ਗੜ੍ਹਸ਼ੰਕਰ,(ਅਮਰੀਕ) : ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਵਲੋਂ ਥਾਣਾ ਗੜ੍ਹਸ਼ੰਕਰ ਦੇ ਏ. ਐਸ. ਆਈ. ਦਰਸ਼ਨ ਸਿੰਘ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਹੋਏ ਫੜ੍ਹਿਆ ਗਿਆ ਹੈ। ਜਿਸ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਕੇਸ ਦੇ ਸਬੰਧ 'ਚ ਏ. ਐਸ. ਆਈ. ਦਰਸ਼ਨ ਸਿੰਘ ਨੇ ਪੈਸੇ ਲਏ ਸਨ, ਜਿਸ ਨੂੰ ਜੈ ਕਿਸ਼ਨ ਰੋੜੀ ਉਸ ਦੀ ਜੇਬ 'ਚੋਂ ਕਢਵਾ ਰਹੇ ਹਨ।
ਕੀ ਗਊ ਮੂਤਰ ਨਾਲ ਵਾਕਿਆ ਹੀ ਖਤਮ ਹੁੰਦਾ ਹੈ ਕੋਰੋਨਾ ਵਾਇਰਸ ?
NEXT STORY