Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:30:53 PM

  • pm narendra modi reached jalandhar jalandhar cantt railway station

    ਪੰਜਾਬ 'ਚ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • narendra modi  cantt railway station  ravneet bittu

    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ...

  • sunil jakhar in jalandhar

    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕਿਸ ਦੇ ਖਾਤੇ ’ਚ ਜਾਵੇਗੀ ਲੁਧਿਆਣਾ ਪੱਛਮੀ ਹਲਕੇ ਦੀ ਸੀਟ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਕਿਸ ਦੇ ਖਾਤੇ ’ਚ ਜਾਵੇਗੀ ਲੁਧਿਆਣਾ ਪੱਛਮੀ ਹਲਕੇ ਦੀ ਸੀਟ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

  • Edited By Rajwinder Kaur,
  • Updated: 18 Feb, 2022 05:20 PM
Ludhiana
assembly election 2022 ludhiana west seat history
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ ਪੱਛਮੀ (ਵੈੱਬ ਡੈਸਕ) - ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਚ ਕਾਂਗਰਸ ਦਾ ਦਬਦਬਾ ਰਿਹਾ ਹੈ। ਇਥੋਂ ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿੱਚ ਤਿੰਨ ਵਾਰ ਕਾਂਗਰਸ ਅਤੇ ਦੋ ਵਾਰ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਕਾਂਗਰਸ ਦੇ ਆਗੂ ਭਾਰਤ ਭੂਸ਼ਣ ਆਸ਼ੂ ਮੁੜ ਚੋਣ ਮੈਦਾਨ ਵਿੱਚ ਹਨ।

1997
1997 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਨੇ ਚੋਣ ਜਿੱਤੀ ਸੀ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਹਰਨਾਮ ਦਾਸ ਜੌਹਰ ਨੂੰ 12,893 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਮਹੇਸ਼ਇੰਦਰ ਸਿੰਘ ਨੂੰ 41,725 ਤੇ ਹਰਨਾਮ ਦਾਸ ਜੌਹਰ ਨੂੰ 28,832 ਵੋਟਾਂ ਮਿਲੀਆਂ ਸਨ।

2002
2002 'ਚ ਹਰਨਾਮ ਦਾਸ ਜੌਹਰ ਨੇ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਵਤਾਰ ਸਿੰਘ ਮੱਕੜ ਨੂੰ 16,600 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਕਾਂਗਰਸ ਦੇ ਉਮੀਦਵਾਰ ਨੂੰ 36,006, ਜਦਕਿ ਅਕਾਲੀ ਦਲ ਨੂੰ 19,406 ਵੋਟਾਂ ਪਈਆਂ ਸਨ।

2007
2007 'ਚ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਇਸ ਸੀਟ 'ਤੇ ਕਬਜ਼ਾ ਕੀਤਾ।ਅਕਾਲੀ ਦਲ ਦੇ ਹਰੀਸ਼ ਰਾਏ ਢਾਂਡਾ 46,021 ਵੋਟਾਂ ਹਾਸਲ ਕਰਕੇ  ਜੇਤੂ ਰਹੇ ਸਨ, ਜਦਕਿ ਕਾਂਗਰਸ ਦੇ ਹਰਨਾਮ ਦਾਸ ਜੌਹਰ 31,617 ਵੋਟਾਂ ਲੈ ਕੇ ਹਾਰ ਗਏ ਸਨ।

2012
2012 'ਚ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਟਿਕਟ ਦਿੱਤੀ ਜਿਸਨੇ ਇਸ ਸੀਟ ਮੁੜ ਕਾਂਗਰਸ ਦੀ ਝੋਲੀ ਪਾਈ।ਭਾਰਤ ਭੂਸ਼ਣ ਨੇ ਭਾਜਪਾ ਦੇ ਪ੍ਰੋ. ਰਾਜਿੰਦਰ ਭੰਡਾਰੀ ਨੂੰ 35,922 ਵੋਟਾਂ ਦੇ ਫਰਕ ਨਾਲ ਹਰਾਇਆ। ਆਸ਼ੂ ਨੂੰ 69,125, ਜਦਕਿ ਭੰਡਾਰੀ ਨੂੰ 33,203 ਵੋਟਾਂ ਮਿਲੀਆਂ ਸਨ।

2017
2017 'ਚ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੇ ਮੁੜ ਇਸ ਸੀਟ 'ਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਦੂਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਅਹਿਬਾਬ ਸਿੰਘ ਗਰੇਵਾਲ ਨੂੰ 36,521 ਵੋਟਾਂ ਦੇ ਫਰਕ ਨਾਲ ਹਰਾਇਆ। ਆਸ਼ੂ ਨੂੰ 66,627 ਤੇ ਗਰੇਵਾਲ ਨੂੰ 30,106 ਵੋਟਾਂ ਮਿਲੀਆਂ ਸਨ, ਜਦਕਿ ਭਾਜਪਾ ਦੇ ਕਮਲ ਚਾਟਲੀ 22,620 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ ਸਨ।

PunjabKesari

2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਵੱਲੋਂ ਭਾਰਤ ਭੂਸ਼ਣ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹੇਸ਼ਇੰਦਰ ਸਿੰਘ ਗਰੇਵਾਲ ਮੁੜ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਤੋਂ ਇਲਾਵਾ ‘ਆਪ’ ਵੱਲੋਂ ਗੁਰਪ੍ਰੀਤ ਸਿੰਘ ਗੋਗੀ, ਭਾਜਪਾ ਵੱਲੋਂ ਐਡ. ਬਿਕਰਮ ਸਿੰਘ ਸਿੱਧੂ ਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਤਰੁਣ ਜੈਨ ਬਾਵਾ ਚੋਣ ਮੈਦਾਨ ’ਚ ਹਨ।

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਚ ਵੋਟਰਾਂ ਦੀ ਕੁੱਲ ਗਿਣਤੀ 182455 ਹੈ, ਜਿਨ੍ਹਾਂ 'ਚ 88238 ਪੁਰਸ਼, 94208 ਔਰਤਾਂ ਤੇ 9 ਥਰਡ ਜੈਂਡਰ ਹਨ।

  • Assembly Election 2022
  • Ludhiana West
  • Seat
  • History
  • ਵਿਧਾਨ ਸਭਾ ਚੋਣਾਂ 2022
  • ਲੁਧਿਆਣਾ ਪੱਛਮੀ
  • ਸੀਟ
  • ਇਤਿਹਾਸ

ਆਤਮ ਨਗਰ ਹਲਕੇ ’ਚ ਕਿਸ ਪਾਰਟੀ ਦਾ ਹੋਵੇਗਾ ਰਾਜ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

NEXT STORY

Stories You May Like

  • unclaimed amount of rs 9 330 crore in epfo   accounts
    EPFO ਖ਼ਾਤਿਆਂ ਚ 9,330 ਕਰੋੜ ਦੀ Unclaimed ਰਾਸ਼ੀ, 30.91 ਲੱਖ ਖਾਤੇ ਅਕਿਰਿਆਸ਼ੀਲ
  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • railways will now have to pay compensation of rs 50 000
    ਕਨਫਰਮ ਟਿਕਟ ਦੇ ਬਾਵਜੂਦ ਨਹੀਂ ਮਿਲੀ ਸੀਟ, ਰੇਲਵੇ ਨੂੰ ਹੁਣ ਦੇਣਾ ਪਵੇਗਾ 50,000 ਦਾ ਮੁਆਵਜ਼ਾ
  • india s first hydrogen train
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
  • india faces england in the second odi today
    ਦੂਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india will face england in the third t20i match today
    ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • ram temple amount sent relatives accounts  30 bank freeze
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਰਿਸ਼ਤੇਦਾਰਾਂ ਦੇ ਖਾਤਿਆਂ ’ਚ ਭੇਜੀ ਰਕਮ, 30 ਬੈਂਕ ਖਾਤੇ ਫ੍ਰੀਜ਼
  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • pm narendra modi reached jalandhar jalandhar cantt railway station
    ਪੰਜਾਬ 'ਚ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • sgpc organizes event on 100th martyrdom anniversary of teja singh samundri
      SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • drugs supply into punjab from the international tourist destination of dalhousie
      ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
    • padma shri sant niranjan das ji arrives in jalandhar welcomed by ravneet bittu
      ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +