Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:43:30 PM

  • grocery store zira city punjab police

    ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ...

  • congress high command again calls meeting of punjab leadership

    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ...

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ...

  • punjab viral video

    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਸ਼ੁਰੂ, ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੇ ਕਾਗਜ਼

PUNJAB News Punjabi(ਪੰਜਾਬ)

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਸ਼ੁਰੂ, ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੇ ਕਾਗਜ਼

  • Edited By Gurminder Singh,
  • Updated: 25 Jan, 2022 01:32 PM
Ludhiana
assembly elections nomination manpreet ayali
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ। ਹਲਕਾ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਪਹਿਲੀ ਨਾਜ਼ਦਗੀ ਭਰੀ ਹੈ। ਪਿੰਡ ਮੁੱਲਾਂਪੁਰ ਗੁਰਦੁਆਰਾ ਮੁਸਕੀਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੜੇ ਸਾਦੇ ਢੰਗ ਨਾਲ ਰਿਟਰਨਿੰਗ ਅਫਸਰ ਜਗਦੀਪ ਸਹਿਗਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਦਕਿ ਕਵਰਿੰਗ ਵਿਚ ਨਾਮਜ਼ਦਗੀ ਪੱਤਰ ਉਨ੍ਹਾਂ ਦੇ ਛੋਟੇ ਭਰਾ ਹਰਜਿੰਦਰ ਸਿੰਘ ਗਰੇਵਾਲ ਨੇ ਦਾਖਲ ਕਰਵਾਏ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਖ਼ਿਲਾਫ਼ ਰਾਣਾ ਗੁਰਜੀਤ ਸਿੰਘ ਨੇ ਸੁੱਟਿਆ ‘ਚਿੱਠੀ ਬੰਬ’, ਕੀਤੀ ਪਾਰਟੀ ’ਚੋਂ ਕੱਢਣ ਦੀ ਮੰਗ

ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਮਨਪ੍ਰੀਤ ਇਯਾਲੀ ਨੇ ਕਿਹਾ ਹੈ ਕਿ ਵਾਹਿਗੁਰੂ ਦੀ ਕ੍ਰਿਪਾ ਨਾਲ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਭਾਰੀ ਬਹੁਮਤ ਨਾਲ ਵਿਰੋਧੀਆਂ ਨੂੰ ਕਰਾਰੀ ਹਾਰ ਦੇ ਕੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਗਾਈਡਲਾਈਨਜ਼ ਅਨੁਸਾਰ ਹੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਰਾਤ ਦੇ ਹਨ੍ਹੇਰੇ ’ਚ ਨਹਿਰ ਵਿਚ ਡਿੱਗੀ ਗੱਡੀ, ਦੋ ਦੋਸਤਾਂ ਦੀਆਂ ਮਿਲੀਆਂ ਲਾਸ਼ਾਂ, 9 ਭੈਣਾਂ ਦੇ ਸਿਰੋਂ ਉੱਠਿਆ ਭਰਾ ਦਾ ਹੱਥ

ਦੱਸਣਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਮੁਤਾਬਕ 25 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 4 ਫਰਵਰੀ ਨਿਸ਼ਚਿਤ ਕੀਤੀ ਗਈ ਹੈ। ਪੰਜਾਬ ਵਿਚ ਚੋਣਾਂ ਦੀ 20 ਫਰਵਰੀ ਨੂੰ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੁਲਸ ਨੇ ਅੰਮ੍ਰਿਤਸਰ ਸਥਿਤ ਘਰ ’ਚ ਮਾਰਿਆ ਛਾਪਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Assembly Elections
  • Nomination
  • Manpreet Ayali
  • ਵਿਧਾਨ ਸਭਾ ਚੋਣਾਂ
  • ਨਾਮਜ਼ਦਗੀ
  • ਮਨਪ੍ਰੀਤ ਇਆਲੀ

ਨਵਜੋਤ ਸਿੱਧੂ ਵੱਲੋਂ ਕਾਲੀ ਮਾਤਾ ਮੰਦਿਰ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਨਿਖ਼ੇਧੀ, ਟਵੀਟ ਕਰਕੇ ਆਖੀ ਇਹ ਗੱਲ

NEXT STORY

Stories You May Like

  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • shiromani akali dal performed brilliantly in payal municipal council elections
    ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
  • maur mandi  shiromani akali dal  candidate wins
    ਮੌੜ ਮੰਡੀ ਦੇ ਵਾਰਡ ਚਾਰ ਤੋਂ ਅਕਾਲੀ ਉਮੀਦਵਾਰ ਜਿੱਤਿਆ
  • opposition parties unite against rejection of bjp candidate  s nomination
    ਭਾਜਪਾ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਖਿਲਾਫ ਵਿਰੋਧੀ ਧਿਰਾਂ ਹੋਈਆਂ ਇਕਜੁੱਟ
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • voting begins for samrala municipal council elections
    ਸਮਰਾਲਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 3 ਵਾਰਡਾਂ 'ਚ ਬਿਨਾਂ ਮੁਕਾਬਲੇ ਦੇ ਚੁਣੇ ਗਏ ਉਮੀਦਵਾਰ
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ 'ਚ ਡਟੇ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar court complex receives bomb threat panic ensues
      ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • farmers stand firm on the border in chandigarh
      ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ,...
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • order issued to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਨੂੰ ਲੈ ਕੇ ਸਖ਼ਤ ਫਰਮਾਨ...
    • cash and mobile phone stolen from labour
      ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ...
    • fire in samana
      ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5...
    • jam at himachal border of punjab haryana
      ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • important news regarding government bus travel in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +