Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    1:03:47 PM

  • another plague

    ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ...

  • major incident averted in jalandhar ied supplier arrested

    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ...

  • gold prices fall  silver prices rise  price of 24 22 18k gold

    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ...

  • new on da issue of punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਬਿਊਰੋ ਵੱਲੋਂ ਅਦਾਲਤ 'ਚ ਚਲਾਨ ਪੇਸ਼ ਕਰਨ ਲਈ 5,000 ਦੀ ਰਿਸ਼ਵਤ ਲੈਂਦਾ ASI ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਬਿਊਰੋ ਵੱਲੋਂ ਅਦਾਲਤ 'ਚ ਚਲਾਨ ਪੇਸ਼ ਕਰਨ ਲਈ 5,000 ਦੀ ਰਿਸ਼ਵਤ ਲੈਂਦਾ ASI ਕਾਬੂ

  • Edited By Babita,
  • Updated: 29 Nov, 2022 04:13 PM
Chandigarh
asi arrested with bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ-6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ. ਐੱਸ. ਆਈ. ਕੁਲਵਿੰਦਰ ਸਿੰਘ (ਨੰ. 2788/ਲੁਧਿਆਣਾ) ਨੂੰ ਗੁਰਪ੍ਰੀਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਹੈ ਕਿ ਉਕਤ ਪੁਲਸ ਮੁਲਾਜ਼ਮ ਉਸ ਦੀ ਭਾਣਜੀ ਖ਼ਿਲਾਫ਼ ਦਰਜ ਪੁਲਸ ਕੇਸ ਸਬੰਧੀ ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ. ਐੱਸ. ਆਈ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  • Punjab Vigilance Bureau
  • Bribe
  • Arrested
  • ਪੰਜਾਬ ਵਿਜੀਲੈਂਸ ਬਿਊਰੋ
  • ਰਿਸ਼ਵਤ
  • ਗ੍ਰਿਫ਼ਤਾਰ

ਬੀ. ਐੱਸ. ਐੱਫ ਨੇ ਫਾਇਰਿੰਗ ਕਰਕੇ ਸੁੱਟਿਆ ਪਾਕਿਸਤਾਨੀ ਡਰੋਨ, ਵੱਡੀ ਮਾਤਰਾ ’ਚੇ ਹੈਰੋਇਨ ਵੀ ਹੋਈ ਬਰਾਮਦ

NEXT STORY

Stories You May Like

  • asi jaswant singh  accused  police
    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ ਢੇਰ
  • asi harjit singh pakistani handler video
    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ; ਪਾਕਿ ਹੈਂਡਲਰ ਦੇ ਇਸ਼ਾਰੇ ’ਤੇ ਵਾਰਦਾਤ ਨੂੰ ਦਿੱਤਾ ਸੀ ਅੰਜਾਮ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • gangster bhikhariwal produced in gurdaspur court
    ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ ਡੀਲਰ ਕੋਲੋਂ ਮੰਗੀ ਸੀ ਫਿਰੌਤੀ
  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • traffic police issue challans to vehicles violating traffic rules
    ਟ੍ਰੈਫਿਕ ਪੁਲਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • four gram panchayats of this village in punjab have taken a major decision
      ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ...
    • 9 accused arrested with heroin
      9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
    • gudda guddi post creates stir in punjab politics
      ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ
    • not the murder of mad sandhu  but the murder of law and order  mp aujla
      ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
    • sit to question majithia and jagdish bhola today
      6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ...
    • bus full of passengers overturns in punjab early morning
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ,...
    • bhai salho  s birth anniversary celebrated at gurdwara tobha bhai salho
      ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ...
    • preparations underway to implement the   one student one day   formula
      CUET-UG 2027 'ਚ ‘ਵਨ ਸਟੂਡੈਂਟ-ਵਨ ਡੇ’ ਫਾਰਮੂਲਾ ਲਾਗੂ ਕਰਨ ਦੀ ਤਿਆਰੀ, ਇੱਕੋ...
    • sunny enclave  speeding car  vehicles
      ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ...
    • new group of balochistan  s female fighters poses a threat to the pakistan army
      ਬਲੋਚਿਸਤਾਨ ਦੀਆਂ ਮਹਿਲਾ ਫਾਈਟਰਜ਼ ਦਾ ਨਵਾਂ ਗਰੁੱਪ ਬਣਿਆ ਪਾਕਿਸਤਾਨੀ ਆਰਮੀ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +