸ਼ਵਨੀ ਸ਼ਰਮਾ
  • balochistan s lion mehrang baloch sentenced to life imprisonment
    ਬਲੋਚਿਸਤਾਨ ਦੀ 'ਸ਼ੇਰਨੀ' Mehrang Baloch ਨੂੰ ਉਮਰ ਕੈਦ, ਅਦਾਲਤੀ ਫ਼ੈਸਲੇ ਮਗਰੋਂ ਸਮਰਥਕਾਂ 'ਚ ਗੁੱਸੇ ਦੀ ਲਹਿਰ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • amit shah  narendra modi  12 years  india  security
    PM ਮੋਦੀ ਨੇ 12 ਸਾਲਾਂ 'ਚ ਭਾਰਤ ਨੂੰ ਸੁਰੱਖਿਆ ਦੇ ਮਜ਼ਬੂਤ ਗੜ੍ਹ ਵਜੋਂ ਕੀਤਾ ਤਿਆਰ : ਅਮਿਤ ਸ਼ਾਹ
  • wave of mourning in the cricket world
    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦੇ ਵੱਡੇ ਭਰਾ ਦਾ ਦੇਹਾਂਤ
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +