Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    9:00:40 AM

  • jharkhand exams  students  protests postponed

    ਝਾਰਖੰਡ ਪ੍ਰੀਖਿਆ ਵਿਵਾਦ: ਵਿਦਿਆਰਥੀਆਂ ਦਾ ਪ੍ਰਦਰਸ਼ਨ...

  • if you help iran  you will have to face serious consequences

    'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • Ask the captain 'ਚ ਪਹੁੰਚੀ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਸਕੂਲ ਦੀ ਸ਼ਿਕਾਇਤ , ਕਾਰਵਾਈ ਸ਼ੁਰੂ

MALWA News Punjabi(ਮਾਲਵਾ)

Ask the captain 'ਚ ਪਹੁੰਚੀ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਸਕੂਲ ਦੀ ਸ਼ਿਕਾਇਤ , ਕਾਰਵਾਈ ਸ਼ੁਰੂ

  • Edited By Harinder Kaur,
  • Updated: 09 Aug, 2020 04:27 PM
Faridkot
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ) - ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਸਕੂਲ ਦੀ ਮਨਮਾਨੀ ਦਾ ਮਸਲਾ ਮੁੱਖ ਮੰਤਰੀ ਦੇ ਦਰਬਾਰ ਵਿਚ ਪਹੁੰਚ ਗਿਆ ਹੈ। ਜਿਸ ਉਪਰੰਤ ਹੁਣ ਸਿੱਖਿਆ ਵਿਭਾਗ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ । ਸ੍ਰੀ ਮੁਕਤਸਰ ਸਾਹਿਬ ਦੀ ਇਕ ਔਰਤ ਨੇ Ask the  captain 'ਚ ਨਿੱਜੀ ਸਕੂਲ ਦੀ ਸ਼ਿਕਾਇਤ ਕੀਤੀ ਜਿਸ ਉਪਰੰਤ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਐਕਸ਼ਨ ਲੈਣ ਲਈ ਕਿਹਾ। ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਪਹਿਲਾ ਹੀ ਚਰਚਾ ਦਾ ਵਿਸ਼ਾ ਬਣੀਆਂ ਹੋਈਆ ਹਨ। ਪਰ ਇਹ ਮਨਮਾਨੀਆਂ ਕਿਸ ਕਦਰ ਵਧ ਗਈਆ ਹਨ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਕਿ ਹੁਣ ਮਾਪੇ ਸਿਕਾਇਤ ਲੈ ਮੁੱਖ ਮੰਤਰੀ ਦੇ ਦਰਬਾਰ ਪਹੁੰਚੇ ਹਨ।

PunjabKesari

ਸ੍ਰੀ ਮੁਕਤਸਰ ਸਾਹਿਬ ਦੀ ਅਨੂ ਬਾਲਾ ਜਿਸਦੇ ਦੋਵੇਂ ਬੱਚੇ ਸ੍ਰੀ ਮੁਕਤਸਰ ਸਾਹਿਬ ਦੇ ਡੀ.ਏ.ਵੀ. ਪਬਲਿਕ ਸਕੂਲ ਵਿਚ ਪਡ਼੍ਹਦੇ ਹਨ। ਉਸ ਨੇ ਮੁੱਖ ਮੰਤਰੀ ਨੂੰ Ask the captain ਵਿਚ ਸਿਕਾਇਤ ਕੀਤੀ ਕਿ ਬੱਚਿਆਂ ਨੇ ਆਨਲਾਈਨ ਸਟੱਡੀ ਉਪਰੰਤ ਜੋ ਸਕੂਲੀ ਕੰਮ ਕਾਪੀਆਂ 'ਤੇ ਕੀਤਾ ਸੀ ਸਕੂਲ ਨੇ ਉਹ ਕਾਪੀਆਂ ਸਕੂਲ ਚੈੱਕ ਕਰਨ ਲਈ ਮੰਗਵਾ ਲਈਆ। ਪਰ ਕਰੀਬ ਇਕ ਮਹੀਨੇ ਬਾਅਦ ਵੀ ਉਨ੍ਹਾਂ ਬੱਚਿਆ ਦੀਆਂ ਕਾਪੀਆਂ ਵਾਪਿਸ ਨਹੀਂ ਕੀਤੀਆਂ ਜਿਨ੍ਹਾਂ ਨੇ ਫੀਸ ਨਹੀਂ ਭਰੀ ਸੀ।

ਸ਼ਿਕਾਇਤ ਕਰਤਾ ਅਨੁਸਾਰ ਇਹ ਉਸਦੀ ਇਕੱਲੀ ਦੀ ਸਿਕਾਇਤ ਨਹੀਂ ਸਗੋਂ ਉਹਨਾਂ ਕਈ ਮਾਪਿਆਂ ਦੀ ਸ਼ਿਕਾਇਤ ਸੀ ਜੋ ਤਾਲਾਬੰਦੀ ਕਾਰਨ ਫੀਸ ਨਹੀਂ ਭਰ ਸਕੇ। ਉਸਦੇ ਪਤੀ ਜੋ ਕਿ ਪੈਰੇਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਹਨ। ਉਨ੍ਹਾਂ ਨੇ ਸਕੂਲ ਨਾਲ ਸੰਪਰਕ ਵੀ ਕੀਤਾ ਪਰ ਸਕੂਲ ਨੇ ਫਿਰ ਵੀ ਕਾਪੀਆਂ ਵਾਪਿਸ ਨਹੀਂ ਕੀਤੀਆਂ, ਜਿਸ ਉਪਰੰਤ ਉਸਨੂੰ ਇਹ ਸਿਕਾਇਤ ਮੁੱਖ ਮੰਤਰੀ ਨੂੰ ਕਰਨੀ ਪਈ । ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ 'ਚ ਡਿਪਟੀ ਕਮਿਸ਼ਨਰ ਐਮ.ਕੇ. ਅਰਵਿੰਦ ਕੁਮਾਰ ਨੂੰ ਜਲਦ ਜਾਂਚ ਕਰਨ ਲਈ ਕਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫਤਰ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਦੇਖੋ : ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕਾਂਗਰਸ, ਤਸਕਰਾਂ ਨੂੰ ਬਚਾ ਰਹੀ ਹੈ ਕੈਪਟਨ ਸਰਕਾਰ : ਸੁਖਬੀਰ ਬਾਦਲ

ਉਧਰ ਸਕੂਲ ਪ੍ਰਿੰਸੀਪਲ ਪੀ.ਐਸ.ਸਾਹਨੀ ਵਲੋਂ ਇਹ ਤਾਂ ਮੰਨਿਆ ਜਾ ਰਿਹਾ ਕਿ ਉਹਨਾਂ ਕਾਪੀਆਂ ਤਾਂ ਮੰਗਵਾਈਆਂ ਸਨ ਪਰ ਉਹਨਾਂ ਫੀਸ ਕਾਰਨ ਕਾਪੀਆਂ ਨਹੀਂ ਰਖੀਆਂ। ਉਨ੍ਹਾਂ ਕਿਹਾ ਕਿ ਨਾ ਹੀ ਕੋਈ ਔਰਤ ਇਸ ਤਰ੍ਹਾਂ ਉਹਨਾਂ ਕੋਲ ਕਾਪੀਆਂ ਲੈਣ ਆਈ ਜਿਸਨੂੰ ਉਨ੍ਹਾਂ ਨੇ ਇਨਕਾਰ ਕੀਤਾ ਹੋਵੇ।

ਦੂਜੇ ਪਾਸੇ ਜਾਂਚ ਕਰ ਰਹੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦਾ ਕਹਿਣਾ ਹੈ ਕਿ ਪਹਿਲਾ ਸਿਕਾਇਤ ਕਰਤਾ ਨੂੰ ਟਰੇਸ ਕਰਨ ਵਿਚ ਥੋਡ਼੍ਹੀ ਸਮੱਸਿਆ ਆਈ ਕਿਉਂਕਿ ਪਰੋਗਰਾਮ ਵਿਚ ਅਨੂ ਬਾਲਾ ਨੂੰ ਵਿਦਿਆਰਥਣ ਕਿਹਾ ਗਿਆ ਜਦਕਿ ਉਹ ਦੋ ਵਿਦਿਆਰਥੀਆਂ ਦੀ ਮਾਂ ਹੈ। ਪਰ ਹੁਣ ਜਾਂਚ ਕੀਤੀ ਜਾ ਰਹੀ ਹੈ । ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਸਕੂਲ ਇਸ ਤਰ੍ਹਾਂ ਕਾਪੀਆਂ ਮੰਗਵਾ ਹੀ ਨਹੀਂ ਸੀ ਸਕਦਾ, ਜਾਂਚ ਰਿਪੋਰਟ ਜਲਦ ਭੇਜ ਦਿੱਤੀ ਜਾਵੇਗੀ । ਭਾਵੇਂ ਸਕੂਲ ਇਸ ਗੱਲ ਤੋਂ ਇਨਕਾਰ ਕਰ ਰਿਹਾ ਕਿ ਉਨ੍ਹਾਂ ਫੀਸ ਕਾਰਨ ਕਾਪੀਆਂ ਨਹੀਂ ਸੀ ਰੱਖੀਆਂ। ਪਰ ਦੂਜੇ ਪਾਸੇ ਮੁੱਖ ਮੰਤਰੀ ਤੱਕ ਸਿਕਾਇਤ ਪਹੁੰਚਣ ਉਪਰੰਤ ਸਬੰਧਿਤ ਸਕੂਲ ਨੇ ਇਕ ਸੰਦੇਸ਼ ਪੱਤਰ ਜਾਰੀ ਕਰਕੇ ਉਹਨਾਂ ਵਿਦਿਆਰਥੀਆਂ ਨੂੰ ਕਾਪੀਆਂ ਲਿਜਾਣ ਲਈ ਕਿਹਾ ਹੈ ਜਿੰਨਾਂ ਦੀਆਂ ਕਾਪੀਆਂ ਸਕੂਲ ਪਈਆ ਹਨ। ਸਕੂਲ ਵਲੋਂ ਇਹ ਪੱਤਰ ਜਾਰੀ ਹੋਣ 'ਤੇ ਸਿਕਾਇਤ ਕਰਤਾ ਅਨੂ ਬਾਲਾ ਅਤੇ ਉਸਦੇ ਬੇਟੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ ਕਿ ਉਹਨਾਂ ਦੀ ਸਿਕਾਇਤ 'ਤੇ ਕਾਰਵਾਈ ਕੀਤੀ ਗਈ ।

ਇਹ ਵੀ ਦੇਖੋ : ਹੁਣ ਨਹੀਂ ਸਡ਼ੇਗੀ ਪਰਾਲੀ, ਸਰਕਾਰ ਕਰ ਰਹੀ ਇਸ ਦਾ ਇੰਤਜ਼ਾਮ

  • Sri Muktsar Sahib
  • Private School
  • Complaint
  • ਸ੍ਰੀ ਮੁਕਤਸਰ ਸਾਹਿਬ
  • ਨਿੱਜੀ ਸਕੂਲ
  • ਸ਼ਿਕਾਇਤ

ਬਾਜਵਾ ਦੀ ਸੁਰੱਖਿਆ ਵਾਪਸ ਲੈਣ 'ਤੇ ਭੜਕੇ ਦੂਲੋ, ਕੈਪਟਨ ਤੇ ਡੀ. ਜੀ. ਪੀ. ਨੂੰ ਦਿੱਤੀ ਚਿਤਾਵਨੀ

NEXT STORY

Stories You May Like

  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • satyendra jain bhagwant mann former minister
      ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
    • punjabi university  students  patiala police
      ਪੰਜਾਬੀ ਯੂਨੀਵਰਸਿਟੀ 'ਚ ਪੁਲਸ ਤੇ ਵਿਦਿਆਰਥੀਆਂ ਵਿਚਾਲੇ ਤਲਖੀ
    • ferozepur division  railway employee  northern railway
      ਫ਼ਿਰੋਜ਼ਪੁਰ ਮੰਡਲ ਵੱਲੋਂ 38 ਸੇਵਾ-ਮੁਕਤ ਰੇਲ ਕਰਮਚਾਰੀਆਂ ਨੂੰ 20.47 ਕਰੋੜ ਰੁਪਏ ਦਾ...
    • a big problem arose in chandigarh regarding petrol de langar
      ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ...
    • head constable manvinder singh promoted as asi
      ਹੈੱਡ ਕਾਂਸਟੇਬਲ ਮਨਵਿੰਦਰ ਸਿੰਘ ASI ਵਜੋਂ ਕੀਤਾ ਗਿਆ ਪ੍ਰਮੋਟ
    • accident case
      ਮੋਟਰਸਾਈਕਲ ਨੇ ਮਾਰੀ ਸਾਈਕਲ ਨੂੰ ਟੱਕਰ, 2 ਜ਼ਖ਼ਮੀ
    • punjabi comedian passes away in dubai
      ਪੰਜਾਬ ਦੇ ਕਾਮੇਡੀ ਕਲਾਕਾਰ ਦਾ ਦੁਬਈ 'ਚ ਦਿਹਾਂਤ !
    • amritpal  s health has deteriorated
      ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ
    • charanjit channi will not attend the working committee meeting in delhi
      ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +