Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    12:03:54 AM

  • speeding car driver hits activa riding advocate woman

    ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ...

  • gt vs csk  ipl 2026

    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ...

  • thieves target former union minister house

    ਚੋਰਾਂ ਨੇ ਸਾਬਕਾ ਕੇਂਦਰੀ ਮੰਤਰੀ ਦੇ ਘਰ ਨੂੰ ਬਣਾਇਆ...

  • gt vs csk ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮਹਿਲਾ ਦੇ ASI ਨੇ ਜੜਿਆ ਥੱਪੜ, ਫਿਰ ਥਾਣੇ 'ਚ ਭੱਖਿਆ ਮਾਹੌਲ (ਵੀਡੀਓ)

MAJHA News Punjabi(ਮਾਝਾ)

ਮਹਿਲਾ ਦੇ ASI ਨੇ ਜੜਿਆ ਥੱਪੜ, ਫਿਰ ਥਾਣੇ 'ਚ ਭੱਖਿਆ ਮਾਹੌਲ (ਵੀਡੀਓ)

  • Edited By Shivani Bassan,
  • Updated: 05 Jan, 2025 01:41 PM
Amritsar
asi slaps woman who came for resignation
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਪੰਜਾਬ ਪੁਲਸ ਆਏ ਦਿਨ ਹੀ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਕਿ ਅੰਮ੍ਰਿਤਸਰ ਦੇ ਠਾਣਾ ਕੰਟੋਨਮੇਂਟ ਵਿਖੇ ਦਰਖਾਸਤ ਤੇ ਰਾਜੀਨਾਮਾ ਕਰਨ ਆਈ ਇੱਕ ਔਰਤ 'ਤੇ ਏ.ਐੱਸ.ਆਈ. ਪੁਲਸ ਮੁਲਾਜ਼ਮ ਵੱਲੋਂ ਥੱਪੜ ਜੜ ਦਿੱਤਾ ਗਿਆ, ਜਿਸ ਤੋਂ ਬਾਅਦ ਥਾਣੇ ਦੇ ਵਿੱਚ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ-  ਵਿਆਹ ਤੋਂ 3 ਦਿਨ ਪਹਿਲਾਂ ਲਾੜੇ ਦਾ ਸ਼ਰਮਨਾਕ ਕਾਰਾ, ਲਾੜੀ ਨੇ ਰੋ-ਰੋ ਸੁਣਾਈ ਹੱਡਬੀਤੀ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆ ਪੀੜਤ ਮਹਿਲਾ ਨੇ ਦੱਸਿਆ ਕਿ ਉਸਦੇ ਪਤੀ ਦਾ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਪੁਲਸ ਨੇ ਦਰਖਾਸਤ ਲਿਖ ਕੇ ਦੋਵਾਂ ਪਾਰਟੀਆਂ ਨੂੰ ਅਜੇ ਠਾਣੇ ਵਿੱਚ ਸੱਦਿਆ ਸੀ ਪਰ ਪੁਲਸ ਵੱਲੋਂ ਸਾਡੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਸੀ ਅਤੇ ਵਾਰ-ਵਾਰ ਸਾਨੂੰ ਜੇਲ੍ਹ ਦੇ ਅੰਦਰ ਸੁੱਟਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਦੌਰਾਨ ਇੱਕ ਪੁਲਸ ਮੁਲਾਜ਼ਮ ਨੇ ਮੇਰੇ ਮੂੰਹ 'ਤੇ ਜ਼ੋਰ ਦੀ ਥੱਪੜ ਮਾਰ ਦਿੱਤਾ।   ਮਹਿਲਾ ਨੇ ਕਿਹਾ ਕਿ ਥਾਣੇ 'ਚ ਕੋਈ ਵੀ ਮਹਿਲਾ ਪੁਲਸ ਅਧਿਕਾਰੀ ਮੌਜੂਦ ਨਹੀਂ ਸੀ ਅਤੇ ਪੁਲਸ ਵੱਲੋਂ ਜਾਣ ਬੁਝ ਕੇ ਸਾਡੇ 'ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਮੇਰੇ ਥੱਪੜ ਵੀ ਮਾਰਿਆ ਗਿਆ । ਉੱਥੇ ਹੀ ਪੀੜਤ ਮਹਿਲਾ ਨੇ ਇਨਸਾਫ ਦੀ ਗੁਹਾਰ ਲਗਾਈ ਹੈ। 

ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ’ਤੇ ਰਾਸ਼ਟਰੀ ਪੱਧਰ ’ਤੇ ਛੁੱਟੀ ਕਰਨ ਦੀ ਅਪੀਲ

ਦੂਜੇ ਪਾਸੇ ਇਸ ਮਾਮਲੇ 'ਚ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਥਾਣੇ 'ਚ ਦੋ ਪਾਰਟੀਆਂ ਦੀ ਦਰਖਾਸਤ ਸਬੰਧ 'ਚ ਬੁਲਾਇਆ ਗਿਆ ਸੀ ਅਤੇ ਇਸ ਦੌਰਾਨ ਉਕਤ ਮਹਿਲਾ ਦਾ ਪਤੀ ਪੁਲਸ ਨਾਲ ਤਲਖੀ ਨਾਲ ਪੇਸ਼ ਆ ਰਿਹਾ ਸੀ ਜਿਸ ਦੌਰਾਨ ਪੁਲਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਹਿਲਾ ਅੱਗੇ ਆ ਗਈ ਤੇ ਉਸਦੇ ਥੱਪੜ ਵੱਜ ਗਿਆ। ਪੁਲਸ ਨੇ ਜਾਣ ਬੁਝ ਕੇ ਕਿਸੇ ਨੂੰ ਵੀ ਥੱਪੜ ਨਹੀਂ ਮਾਰਿਆ ਅਤੇ ਬਾਅਦ ਵਿੱਚ ਮਹਿਲਾ ਵੱਲੋਂ ਵੀ ਪੁਲਸ ਦੇ ਉੱਪਰ ਹੱਥ ਚੁੱਕਿਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • ASI
  • slaps
  • woman
  • resignation
  • police station
  • ASI
  • ਥੱਪੜ
  • ਔਰਤ
  • ਅਸਤੀਫਾ
  • ਥਾਣਾ

ਵਿਆਹ ਤੋਂ 3 ਦਿਨ ਪਹਿਲਾਂ ਲਾੜੇ ਦਾ ਸ਼ਰਮਨਾਕ ਕਾਰਾ, ਲਾੜੀ ਨੇ ਰੋ-ਰੋ ਸੁਣਾਈ ਹੱਡਬੀਤੀ (ਵੀਡੀਓ)

NEXT STORY

Stories You May Like

  • cia asi in vigilance  s clutches
    ਵਿਜੀਲੈਂਸ ਦੇ ਸ਼ਿਕੰਜੇ 'ਚ ਸੀਆਈਏ ਦਾ ਏਐੱਸਆਈ, ਭ੍ਰਿਸ਼ਟਾਚਾਰ ਮਾਮਲੇ 'ਚ ਅਗਾਊਂ ਜ਼ਮਾਨਤ ਰੱਦ
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ
  • old man kills wife
    80 ਸਾਲਾ ਬਜ਼ੁਰਗ ਨੇ ਕੀਤਾ ਪਤਨੀ ਦਾ ਕਤਲ, ਫਿਰ ਜਾ ਪੁੱਜਾ ਥਾਣੇ
  • congress leader  shameful female mla huggin
    ਕਾਂਗਰਸੀ ਆਗੂ ਦੀ ਸ਼ਰਮਨਾਕ ਕਰਤੂਤ! ਮਹਿਲਾ ਵਿਧਾਇਕ ਨੂੰ ਗਲੇ ਲਗਾਉਣ ਦੀ ਕੋਸ਼ਿਸ਼, ਵੀਡੀਓ ਵਾਇਰਲ
  • cristiano ronaldo scores 100th goal in saudi pro league
    ਕ੍ਰਿਸਟੀਆਨੋ ਰੋਨਾਲਡੋ ਨੇ ਸਾਊਦੀ ਪ੍ਰੋ ਲੀਗ ਵਿੱਚ ਜੜਿਆ 100ਵਾਂ ਗੋਲ
  • man made video before dying
    ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
  • big action taken against punjab police asi who pulled out a pistol in prtc bus
    PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡਾ ਐਕਸ਼ਨ, ਵੀਡੀਓ ਵਾਇਰਲ ਹੋਣ ਮਗਰੋਂ...
  • rcb vs kkr  ipl 2026
    RCB ਨੇ KKR ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਜੜਿਆ IPL ਦਾ 9ਵਾਂ ਸੈਂਕੜਾ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • thieves stole gold
      ਚੋਰਾਂ ਨੇ ਅੱਧੀ ਰਾਤ ਘਰ ’ਚੋਂ ਸੋਨਾ, ਨਕਦੀ ਤੇ ਡੀ. ਵੀ. ਆਰ. ਕੀਤਾ ਚੋਰੀ
    • punjab huge blast in house
      ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ...
    • consumed poisonous medicine
      ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
    • body of youth found on roadside in gurdaspur
      ਗੁਰਦਾਸਪੁਰ 'ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ...
    • dinanagar police got a big success
      ਦੀਨਾਨਗਰ ਪੁਲਸ ਨੂੰ ਮਿਲੀ ਵੱਡੀ ਸਫਲਤਾ: ਭੈਣ ਦੇ ਸੋਗ 'ਚ ਗਏ ਸਰਪੰਚ ਦੇ ਪਿੱਛੋਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ 6,50,000 ਪੌਦੇ ਲਗਾ ਕੇ...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • rp singh  sri harmandir sahib  roads  poor condition
      ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਮੰਦੀ ਹਾਲਤ ਨੂੰ ਲੈ ਕੇ RP ਸਿੰਘ ਨੇ ਚੁੱਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +