Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:45:59 PM

  • pm narendra modi reached jalandhar jalandhar cantt railway station

    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ...

  • modi ji comes to punjab he never comes empty handed kewal singh dhillon

    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ...

  • know the fare of the country s first hydrogen train special features

    ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ...

  • ashwini vaishnav  railway station  jalandhar cantt  amrit bharat station

    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਆਤਮ ਨਗਰ ਹਲਕੇ ’ਚ ਕਿਸ ਪਾਰਟੀ ਦਾ ਹੋਵੇਗਾ ਰਾਜ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਆਤਮ ਨਗਰ ਹਲਕੇ ’ਚ ਕਿਸ ਪਾਰਟੀ ਦਾ ਹੋਵੇਗਾ ਰਾਜ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

  • Edited By Rajwinder Kaur,
  • Updated: 18 Feb, 2022 05:08 PM
Ludhiana
assembly election 2022 atam nagar constituency history
  • Share
    • Facebook
    • Tumblr
    • Linkedin
    • Twitter
  • Comment

ਆਤਮ ਨਗਰ (ਵੈੱਬ ਡੈਸਕ) - ਲੁਧਿਆਣਾ ਜ਼ਿਲ੍ਹੇ ਅਧੀਨ ਆਉਂਦਾ ਆਤਮ ਨਗਰ ਪੰਜਾਬ ਦਾ 62 ਨੰਬਰ ਵਿਧਾਨ ਸਭਾ ਹਲਕਾ ਹੈ। 2017 ਵਿੱਚ 'ਆਪ' ਨਾਲ ਗਠਜੋੜ ਕਰਕੇ ਚੋਣਾਂ ਲੜ ਰਹੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਜਿੱਤ ਹਾਸਲ ਕੀਤੀ ਸੀ। ਸਿਮਰਜੀਤ ਬੈਂਸ ਇਕ ਵਾਰ ਮੁੜ ਤੋਂ ਚੋਣ ਮੈਦਾਨ ਵਿੱਚ ਹਨ। ਇਸ ਹਲਕੇ ਤੋਂ ਇਸ ਵਾਰ ਸਖ਼ਤ ਟੱਕਰ ਵੇਖਣ ਨੂੰ ਮਿਲ ਸਕਦੀ ਹੈ ਕਿਉਂਕਿ ਅਕਾਲੀ ਦਲ ਨਾਲੋਂ ਵੱਖ ਹੋ ਕੇ ਭਾਜਪਾ ਗਠਜੋੜ, ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ। 

2012
2012 ਦੀਆਂ ਚੋਣਾਂ 'ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਿਮਰਜੀਤ ਸਿੰਘ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੀਰਾ ਸਿੰਘ ਗਾਬੜੀਆ ਨੂੰ 28,503 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਸੀ। ਬੈਂਸ ਨੂੰ 51,063 ਤੇ ਗਾਬੜੀਆ ਨੂੰ 22,560, ਜਦਕਿ ਕਾਂਗਰਸ ਦੇ ਮਲਕੀਤ ਸਿੰਘ ਬੀਰਮੀ ਨੂੰ 18,863 ਵੋਟਾਂ  ਮਿਲੀਆਂ ਸਨ।

2017
ਸਿਮਰਜੀਤ ਸਿੰਘ ਬੈਂਸ ਨੇ 2016 ਵਿੱਚ ਲੋਕ ਇਨਸਾਫ਼ ਪਾਰਟੀ ਬਣਾਈ ਅਤੇ 2017 ਦੀਆਂ ਚੋਣਾਂ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਲੜੀਆਂ ਸਨ। 2017 'ਚ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਦੇ ਕਮਲਜੀਤ ਸਿੰਘ ਕਰਵਲ ਨੂੰ 16,913 ਵੋਟਾਂ ਦੇ ਫਰਕ ਨਾਲ ਹਰਾ ਕੇ ਇਹ ਸੀਟ ਜਿੱਤੀ ਸੀ। ਬੈਂਸ ਨੂੰ 53,421, ਜਦਕਿ ਕਰਵਲ ਨੂੰ 36,508 ਵੋਟਾਂ ਮਿਲੀਆਂ ਸਨ। ਸ਼੍ਰੋਮਣੀ ਅਕਾਲੀ ਦਲ ਦੇ ਗੁਰਮੀਤ ਸਿੰਘ ਕੁਲਾਰ 14,138 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ।

PunjabKesari

2022 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਇਨਸਾਫ਼ ਪਾਰਟੀ ਵੱਲੋਂ ਸਿਮਰਜੀਤ ਸਿੰਘ ਬੈਂਸ ਮੁੜ ਚੋਣ ਮੈਦਾਨ 'ਚ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰੀਸ਼ ਰਾਏ ਢਾਂਡਾ, ‘ਆਪ’ ਵੱਲੋਂ ਕੁਲਵੰਤ ਸਿੰਘ ਸਿੱਧੂ, ਕਾਂਗਰਸ ਵੱਲੋਂ ਕੰਵਲਜੀਤ ਸਿੰਘ ਕਰਵਲ, ਪੰਜਾਬ ਲੋਕ ਕਾਂਗਰਸ ਵੱਲੋਂ ਪ੍ਰੇਮ ਮਿੱਤਲ ਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਹਰਕੀਰਤ ਸਿੰਘ ਰਾਣਾ ਚੋਣ ਮੈਦਾਨ ’ਚ ਹਨ।

ਆਤਮ ਨਗਰ ਵਿਧਾਨ ਸਭਾ ਹਲਕੇ 'ਚ ਵੋਟਰਾਂ ਦੀ ਕੁੱਲ ਗਿਣਤੀ 170654 ਹੈ, ਜਿਨ੍ਹਾਂ 'ਚ 81028 ਪੁਰਸ਼, 89617 ਔਰਤਾਂ ਤੇ 9 ਥਰਡ ਜੈਂਡਰ ਹਨ।

  • Assembly Election 2022
  • Atam Nagar Constituency
  • History
  • ਵਿਧਾਨ ਸਭਾ ਚੋਣਾਂ 2022
  • ਆਤਮ ਨਗਰ ਹਲਕੇ
  • ਇਤਿਹਾਸ

ਅਕਾਲੀ ਦਲ ਦਾ ਗੜ੍ਹ ਅਟਾਰੀ ਹਲਕੇ ਤੋਂ ਕੌਣ ਮਾਰੇਗਾ ਬਾਜ਼ੀ ? ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

NEXT STORY

Stories You May Like

  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • municipal council elections  senior secondary school
    ਗੁਰੂਹਰਸਹਾਏ 'ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ SSP ਨੇ ਸੈਂਟਰ ਦਾ ਕੀਤਾ ਦੌਰਾ
  • akali dal punar surjit launched in chandigarh
    ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
  • municipal council elections held peacefully after a decade
    ਦਹਾਕੇ ਬਾਅਦ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ
  • narendra modi  haryana  jind  hydrogen train  history
    ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ ਜੀਂਦ ਦਾ ਨਾਂ
  • aam aadmi party becomes mayor in kapurthala
    ਕਪੂਰਥਲਾ 'ਚ ਬਣਿਆ ਸੱਤਾਧਾਰੀ ਪਾਰਟੀ ਦਾ ਮੇਅਰ, ਕਾਂਗਰਸ ਨੇ ਲਾਏ ਗੰਭੀਰ ਦੋਸ਼
  • india faces england in the second odi today
    ਦੂਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india will face england in the third t20i match today
    ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • sgpc organizes event on 100th martyrdom anniversary of teja singh samundri
      SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • drugs supply into punjab from the international tourist destination of dalhousie
      ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
    • padma shri sant niranjan das ji arrives in jalandhar welcomed by ravneet bittu
      ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +