Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:50:40 PM

  • bakrid holiday date changed in punjab

    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ...

  • share market excitement  sensex jumps 1073 points  nifty crosses 24 000

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ...

  • petrol and diesel prices increased for the fourth time

    ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਵਲੋ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ 'ਚ ASI ਤੇ ਕਲਰਕ ਰੰਗੇ ਹੱਥੀਂ ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਵਲੋ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ 'ਚ ASI ਤੇ ਕਲਰਕ ਰੰਗੇ ਹੱਥੀਂ ਕਾਬੂ

  • Updated: 30 Jun, 2020 09:24 PM
Chandigarh
asi and clerk arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ 'ਚ ਏ. ਐਸ. ਆਈ ਤੇ ਕਲਰਕ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਐਕਸਾਇਜ਼ ਸੈਲ ਫਿਰੋਜ਼ਪੁਰ ਵਿਖੇ ਤਾਇਨਾਤ ਏ. ਐਸ. ਆਈ. ਗੁਰਨਾਮ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਸਵਾਇਆ ਰਾਏ ਉਤਾੜ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫ਼ੜ੍ਹਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਨਜਾਇਜ਼ ਸ਼ਰਾਬ ਸਬੰਧੀ ਉਸ ਵਿਰੁੱਧ ਕੇਸ ਨਾ ਦਰਜ ਕਰਨ ਬਦਲੇ ਉਕਤ ਏ. ਐਸ. ਆਈ. ਵਲੋ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ 'ਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ. ਐਸ. ਆਈ ਨੂੰ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਦੂਜੀ ਕਿਸਤ ਦੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਇਸੇ ਤਰ੍ਹਾਂ ਰਿਸ਼ਵਤ ਦੇ ਇਕ ਹੋਰ ਮਾਮਲੇ ਵਿਚ ਪੀ. ਐਸ. ਪੀ. ਸੀ. ਐਲ ਜੈਤੋ, ਫਰੀਦਕੋਟ ਵਿਖੇ ਤਾਇਨਾਤ ਖਪਤਕਾਰ ਕਲਰਕ ਬਲਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਸ਼ਿਕਾਇਤਕਰਤਾ ਬਲਦੇਵ ਸਿੰਘ ਵਾਸੀ ਸਾਦਾ ਪੱਤੀ, ਜ਼ਿਲਾ ਫਰੀਦਕੋਟ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਕਲਰਕ ਵਲੋਂ ਉਸ ਦਾ ਟਿਊਬਵੈਲ ਸ਼ਿਫਟ ਕਰਨ 'ਚ ਮਦਦ ਕਰਨ ਬਦਲੇ 2000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ 'ਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

  • Bribe
  • ASI and Clerk arrested
  • ਰਿਸ਼ਵਤ
  • ਏ ਐਸ ਆਈ ਤੇ ਕਲਰਕ
  • ਗ੍ਰਿਫਤਾਰ

ਬਾਦਲਾਂ ਨੂੰ ਲਾਭ ਪਹੁੰਚਾਉਣ ਲਈ ਹੀ ਕੈਪਟਨ ਨੇ ਦਿੱਤੀ ਬੱਸਾਂ ਭਰ ਕੇ ਚਲਾਉਣ ਦੀ ਛੋਟ : ਬੈਂਸ

NEXT STORY

Stories You May Like

  • bribe arrest
    ਪੈਨਸ਼ਨ ਦੇ ਮਸਲੇ 'ਚ ਸੀਨੀਅਰ ਅਧਿਆਪਕ ਤੋਂ ਮੰਗ ਲਈ ਰਿਸ਼ਵਤ ! ACB ਨੇ ਕਲਰਕ ਨੂੰ ਰੰਗੇ ਹੱਥੀਂ ਕੀਤਾ ਕਾਬੂ
  • two sdos and clerk of pspcl caught taking bribe of rs 10 000
    10,000 ਰੁਪਏ ਰਿਸ਼ਵਤ ਲੈਂਦਿਆਂ PSPCL ਦੇ ਦੋ SDOs ਤੇ ਕਲਰਕ ਕਾਬੂ
  • cia asi in vigilance  s clutches
    ਵਿਜੀਲੈਂਸ ਦੇ ਸ਼ਿਕੰਜੇ 'ਚ ਸੀਆਈਏ ਦਾ ਏਐੱਸਆਈ, ਭ੍ਰਿਸ਼ਟਾਚਾਰ ਮਾਮਲੇ 'ਚ ਅਗਾਊਂ ਜ਼ਮਾਨਤ ਰੱਦ
  • punjab police asi murder
    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ
  • several named in the case of snatching papers and assault
    ਪਾਤੜਾਂ ਪੁਲਸ ਵੱਲੋਂ ਦੋ ਵੱਖ-ਵੱਖ ਮੁਕੱਦਮੇ ਦਰਜ, ਕਾਗਜ਼ ਖੋਹਣ ਅਤੇ ਕੁੱਟਮਾਰ ਦੇ ਮਾਮਲੇ 'ਚ ਕਈ ਨਾਮਜ਼ਦ
  • civil surgeon pathankot awareness and free testing camps
    ਸਿਹਤ ਵਿਭਾਗ ਦੀ ਵੱਡੀ ਮੁਹਿੰਮ: ਹੁਣ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਹੋਵੇਗੀ ਹੈਪੇਟਾਈਟਿਸ ਬੀ ਤੇ ਸੀ ਦੀ ਮੁਫ਼ਤ ਜਾਂਚ
  • leaders of various parties join bjp
    ਬੁਢਲਾਡਾ ਦੇ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ
  • foreign cigarettes worth rs 2 11 00 000 crore seized at amritsar airport
    ਅੰਮ੍ਰਿਤਸਰ ਹਵਾਈ ਅੱਡੇ 'ਤੇ 2,11,00,000 ਕਰੋੜ ਦੀਆਂ ਸਿਗਰਟਾਂ ਬਰਾਮਦ, ਵੱਖ-ਵੱਖ ਮਾਮਲਿਆਂ 'ਚ ਹੋਈਆਂ ਜ਼ਬਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • courier companies on the radar of security agencies
      ਸੁਰੱਖਿਆ ਏਜੰਸੀਆਂ ਦੇ ਰਾਡਾਰ ’ਤੇ ਕੋਰੀਅਰ ਕੰਪਨੀਆਂ, ਵਿਦੇਸ਼ ਭੇਜੇ ਗਏ ਪਾਰਸਲਾਂ 'ਚ...
    • woman dies after falling from 11th floor
      11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
    • order to pay compensation of rs 19 lakh in security guard  s death case
      ਸਕਿਓਰਿਟੀ ਗਾਰਡ ਦੀ ਮੌਤ ਮਾਮਲੇ 'ਚ ਪਰਿਵਾਰ ਨੂੰ 19 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ
    • sanaur police  punjab police  baba
      ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ...
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • youth dead body missing for three days found in suspicious condition
      ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
    • fraud case
      NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • bareta municipal council votes
      ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ
    • woman dies in accident
      ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +