Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    8:36:18 PM

  • honeytrap gang busted in barmer two accused arrested

    ਇਕੱਲੇ ਕਮਰੇ 'ਚ ਸੱਦਿਆ, ਖਿੱਚੀਆਂ ਇਤਰਾਜ਼ਯੋਗ...

  • indian cricketer enters the room with girlfriend rohit sharma comes forward

    Girlfriend ਨੂੰ ਕਮਰੇ 'ਚ ਲੈ ਕੇ ਵੜਿਆ ਭਾਰਤੀ...

  • big administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਤੇ PCS...

  • trump big offer to iran

    ਈਰਾਨ ਨੂੰ 30 ਬਿਲੀਅਨ ਡਾਲਰ ਤੇ ਪਾਬੰਦੀਆਂ 'ਚ ਛੋਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • PSPCL ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

PUNJAB News Punjabi(ਪੰਜਾਬ)

PSPCL ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

  • Edited By Rakesh,
  • Updated: 03 Sep, 2024 02:00 AM
Punjab
assistant lineman of pspcl caught taking rs 10 000 bribe
  • Share
    • Facebook
    • Tumblr
    • Linkedin
    • Twitter
  • Comment

ਮੋਗਾ, (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐੱਲ.ਐੱਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀ.ਐੱਸ.ਪੀ.ਸੀ.ਐੱਲ. ਡਗਰੂ ਦੇ ਉਪ ਮੰਡਲ ਅਫਸਰ (ਐੱਸ.ਡੀ.ਓ.) ਜਰਨੈਲ ਸਿੰਘ ਨੇ ਉਕਤ ਏ.ਐੱਲ.ਐੱਮ. ਸੋਮ ਨਾਥ ਨਾਲ ਮਿਲ ਕੇ ਬਕਾਇਆ ਬਿੱਲਾਂ ਦੀ ਕਿਸ਼ਤਾਂ ਵਿੱਚ ਅਦਾਇਗੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਏ.ਐੱਲ.ਐੱਮ. ਸੋਮ ਨਾਥ ਨੇ ਬਾਅਦ ਵਿੱਚ ਫਿਰ ਢਾਬੇ 'ਤੇ ਆ ਕੇ ਬਿਜਲੀ ਸਪਲਾਈ ਕੱਟ ਦਿੱਤੀ ਅਤੇ 1,000 ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਹੀ ਇਸ ਨੂੰ ਦੁਬਾਰਾ ਜੋੜਿਆ ਅਤੇ ਕਿਹਾ ਕਿ ਬਕਾਇਆ ਬਿੱਲਾਂ ਨੂੰ ਤੁਰੰਤ ਭਰਿਆ ਜਾਵੇ। ਜਦੋਂ ਸ਼ਿਕਾਇਤਕਰਤਾ ਨੇ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੇ ਬਦਲ ਦੀ ਬੇਨਤੀ ਕੀਤੀ, ਤਾਂ ਏ.ਐੱਲ.ਐੱਮ. ਸੋਮ ਨਾਥ ਨੇ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਵਿੱਚੋਂ 10,000 ਰੁਪਏ ਐੱਸ.ਡੀ.ਓ. ਨੂੰ ਦਿੱਤੇ ਜਾਣਗੇ, ਜਦੋਂ ਕਿ ਉਸਨੇ ਸ਼ਿਕਾਇਤਕਰਤਾ ਤੋਂ ਖੁਦ ਲਈ 3,000 ਰੁਪਏ ਹਾਸਲ ਕਰ ਲਏ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਲੈਂਦਿਆਂ ਏ.ਐੱਲ.ਐੱਮ. ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਲੈਣ-ਦੇਣ ਦੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਤੀਜੀ ਕਿਸ਼ਤ ਲੈਂਦਿਆਂ ਏਐਲਐਮ ਸੋਮ ਨਾਥ ਨੂੰ ਦਬੋਚ ਲਿਆ। ਇਸ ਸਬੰਧ 'ਚ ਉਕਤ ਮੁਲਜ਼ਮ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਐਸ.ਡੀ.ਓ ਜਰਨੈਲ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

  • Assistant Lineman
  • PSPCL
  • Rs 10
  • 000

ਇੰਸਟਾਗ੍ਰਾਮ 'ਤੇ ਪਹਿਲਾਂ ਕੁੜੀ ਨਾਲ ਕੀਤੀ ਦੋਸਤੀ, ਫ਼ਿਰ ਉਸ ਨੂੰ IELTS ਦੇ ਬਹਾਨੇ ਸੱਦ ਕੇ ਰੋਲ਼'ਤੀ ਪੱਤ

NEXT STORY

Stories You May Like

  • block samiti patwari arrested by vigilance bureau for taking bribe of rs  20 000
    20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
  • tehsildar  s reader arrested taking bribe
    ਤਹਿਸੀਲਦਾਰ ਦਾ ਰੀਡਰ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
  • bribe of 24 lakh rupees
    24 ਲੱਖ ਰੁਪਏ ਦੀ ਰਿਸ਼ਵਤ! SDM ਦਾ ਸਟੈਨੋ ਨਕਦੀ ਸਮੇਤ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • harbhajan singh eto pspcl checking
    ਬਿਜਲੀ ਮੰਤਰੀ ਹਰਭਜਨ ਸਿੰਘ ETO ਵਲੋਂ PSPCL ਦਫ਼ਤਰਾਂ ਦੀ ਅਚਨਚੇਤ ਚੈਕਿੰਗ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
  • big news for pan card users  may have to pay a fine of rs 10 000
    PAN Card ਯੂਜ਼ਰਸ ਲਈ ਵੱਡੀ ਖ਼ਬਰ , ਦੇਣਾ ਪੈ ਸਕਦੈ 10,000 ਰੁਪਏ ਦਾ ਜੁਰਮਾਨਾ
  • sanitation inspector caught taking bribe of rs 15 000
    ਪੰਜਾਬ : 15,000 ਰੁਪਏ ਰਿਸ਼ਵਤ ਲੈਂਦਾ ਨੱਪਿਆ ਇਹ ਸਫ਼ਾਈ ਇੰਸਪੈਕਟਰ
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • big news about summer vacations in punjab
      ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
    • read weather on 28 29 30 and 1
      PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
    • restrictions imposed in punjab orders issued till august 16
      ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ
    • employee punjab government salary
      ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
    • famous businessman wife
      ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ...
    • punjab government officer notice
      ਸਖ਼ਤ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਅਫ਼ਸਰਾਂ ਨੂੰ ਜਾਰੀ ਕੀਤੇ ਨੋਟਿਸ
    • unknown person s deadbody found in a blue drum
      ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ...
    • today s top 10 news
      ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ...
    • big incident in punjab the phatak was open the train came from above
      ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
    • property worth rs 13 crore of drug smugglers sealed
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 11 ਕਰੋੜ ਰੁਪਏ ਦੀ ਪ੍ਰਾਪਰਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +