helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAR 04, 2025
ਓਲਾ ਇਲੈਕਟ੍ਰਿਕ 'ਚ ਵੱਡੀ ਛਾਂਟੀ ਦੀ ਤਿਆਰੀ! 1000...
ਬੇਗਾਨੀ ਕਾਰ 'ਚ ਬੈਠੇ 'IAS ਸਾਬ੍ਹ' ! ਲੋਕਾਂ ਨੂੰ...
ਟਰੰਪ ਦਾ ਇਸ਼ਾਰਾ! ਅੱਜ ਤੋਂ ਸ਼ੁਰੂ ਹੋਵੇਗੀ ਟੈਰਿਫ...
'ਤੇਰਾ ਕੇਸ ਰਫ਼ਾ-ਦਫ਼ਾ ਕਰਵਾ ਦਿਆਂਗੇ....' ਕਹਿ ਕੇ...
ਪੰਜਾਬ
ਮਨੋਰੰਜਨ
Photos
Videos
ਹੁਸ਼ਿਆਰਪੁਰ (ਅਮਰੀਕ ਕੁਮਾਰ) : ਹੁਸ਼ਿਆਰਪੁਰ ਦੇ ਪੁਲਸ ਲਾਇਨ ਗੇਟ ਤੋਂ ਡਿਊਟੀ ਦੇ ਰਹੇ ਏ. ਐੱਸ. ਆਈ. ਨੂੰ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਪ੍ਰਣਾਮ ਸਿੰਘ ਪੁੱਤਰ ਚਰਨ ਦਾਸ ਵਾਸੀ ਨੰਗਲ ਖ਼ੁਰਦ ਪੁਲਸ ਲਾਈਨ ਵਿਖੇ ਡਿਊਟੀ ਦੇ ਰਿਹਾ ਸੀ। ਅੱਜ ਸਵੇਰੇ ਡਿਊਟੀ ਦੌਰਾਨ ਏ. ਐੱਸ. ਆਈ. ਨੂੰ ਹੀਟਰ ਤੋਂ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਹੋਰ ਮੁਲਾਜ਼ਮ, ਸੰਤਰੀ ਦੀ ਡਿਊਟੀ 'ਤੇ ਤਾਇਨਾਤ ਹੋਣ ਲਈ ਪੁਲਸ ਲਾਈਨ ਗੇਟ 'ਤੇ ਪਹੁੰਚਿਆ ਤਾਂ ਉਸ ਨੇ ਏ. ਐੱਸ. ਆਈ. ਦੇ ਸਰੀਰ ਨੂੰ ਅੱਗ ਲੱਗੀ ਦੇਖੀ ਤੇ ਉਸ ਨੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਸਾਨੂੰ ਦਿੱਤੀ।
ਇਹ ਵੀ ਪੜ੍ਹੋ- ਪਿੰਡ ਝਾੜੋਂ ਦੀ ਪੰਚਾਇਤ ਵੱਲੋਂ ਲਏ ਫ਼ੈਸਲੇ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਖੀ ਵੱਡੀ ਗੱਲ
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੇ ਏ. ਐੱਸ. ਆਈ. ਨੂੰ ਬਚਾਉਣ ਦੀ ਕੋਸ਼ਿਸ਼ 'ਚ ਹੀਟਰ ਦੀਆਂ ਤਾਰਾਂ ਨੂੰ ਹਟਾਇਆ ਅਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਵੇਲੇ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗੱਲਬਾਤ ਕਰਦਿਆਂ ਮ੍ਰਿਤਕ ਏ. ਐੱਸ. ਆਈ. ਦੇ ਮੁੰਡੇ ਨੇ ਦੱਸਿਆ ਕਿ ਸਾਨੂੰ ਸਵੇਰੇ 6 ਵਜੇ ਦੇ ਕਰੀਬ ਫੋਨ ਆਇਆ ਸੀ ਉਸਦੇ ਪਿਤਾ ਨੂੰ ਡਿਊਟੀ ਦੌਰਾਨ ਕਰੰਟ ਲੱਗਾ ਹੈ। ਜਦੋਂ ਸੂਚਨਾ ਮਿਲਣ 'ਤੇ ਪੁਲਸ ਲਾਈਨ ਪਹੁੰਚੇ ਤਾਂ ਉਨ੍ਹਾਂ ਦਾ ਸਰੀਰ ਪੂਰੀ ਤਰ੍ਹਾਂ ਝੁਲਸ ਚੁੱਕਿਆ ਸੀ ਤੇ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਮੁਕਤਸਰ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਕਾਰੋਬਾਰ, ਰੰਗੇ ਹੱਥੀਂ ਫੜੇ ਗਏ 7 ਮੁੰਡੇ-ਕੁੜੀਆਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਜਲੰਧਰ 'ਚ ਇਨਸਾਨੀਅਤ ਹੋਈ ਸ਼ਰਮਸਾਰ, ਘਰ ਦੇ ਬਾਥਰੂਮ 'ਚੋਂ ਮਿਲਿਆ ਭਰੂਣ
Stories You May Like
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਓਰੀ ਦੇ ਟਚ ਕਰਨ ਨਾਲ ਔਰਤ ਹੋਈ ਗਰਭਵਤੀ! ਖੁਦ ਕੀਤਾ ਖੁਲ੍ਹਾਸਾ
ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ...
ਅਮਰੀਕੀ ਪੁਲਸ ਨੇ 36 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ
Laughter Chefs 2 'ਚ ਵਾਪਰਿਆ ਹਾਦਸਾ, ਮਸ਼ਹੂਰ ਅਦਾਕਾਰ ਦੀ ਵਾਲ- ਵਾਲ ਬਚੀ ਜਾਨ
OSCAR 2025: ਪ੍ਰਿਅੰਕਾ ਚੋਪੜਾ ਦੀ ਫ਼ਿਲਮ 'ਅਨੁਜਾ' ਨੂੰ ਨਹੀਂ ਮਿਲਿਆ ਐਵਾਰਡ
Subscribe Now!