Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    5:00:48 PM

  • pargat singh met sachin pilot in delhi

    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ...

  • ravneet bittu vs pargat singh

    ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ...

  • share market  sensex fell by more than 500 points

    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ...

  • diwali 12000 rupees salary hike

    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ

PUNJAB News Punjabi(ਪੰਜਾਬ)

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ

  • Edited By Anuradha,
  • Updated: 11 Sep, 2019 02:53 PM
Jalandhar
assembly  special session
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੋਂ ਵੀਜ਼ਾ ਮੁਕਤ ਐਂਟਰੀ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਦੇ ਸਾਹਮਣੇ ਉਠਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਇਹ ਵਿਚਾਰ ਕੈਬਨਿਟ ਦੇ ਸਾਥੀਆਂ ਸਾਹਮਣੇ ਪ੍ਰਗਟ ਕੀਤੇ ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਸੂਬਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਗਿਆ। ਕੈਬਨਿਟ ਨੇ ਇਸ ਸਬੰਧ 'ਚ ਇਕ ਪ੍ਰਸਤਾਵ ਵੀ ਪਾਸ ਕੀਤਾ ਜਿਸ 'ਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨ ਲਈ ਰਾਸ਼ਟਰਪਤੀ ਅਤੇ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸੱਦਾ ਦੇਣ ਦਾ ਫੈਸਲਾ ਲਿਆ ਗਿਆ।

ਇਕ ਹੋਰ ਪ੍ਰਸਤਾਵ 'ਚ ਕਿਹਾ ਗਿਆ ਕਿ ਭਾਰਤ ਸਰਕਾਰ ਨੂੰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਹਾਸਿਕ 550ਵੇਂ ਪ੍ਰਕਾਸ਼ਪੁਰਬ ਨੂੰ ਦੇਖਦੇ ਹੋਏ ਸੰਸਦ ਦੇ ਦੋਵਾਂ ਸਦਨਾਂ ਦਾ ਵਿਸ਼ੇਸ਼ ਸੰਯੁਕਤ ਸੈਸ਼ਨ ਬੁਲਾਉਣਾ ਚਾਹੀਦਾ ਹੈ ਜਿਸ 'ਚ ਰਾਸ਼ਟਰਪਤੀ ਤੇ ਹੋਰ ਸਿੱਖ ਵਿਦਵਾਨਾਂ ਨੂੰ ਆਪਣੇ ਵਿਚਾਰ ਰੱਖਣ ਲਈ ਸੱਦਾ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੌਰੇ 'ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਐਂਟਰੀ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਲਈ ਕੋਈ ਐਂਟਰੀ ਫੀਸ ਜਾਂ ਜੋਰ ਚਾਰਜਿਸ ਨਹੀਂ ਰੱਖੇ ਜਾਣੇ ਚਾਹੀਦੇ। ਇਸ ਨਾਲ ਸਿੱਖ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਮਿਲ ਸਕਣਗੇ। ਮੁੱਖ ਮੰਤਰੀ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਨਿੱਜੀ ਤੌਰ 'ਤੇ ਮਿਲਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਸ੍ਰੀ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਸੁਪਰ ਸਪੈਸ਼ਲਿਟੀ ਇੰਸਟੀਚਿਊਟ ਬਣਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਅਤੇ ਨਾਲ ਹੀ ਗੁਰਦੁਆਰਾ ਸੰਤ ਘਾਟ ਤੋਂ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦੇ ਨਿਰਮਾਣ ਲਈ 1.24 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ। ਮੁੱਖ ਮੰਤਰੀ ਨੇ ਵੀ ਸਾਰੇ ਵਿਕਾਸ ਕੰਮਾਂ ਨੂੰ ਤੈਅ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਿਡਪਟੀ ਕਮਿਸ਼ਨਰਾਂ ਨੂੰ ਦਿੱਤੇ ਤੇ ਨਾਲ ਹੀ ਸੂਬੇ ਦੇ ਮੁੱਖ ਸਕੱਤਰ ਤੇ ਡੀ. ਜੀ. ਪੀ. ਨੂੰ ਚੱਲ ਰਹੇ ਵਿਕਾਸ ਕੰਮਾਂ ਤੇ ਟਰੈਫਿਕ ਦੇ ਪ੍ਰਬੰਧਾਂ ਦਾ ਸਮੇਂ-ਸਮੇਂ 'ਤੇ ਜਾਇਜ਼ਾ ਲੈਣ ਲਈ ਕਿਹਾ।

  • Captain Amarinder Singh
  • Sri Kartarpur Sahib Corridor
  • Assembly
  • special session
  • ਕੈਪਟਨ ਅਮਰਿਦੰਰ ਸਿੰਘ
  • ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ
  • ਵਿਧਾਨ ਸਭਾ
  • ਵਿਸ਼ੇਸ਼ ਸੈਸ਼ਨ

ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪੰਜਾਬ ਫੀਡ ਮਿੱਲਰਾਂ ਨੇ ਭੇਜੀ 5 ਲੱਖ ਦੀ ਪਸ਼ੂ ਖੁਰਾਕ

NEXT STORY

Stories You May Like

  • punjab government summons legislative assembly session
    ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
  • bjp  jammu kashmir  legislative assembly  full statehood
    ਭਾਜਪਾ ਦੇ ਵਿਰੋਧ ਵਿਚਾਲੇ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਕੀਤਾ ਪਾਸ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • openai has postponed the decision to release a new ai
    OpenAI ਨੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਨਵਾਂ AI ਜਾਰੀ ਕਰਨ ਦਾ ਟਾਲਿਆ ਫੈਸਲਾ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • jammu kashmir legislative assembly
    ਜੰਮੂ-ਕਸ਼ਮੀਰ ਵਿਧਾਨ ਸਭਾ : ਸਦਨ 'ਚੋਂ ਬਾਹਰ ਕੱਢੇ ਵਿਰੋਧ ਪ੍ਰਦਰਸ਼ਨ ਕਰ ਰਹੇ 4 ਵਿਧਾਇਕ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
Trending
Ek Nazar
i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  asi  ajnala
      ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਗੋਲੀ ਮਾਰਨ ਵਾਲੇ ਦਾ ਐਨਕਾਊਂਟਰ
    • punjab teachers to take mass leave for two days
      ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ...
    • major orders issued in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • latest from the highcourt regarding the employees da issue
      ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਤੋਂ ਆਈ ਤਾਜ਼ਾ ਅਪਡੇਟ, ਪੜ੍ਹੋ ਕੀ ਆਏ...
    • firing in  town
      ਮਾਡਲ ਟਾਊਨ 'ਚ ਚੱਲੀਆਂ ਗੋਲ਼ੀਆਂ! ਫ਼ਿਰੌਤੀ ਲਈ ਮਿਲ ਰਹੀਆਂ ਸੀ ਧਮਕੀਆਂ
    • relief to punjab government from supreme court
      ਸੁਪਰੀਮ ਕੋਰਟ 'ਚ ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ 'ਚ ਪਟੀਸ਼ਨ 'ਤੇ ਸੁਣਵਾਈ, ਅਦਾਲਤ...
    • lightning strike  youth
      ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +