Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    4:16:50 PM

  • police arrested 10 thieves

    ਮੰਦਰ 'ਚ ਮੱਥਾ ਟੇਕਣ ਗਈ ਮਹਿਲਾ ਜੱਜ ਦਾ ਮੰਗਲਸੂਤਰ...

  • indian origin couple  new zealand royal honour

    ਮਾਣ ਦੀ ਗੱਲ, ਭਾਰਤੀ ਮੂਲ ਦੇ ਜੋੜੇ ਨੂੰ ਮਿਲੇਗਾ...

  • this is cheapest plan which lasts for 90 days users enjoyed it

    ਆ ਗਿਆ ਸਭ ਤੋਂ ਸਸਤਾ ਪਲਾਨ ! ਸਿਰਫ਼ 411 ਰੁਪਏ 'ਚ...

  • major robbery at goldsmith  s shop in punjab

    ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਲੁਧਿਆਣਾ 'ਚ ਵੱਡੀ ਵਾਰਦਾਤ : ਮੋਟਰਸਾਈਕਲ 'ਤੇ ਜਾ ਰਹੇ 7ਵੀਂ ਦੇ ਵਿਦਿਆਰਥੀ ਦਾ ਗਲ਼ਾ ਵੱਢਿਆ

LUDHIANA-KHANNA News Punjabi(ਲੁਧਿਆਣਾ-ਖੰਨਾ)

ਲੁਧਿਆਣਾ 'ਚ ਵੱਡੀ ਵਾਰਦਾਤ : ਮੋਟਰਸਾਈਕਲ 'ਤੇ ਜਾ ਰਹੇ 7ਵੀਂ ਦੇ ਵਿਦਿਆਰਥੀ ਦਾ ਗਲ਼ਾ ਵੱਢਿਆ

  • Updated: 24 Jul, 2023 10:26 AM
Ludhiana-Khanna
assault on a student with a sharp weapon
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ/ਬੇਰੀ) : ਝੰਡੂ ਚੌਂਕ ਨੇੜੇ ਮੋਟਰਸਾਈਕਲ ’ਤੇ ਦੋਸਤਾਂ ਨਾਲ ਜਾ ਰਹੇ 7ਵੀਂ ਕਲਾਸ ਦੇ ਵਿਦਿਆਰਥੀ ’ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲ਼ ਵੱਢ ਦਿੱਤਾ, ਜਦਕਿ ਉਸ ਦੇ ਦੋਸਤ ਆਪਣੀ ਜਾਨ ਬਚਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਜਹਾਜ਼ 'ਚ ਨਹੀਂ ਮਿਲੀ ਵਾਸ਼ਰੂਮ ਜਾਣ ਦੀ ਇਜਾਜ਼ਤ ਤਾਂ ਅੱਕੀ ਔਰਤ ਨੇ ਕਰ ਦਿੱਤਾ ਇਹ ਕਾਰਾ

ਜ਼ਖ਼ਮੀ ਨੌਜਵਾਨ ਘੁਮਾਰ ਮੰਡੀ ਦਾ ਰਹਿਣ ਵਾਲਾ ਅਨੁਜ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਗਲ਼ੇ ’ਤੇ ਲਗਭਗ 5 ਇੰਚ ਤੱਕ ਦਾ ਡੂੰਘਾ ਕੱਟ ਪੈ ਗਿਆ ਹੈ ਪਰਿਵਾਰ ਦਾ ਇਲਜ਼ਾਮ ਹੈ ਕਿ 2 ਦਿਨ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮ ਖੁੱਲ੍ਹੇਆਮ ਘੁੰਮ ਰਹੇ ਹਨ। ਥਾਣਾ ਡਵੀਜ਼ਨ ਨੰ. 8 ਦੇ ਅਧੀਨ ਚੌਂਕੀ ਘੁਮਾਰਮੰਡੀ ਦੀ ਪੁਲਸ ਨੇ ਹੁਣ ਤੱਕ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ : ਐਂਬੂਲੈਂਸ ਰਾਹੀਂ ਕਰਦੇ ਸੀ ਕਾਲਾ ਧੰਦਾ, ਪੁਲਸ ਤਲਾਸ਼ੀ ਦੌਰਾਨ ਖੁੱਲ੍ਹ ਗਏ ਸਾਰੇ ਭੇਤ

ਜਾਣਕਾਰੀ ਦਿੰਦਿਆਂ ਲਵਕੁਸ਼ ਨੇ ਦੱਸਿਆ ਕਿ ਉਹ ਬੈਂਕ ’ਚ ਨੌਕਰੀ ਕਰਦਾ ਹੈ। ਉਸ ਦਾ ਛੋਟਾ ਭਰਾ ਅਨੁਜ ਹੈ, ਜੋ ਕਿ ਝੰਡੂ ਚੌਂਕ ਨੇੜੇ ਸਥਿਤ ਸਰਕਾਰੀ ਸਕੂਲ ’ਚ 7ਵੀਂ ਕਲਾਸ ਦਾ ਵਿਦਿਆਰਥੀ ਹੈ। ਲਵਕੁਸ਼ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਉਸ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਉਕਤ ਨੌਜਵਾਨ ਰੰਜਿਸ਼ ਰੱਖਣ ਲੱਗੇ ਸਨ। ਉਸ ਨੂੰ ਪਤਾ ਲੱਗਾ ਸੀ ਕਿ ਉਕਤ ਨੌਜਵਾਨ ਨਸ਼ਾ ਸਮੱਗਲਰ ਹਨ। ਇਸ ਲਈ ਉਹ ਪਿੱਛੇ ਹਟ ਗਿਆ ਸੀ ਪਰ ਵੀਰਵਾਰ ਦੀ ਰਾਤ ਨੂੰ ਉਸ ਦਾ ਭਰਾ ਅਨੁਜ ਆਪਣੇ ਦੋਸਤਾਂ ਨਾਲ ਨਕੋਦਰ ਮੇਲੇ ’ਚ ਜਾਣ ਲਈ ਨਿਕਲਿਆ ਸੀ। ਝੰਡੂ ਚੌਂਕ ਨੇੜੇ ਮੁਲਜ਼ਮਾਂ ਨੇ ਉਸ ਦੇ ਭਰਾ ਨੂੰ ਰੋਕ ਲਿਆ ਅਤੇ ਉਸ ਨਾਲ ਬਹਿਸ ਕਰਨ ਲੱਗੇ।

ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਵਧਣ ਕਾਰਣ ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਇਹ ਇਲਾਕੇ ਖਾਲ੍ਹੀ ਕਰਵਾਉਣ ਦੇ ਹੁਕਮ

ਇਸ ਦੌਰਾਨ ਇਕ ਮੁੱਖ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਕੱਢਿਆ ਅਤੇ ਉਸ ਦੇ ਭਰਾ ਦੇ ਗਲ਼ ’ਤੇ ਮਾਰਿਆ, ਜਿਸ ਕਾਰਨ ਉਸ ਦੇ ਭਰਾ ਦੇ ਗਲ਼ ’ਤੇ ਡੂੰਘਾ ਜ਼ਖ਼ਮ ਹੋ ਗਿਆ। ਉਹ ਜ਼ਖ਼ਮੀ ਹਾਲਤ ’ਚ ਡਿੱਗ ਗਿਆ, ਜਦਕਿ ਉਸ ਦੇ ਦੋਸਤ ਜਾਨ ਬਚਾਉਂਦੇ ਹੋਏ ਇਧਰ-ਉੱਧਰ ਭੱਜ ਗਏ ਪਰ ਅਨੁਜ ਦੇ ਇਕ ਦੋਸਤ ਦੇ ਹੱਥ ’ਤੇ ਤੇਜ਼ਧਾਰ ਹਥਿਆਰ ਨਾਲ ਜ਼ਖ਼ਮ ਕਰ ਦਿੱਤਾ ਸੀ।

ਇਹ ਵੀ ਪੜ੍ਹੋ :  ਲੁਧਿਆਣਾ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ, 291 'ਤੇ ਪੁੱਜੀ ਸ਼ੱਕੀ ਮਰੀਜ਼ਾਂ ਦੀ ਗਿਣਤੀ

ਜਦ ਮੁਲਜ਼ਮ ਚਲੇ ਗਏ ਤਾਂ ਉਨ੍ਹਾਂ ਨੇ ਤੁਰੰਤ ਅਨੁਜ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ। ਲਵਕੁਸ਼ ਨੇ ਦੋਸ਼ ਲਾਇਆ ਕਿ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਆਦਤਨ ਅਪਰਾਧੀ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਉਹ ਨਸ਼ਾ ਵੇਚਦਾ ਹੈ। ਮੁਲਜ਼ਮ ਉਸ ਨੂੰ ਧਮਕਾਉਂਦਾ ਹੈ ਕਿ ਉਸ ਦੀ ਪੁਲਸ ਨਾਲ ਸੈਟਿੰਗ ਹੈ। ਇਸ ਲਈ ਪੁਲਸ ਕੋਈ ਕਾਰਵਾਈ ਨਹੀਂ ਕਰਦੀ। ਲਵਕੁਸ਼ ਨੇ ਪੁਲਸ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮ ’ਤੇ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Ludhiana
  • motorcycle
  • student
  • throat
  • cut
  • ਲੁਧਿਆਣਾ
  • ਮੋਟਰਸਾਈਕਲ
  • ਵਿਦਿਆਰਥੀ
  • ਗਲ਼ਾ
  • ਵੱਢਿਆ

ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵੱਧਣ ਕਾਰਨ ਸਹਿਮੇ ਲੋਕ, ਘਰੋਂ ਬਾਹਰ ਕੱਢਦੇ ਰਹੇ ਸਮਾਨ

NEXT STORY

Stories You May Like

  • accident with husband and wife on motorcycle
    ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਭਾਣਾ, ਪਤੀ ਦੀ ਮੌਤ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ ਇਲਾਕਾ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
  • major incident in punjab bullets fired in flour mill
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲਯੁਗੀ ਪਤਨੀ ਨੇ ਪੁੱਤ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ
  • masked robbers who came in a car broke the shutters
    ਕਾਰ ’ਚ ਆਏ ਨਕਾਬਪੋਸ਼ ਲੁਟੇਰਿਆਂ ਨੇ 2 ਦੁਕਾਨਾਂ ਦੇ ਸ਼ਟਰ ਭੰਨ ਕੇ ਵਾਰਦਾਤ ਨੂੰ ਦਿੱਤਾ ਅੰਜਾਮ
  • man arrested for driving stolen vehicle with fake number plate
    ਚੋਰੀ ਕੀਤੀ ਗੱਡੀ ਜਾਅਲੀ ਨੰਬਰ ਲਗਾ ਕੇ ਚਲਾਉਂਦਾ ਕਾਬੂ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
Trending
Ek Nazar
italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • akali dal  land acquisition  helpline number
      ਅਕਾਲੀ ਦਲ ਵੱਲੋਂ ਜ਼ਮੀਨ ਐਕਵਾਇਰ ਦੇ ਇਤਰਾਜ਼ ਫਾਰਮ ਭਰਨ ਸਬੰਧੀ ਹੈਲਪਲਾਈਨ ਨੰਬਰ...
    • ludhiana by election
      ਲੁਧਿਆਣਾ ਜ਼ਿਮਨੀ ਚੋਣ: 40 ਲੱਖ ਰੁਪਏ ਤਕ ਖ਼ਰਚ ਸਕਦੇ ਨੇ ਉਮੀਦਵਾਰ, ਰਜਿਸਟਰ 'ਚ...
    • raja warring aap
      'ਆਪ' ਦਾ ਰਾਜਾ ਵੜਿੰਗ 'ਤੇ ਤਿੱਖਾ ਹਮਲਾ! ਕਿਹਾ,- 'ਇਟਲੀ ਤੇ ਦਿੱਲੀ ਦੇ ਇੰਦਰਾ...
    • punjab corona update
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਹੋਣ ਲੱਗਿਆ ਕੋਰੋਨਾ, ਔਰਤ ਦੀ ਗਈ ਜਾਨ
    • big news came in the middle of summer vacations
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, ਆਖ਼ਰੀ ਤਾਰੀਖ਼ ਤੋਂ ਪਹਿਲਾਂ...
    • case registered against accused on charges of cheating
      ਧੋਖਾਦੇਹੀ ਕਰਨ ਦੇ ਦੋਸ਼ ’ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ, 7 ਲੱਖ ਦੇ ਚੈੱਕ ਦੇ ਕੇ...
    • domestic gas consumers who do not get e kyc done will face consequences
      E-KYC ਨਾ ਕਰਾਉਣ ਵਾਲੇ ਘਰੇਲੂ ਗੈਸ ਖਪਤਕਾਰਾਂ ਦੀ ਆਵੇਗੀ ਸ਼ਾਮਤ, 30 ਜੂਨ ਪਿੱਛੋਂ...
    • punjab liquor shop
      Punjab: 4 ਦਿਨ ਬੰਦ ਰਹਿਣਗੇ ਠੇਕੇ, ਸ਼ਰਾਬ ਵੇਚਣ ਤੇ ਪੀਣ 'ਤੇ ਲੱਗੀ ਪਾਬੰਦੀ
    • 12 lakhs duped in the name of getting canadian pr fir registered
      ਕੈਨੇਡਾ ਦੀ PR ਦਿਵਾਉਣ ਦੇ ਨਾਂ ’ਤੇ ਠੱਗੇ 12 ਲੱਖ, ਦੋਸਤ ਖ਼ਿਲਾਫ਼ ਐੱਫ. ਆਈ. ਆਰ....
    • ludhiana vigilance bureau ssp jagatpreet singh suspended
      ਲੁਧਿਆਣਾ ਵਿਜੀਲੈਂਸ ਬਿਊਰੋ ਦੇ SSP ਜਗਤਪ੍ਰੀਤ ਸਿੰਘ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +