Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:23:44 PM

  • vladimir putin warnis european countries

    ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ...

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ- ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ

PUNJAB News Punjabi(ਪੰਜਾਬ)

ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ- ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ

  • Edited By Anuradha,
  • Updated: 11 Jun, 2022 12:12 PM
Chandigarh
assurance given by the education minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿਗਟਨ ਡੀ. ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ (ਰੇਲੋ) ਵਲੋਂ ਅੰਗਰੇਜ਼ੀ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿਚ ਪੰਜਾਬ ਭਰ ਤੋਂ 320 ਅੰਗਰੇਜ਼ੀ, ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲਿਆ। ਸਿਖਲਾਈ ਸੈਸ਼ਨ ਵਿਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡਾਇਰੈਕਟਰ ਐਜੂਕੇਸ਼ਨ ਜੀ.ਐੱਨ.ਸੀ.ਟੀ. ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓ.ਐੱਸ.ਡੀ. ਡਾ. ਪ੍ਰਵੀਨ ਚੌਧਰੀ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਉਚੇਚੇ ਤੌਰ ’ਤੇ ਸ਼ਾਮਲ ਹੋਏ।

ਇਹ ਵੀ ਪੜ੍ਹੋ : ਸੰਗਰੂਰ ਤੋਂ ਲੋਕ ਸਭਾ ਵਿਚ ਪਹੁੰਚਣ ਲਈ ਦੋ ਸਾਬਕਾ ਵਿਧਾਇਕ ਮੈਦਾਨ ਵਿਚ

ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫ਼ਸਰ ਰੂਥ ਗੂਡੇ, ਖੇਤਰੀ ਅੰਗਰੇਜੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀ.ਐੱਨ.ਸੀ.ਟੀ. ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ। ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ’ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ। ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ਵਿਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਅਤੇ ਵਿਕਾਸ ਲਈ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ : ਸੰਗਰੂਰ ਦੇ ਲੋਕ ਇੱਕ ਵਾਰ ਫਿਰ ‘ਆਪ’ ਦੇ ਹੱਕ ’ਚ ਫਤਵਾ ਦੇਣਗੇ : ਭਗਵੰਤ ਮਾਨ

ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ’ਤੇ ਪੂਰੀ ਤਵੱਜੋ ਦੇਣ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਭਵਿੱਖ ਵਿਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ। ਮੀਤ ਹੇਅਰ ਨੇ ਪੰਜਾਬ ਵਿਚ ਮਿਆਰੀ ਸਿੱਖਿਆ ਲਿਆਉਣ ਲਈ ਵਿਦੇਸ਼ਾਂ ਤੋਂ ਹਰ ਸੰਭਵ ਵਿਚਾਰਾਂ ਅਤੇ ਵਿਧੀਆਂ ਨੂੰ ਅਪਣਾਉਣ ਅਤੇ ਸਮਝਣ ਦਾ ਵਾਅਦਾ ਵੀ ਕੀਤਾ। ਸਿੱਖਿਆ ਮੰਤਰੀ ਨੇ ਇਹ ਵੀ ਆਖਿਆ ਕਿ ਕਿਸੇ ਵੀ ਅਧਿਆਪਕ ’ਤੇ ਫਰਜ਼ੀ ਅੰਕੜੇ ਦਿਖਾਉਣ ਲਈ ਦਬਾਅ ਨਹੀਂ ਪਾਇਆ ਜਾਵੇਗਾ ਅਤੇ ਅਸਲ ਤੱਥਾਂ/ਨਤੀਜਿਆਂ ਨੂੰ ਲੈ ਕੇ ਹੀ ਅੱਗੇ ਚੱਲਿਆ ਜਾਵੇਗਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਨਾਮ 'ਤੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਬਣਨਗੀਆਂ ਲਾਇਬ੍ਰੇਰੀਆਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Gurmeet Singh Meet Hayer
  • Education Minister
  • Teachers
  • Bhagwant Mann
  • Gurmeet Singh Meet Hair
  • ਸਿੱਖਿਆ ਮੰਤਰੀ
  • ਅਧਿਆਪਕਾਂ
  • ਭਗਵੰਤ ਮਾਨ
  • ਗੁਰਮੀਤ ਸਿੰਘ ਮੀਤ ਹੇਅਰ

CTU ਨਵੇਂ ਰੂਟਾਂ ’ਤੇ 54 ਬੱਸਾਂ ਉਤਾਰੇਗਾ, 12 ਸਾਲਾਂ ਤੋਂ ਬੰਦ ਰੂਟਾਂ ’ਤੇ ਦੁਬਾਰਾ ਚੱਲਣਗੀਆਂ ਬੱਸਾਂ

NEXT STORY

Stories You May Like

  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • two pandas from china to be sent to zoo atlanta soon  xi jinping
    'ਦੋਸਤੀ ਦੇ ਦੂਤ'; ਚੀਨ ਤੋਂ ਜਲਦ ਹੀ ਅਮਰੀਕਾ ਆਉਣਗੇ 2 ਪਾਂਡਾ, ਸ਼ੀ ਜਿਨਪਿੰਗ ਨੇ ਕੀਤਾ ਐਲਾਨ
  • drugs amit shah
    ਚਿੱਟੇ ਦੀ ਭੇਟ ਚੜ੍ਹੇ ਗੱਭਰੂਆਂ ਦੀਆਂ ਮਾਵਾਂ ਨੇ ਸ਼ਾਹ ਨੂੰ ਝੰਜੋੜਿਆ! ਦਿੱਤਾ ਭਰੋਸਾ ਤੇ ਧਰਵਾਸ
  • ashwini vaishnaw  union minister  semiconductors
    ਕੁਆਲਕੌਮ, ਇੰਟੈਲ ਵਰਗੀਆਂ ਕੰਪਨੀਆਂ ਖੜ੍ਹੀਆਂ ਕਰਨਗੇ ਭਾਰਤੀ ਨੌਜਵਾਨ ! ਕੇਂਦਰੀ ਮੰਤਰੀ ਨੇ ਜਤਾਇਆ ਭਰੋਸਾ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • trade talks
    ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ: ਕੈਨੇਡੀਅਨ ਵਪਾਰ ਮੰਤਰੀ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • shameful incident in ludhiana
      ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
    • central jail  mobile phone  narcotic pills
      ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • accident in ludhiana
      ਟਰਾਲੇ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ
    • new revelation in lpu case viral boy climbed on mig 23 arrested in himachal
      LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
    • massive fire breaks out in two buses in amritsar
      ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +