Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:40:15 PM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਜਿੱਤ ਦੀ ਹੈਟ੍ਰਿਕ ਲਗਾਉਣ ਵਾਲੀ ਕਾਂਗਰਸ ਨੂੰ ਮਿਲੇਗੀ ਸਖ਼ਤ ਟੱਕਰ, ਜਾਣੋ ਭੁੱਚੋ ਮੰਡੀ ਸੀਟ ਦਾ ਇਤਿਹਾਸ

PUNJAB News Punjabi(ਪੰਜਾਬ)

ਜਿੱਤ ਦੀ ਹੈਟ੍ਰਿਕ ਲਗਾਉਣ ਵਾਲੀ ਕਾਂਗਰਸ ਨੂੰ ਮਿਲੇਗੀ ਸਖ਼ਤ ਟੱਕਰ, ਜਾਣੋ ਭੁੱਚੋ ਮੰਡੀ ਸੀਟ ਦਾ ਇਤਿਹਾਸ

  • Updated: 19 Feb, 2022 04:04 PM
Bathinda
assembly election 2022 bhucho mandi constituency history
  • Share
    • Facebook
    • Tumblr
    • Linkedin
    • Twitter
  • Comment

ਭੁੱਚੋ ਮੰਡੀ  (ਵੈੱਬ ਡੈਸਕ)- ਵਿਧਾਨ ਸਭਾ ਹਲਕਾ ਨਥਾਣਾ ਨੂੰ ਖ਼ਤਮ ਕਰਕੇ 2008 ਦੀ ਹੱਦਬੰਦੀ ਮਗਰੋਂ ਹਲਕਾ ਨੰਬਰ -89 ਭੁੱਚੋ ਮੰਡੀ ਬਣਾ ਦਿੱਤਾ ਗਿਆ ਸੀ। ਇਨ੍ਹਾਂ ਹਲਕਿਆਂ ਤੋਂ 3 ਵਾਰ ਕਾਂਗਰਸ ਪਾਰਟੀ ਅਤੇ 2 ਵਾਰ ਸ਼੍ਰੋਮਣੀ ਅਕਾਲੀ ਦਲ ਨੇ ਬਹੁਮਤ ਹਾਸਲ ਕੀਤਾ । ਪਿਛਲੀਆਂ ਤਿੰਨ ਚੋਣਾਂ ਵਿੱਚ ਕਾਂਗਰਸ ਨੇ ਜਿੱਤ ਦੀ ਹੈਟ੍ਰਿਕ ਲਗਾਈ ਹੈ।

1997
1997 ਦੀਆਂ ਵਿਧਾਨ ਸਭਾ ਚੋਣਾਂ ’ਚ ਨਥਾਣਾ ਐੱਸ. ਸੀ. ਤੋਂ ਸ਼੍ਰੋਮਣੀ ਅਕਾਲੀ ਦਲ ਨੇ ਬਲਬੀਰ ਸਿੰਘ ਨੂੰ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਿਆ ਸੀ। ਉਨ੍ਹਾਂ ਨੂੰ 41957 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਗੁਲਜ਼ਾਰ ਸਿੰਘ ਚੋਣ ਮੈਦਾਨ ’ਚ ਆਏ ਜਿਨ੍ਹਾਂ ਨੂੰ 25053 ਵੋਟਾਂ ਨਾਲ ਹਾਰ ਦੇਖਣੀ ਪਈ। ਬਲਬੀਰ ਸਿੰਘ ਨੇ 16904 (19.73%) ਵਾਧੂ ਵੋਟਾਂ  ਨਾਲ ਜਿੱਤ ਹਾਸਲ ਕੀਤੀ ਸੀ।

2002
2002 ’ਚ ਸ਼੍ਰੋਮਣੀ ਅਕਾਲੀ ਦਲ ਨੇ ਗੁਰਾ ਸਿੰਘ ਨੂੰ ਟਿਕਟ ਦਿੱਤੀ ਸੀ ਜਿਨ੍ਹਾਂ ਨੇ 46042 ਵੋਟਾਂ ਨਾਲ ਜਿੱਤ ਹਾਸਲ ਕਰਕੇ ਨਥਾਣਾ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਨੇ ਜਸਮੇਲ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਜਿਨ੍ਹਾਂ ਨੂੰ 42540 ਵੋਟਾਂ ਨਾਲ ਹਾਰ ਮਿਲੀ ਸੀ। ਗੁਰਾ ਸਿੰਘ ਨੇ 3502 (3.63%) ਵਾਧੂ ਵੋਟਾਂ ਨਾਲ ਜਿੱਤ ਹਾਸਲ ਕਰਕੇ ਕਾਂਗਰਸ ਦੇ ਜਸਮੇਲ ਸਿੰਘ ਨੂੰ ਹਰਾਇਆ ਸੀ।

2007
2007 ਦੀਆਂ ਚੋਣਾਂ ’ਚ ਕਾਂਗਰਸ ਵਲੋਂ ਅਜੈਬ ਸਿੰਘ ਭੱਟੀ ਨੂੰ ਇਸ ਹਲਕੇ ਤੋਂ ਟਿਕਟ ਦਿੱਤੀ ਗਈ ਜਿਨ੍ਹਾਂ  ਨੇ 58857 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੜ ਤੋਂ ਗੁਰਾ ਸਿੰਘ ਨੂੰ ਹੀ ਟਿਕਟ ਦਿੱਤੀ ਗਈ ਜਿਨ੍ਹਾਂ ਨੂੰ 52207 ਵੋਟਾਂ ਮਿਲਣ ਕਾਰਨ ਹਾਰ ਮਿਲੀ ਸੀ। ਅਜੈਬ ਸਿੰਘ ਭੱਟੀ ਨੇ 6650 (5.65%) ਵਾਧੂ ਵੋਟਾਂ ਹਾਸਲ ਕਰਕੇ ਗੁਰਾ ਸਿੰਘ ਨੂੰ ਹਰਾਇਆ ਸੀ।

2012
2012 ’ਚ ਹਲਕਾ ਨੰ. 91 ਭੁੱਚੋ ਮੰਡੀ ਤੋਂ ਕਾਂਗਰਸ ਵਲੋਂ ਮੁੜ ਤੋਂ ਅਜੈਬ ਸਿੰਘ ਭੱਟੀ ਨੂੰ ਟਿਕਟ ਦਿੱਤੀ ਗਈ ਜਿਨ੍ਹਾਂ ਨੂੰ 57515 ਵੋਟਾਂ ਨਾਲ ਮੁੜ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੀਤਮ ਸਿੰਘ ਨੂੰ ਟਿਕਟ ਦਿੱਤੀ ਗਈ ਜਿਨ੍ਹਾਂ ਨੂੰ 56227 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਅਜੈਬ ਸਿੰਘ ਭੱਟੀ ਨੇ 1288 (0.95%) ਵੋਟਾਂ ਦੇ ਵਾਧੂ ਫਰਕ ਨਾਲ ਪ੍ਰੀਤਮ ਸਿੰਘ ਨੂੰ ਹਰਾਇਆ ਸੀ।

2017
2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਵਲੋਂ ਪ੍ਰੀਤਮ ਸਿੰਘ ਕੋਟਭਾਈ ਨੂੰ ਟਿਕਟ ਦੇ ਕੇ ਇਸ ਹਲਕੇ ਦੀ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਸੀ ਜਿਨ੍ਹਾਂ ਨੂੰ 51605 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਇਸ ਵਾਰ ਆਮ ਆਦਮੀ ਪਾਰਟੀ ਵਲੋਂ ਜਗਸੀਰ ਸਿੰਘ ਚੋਣ ਮੈਦਾਨ ’ਚ ਆਏ ਜਿਨ੍ਹਾਂ ਨੂੰ 50960 ਵੋਟਾਂ ਨਾਲ ਹਾਰ ਦੇਖਣੀ ਪਈ ਸੀ। ਸ਼੍ਰੋਮਣੀ ਅਕਾਲੀ ਦਲ ਵਲੋਂ ਹਰਪ੍ਰੀਤ ਸਿੰਘ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਸੀ ਜਿਨ੍ਹਾਂ ਨੂੰ 44025 ਵੋਟਾਂ ਹੀ ਮਿਲੀਆਂ ਸੀ ਅਤੇ ਉਹ ਤੀਜੇ ਨੰਬਰ 'ਤੇ ਰਹੇ ਸਨ।


PunjabKesari


2022 ਦੀਆਂ  ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵਲੋਂ  ਮੁੜ ਪ੍ਰੀਤਮ ਸਿੰਘ ਕੋਟਭਾਈ ਨੂੰ ਟਿਕਟ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਵਲੋਂ ਮਾਸਟਰ ਜਗਸੀਰ ਸਿੰਘ   ਅਤੇ ਅਕਾਲੀ ਦਲ ਵਲੋਂ ਦਰਸ਼ਨ ਸਿੰਘ ਕੋਟਫੱਤਾ ਚੋਣ ਮੈਦਾਨ ਵਿੱਚ ਹਨ। ਸੰਯੁਕਤ ਸਮਾਜ ਮੋਰਚਾ ਵਲੋਂ ਬਲਦੇਵ ਸਿੰਘ ਅਕਾਲੀਆ ਅਤੇ ਭਾਜਪਾ ਵਲੋਂ ਰੁਪਿੰਦਰ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਗਈ।

ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 183830 ਹੈ ਜਿਨ੍ਹਾਂ ’ਚ ਪੁਰਸ਼ਾਂ ਦੀ ਗਿਣਤੀ 96480, ਔਰਤਾਂ ਦੀ 87347 ਅਤੇ ਥਰਡ ਜੈਂਡਰ ਦੀ ਗਿਣਤੀ 3 ਹੈ।

 

  • Assembly Election 2022 Bhucho Mand iConstituencyHistory

2017 'ਚ ਜਿੱਤਣ ਵਾਲੀ 'ਆਪ' ਨੂੰ ਮਿਲੇਗੀ ਸਖ਼ਤ ਟੱਕਰ, ਜਾਣੋ ਬੁਢਲਾਡਾ ਸੀਟ ਦਾ ਇਤਿਹਾਸ

NEXT STORY

Stories You May Like

  • bankipur seat  prashant kishor  congress  bjp  gujarat  by elections
    ਜ਼ਿਮਨੀ ਚੋਣ ਨਤੀਜੇ : ਬਾਂਕੀਪੁਰ ਸੀਟ ਤੋਂ ਪ੍ਰਸ਼ਾਂਤ ਕਿਸ਼ੋਰ ਅੱਗੇ, ਦਤੀਆ 'ਚ ਕਾਂਗਰਸ ਦੀ ਬੜ੍ਹਤ, ਗੁਜਰਾਤ 'ਚ ਭਾਜਪਾ...
  • growing scourge of bribery  strong measures needed
    ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
  • live in relationship woman supreme court
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੀ ਔਰਤ ਨੂੰ ਵੀ ਮਿਲੇਗੀ IPS ਦੀ ਧਾਰਾ 498-ਏ ਦੀ ਸੁਰੱਖਿਆ : ਸੁਪਰੀਮ ਕੋਰਟ
  • firing in ludhiana
    ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • recruitment exam congress protest protest in faridkot
    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼
  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • vehicle collision
    ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +