ਅੰਮ੍ਰਿਤਸਰ (ਸੰਜੀਵ)–ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ਏ. ਐੱਸ. ਆਈ. ਰੇਸ਼ਮ ਸਿੰਘ ਨੂੰ 35 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਰੇਸ਼ਮ ਸਿੰਘ ਇਕ ਲਿਫ਼ਾਫ਼ੇ ’ਚ ਅਫ਼ੀਮ ਲਪੇਟ ਕੇ ਜੇਲ੍ਹ ਕੰਪਲੈਕਸ ’ਚ ਲੈ ਕੇ ਆਇਆ ਸੀ, ਜਿਸ ਨੂੰ ਤਲਾਸ਼ੀ ਦੌਰਾਨ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਬਟਾਲਾ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ
ਫ਼ਿਲਹਾਲ ਵਧੀਕ ਜੇਲ੍ਹ ਸੁਪਰਡੈਂਟ ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਏ. ਐੱਸ. ਆਈ. ਰੇਸ਼ਮ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਦੋਸ਼ ’ਚ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਗ੍ਰਿਫ਼ਤਾਰ
NEXT STORY