Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:49:41 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਆਤਿਸ਼ੀ ਦੀ ਵੀਡੀਓ ਨਾਲ ਨਹੀਂ ਹੋਈ ਛੇੜਛਾੜ! ਦਿੱਲੀ ਵਿਧਾਨ ਸਭਾ ਸਪੀਕਰ ਨੇ ਖੋਲ੍ਹੀ 'ਆਪ' ਦੇ ਦਾਅਵਿਆਂ ਦੀ ਪੋਲ

PUNJAB News Punjabi(ਪੰਜਾਬ)

ਆਤਿਸ਼ੀ ਦੀ ਵੀਡੀਓ ਨਾਲ ਨਹੀਂ ਹੋਈ ਛੇੜਛਾੜ! ਦਿੱਲੀ ਵਿਧਾਨ ਸਭਾ ਸਪੀਕਰ ਨੇ ਖੋਲ੍ਹੀ 'ਆਪ' ਦੇ ਦਾਅਵਿਆਂ ਦੀ ਪੋਲ

  • Edited By Rajwinder Kaur,
  • Updated: 17 Jan, 2026 01:30 PM
Punjab
atishi video delhi assembly speaker aap claims
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਵਲੋਂ ਸਿੱਖ ਗੁਰੂਆਂ ਬਾਰੇ ਕਥਿਤ ਟਿੱਪਣੀਆਂ ਨਾਲ ਸਬੰਧਤ ਵੀਡੀਓ ਨੂੰ ਲੈ ਕੇ ਸਿਆਸੀ ਹਲਚਲ ਹੁਣ ਹੋਰ ਜ਼ਿਆਦਾ ਤੇਜ਼ ਹੋ ਗਈ ਹੈ, ਕਿਉਂਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ ਹੁਣ ਜਨਤਕ ਹੋ ਗਈ ਹੈ। ਦਿੱਲੀ ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਨੇ ਇਸ ਸਬੰਧ ਵਿਚ ਪ੍ਰੈਸ ਕਾਨਫਰੰਸ ਕਰਦੇ ਹੋਏ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਰਿਪੋਰਟ ਮੁਤਾਬਕ ਆਤਿਸ਼ੀ ਦੀ ਆਡੀਓ-ਵੀਡੀਓ ਬਿਲਕੁਲ ਅਸਲੀ ਹੈ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਕੀਤੀ ਗਈ। 

ਇਹ ਵੀ ਪੜ੍ਹੋ : ਤਵਾਂਗ 'ਚ ਵੱਡਾ ਹਾਦਸਾ: ਬਰਫ਼ ਨਾਲ ਜੰਮੀ ਝੀਲ ਦਾ ਆਨੰਦ ਮਾਣਨ ਆਏ ਦੋ ਸੈਲਾਨੀਆਂ ਦੀ ਡੁੱਬਣ ਨਾਲ ਮੌਤ (ਵੀਡੀਓ)

ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਵਿਰੋਧੀ ਪਾਰਟੀ 'ਆਪ' ਦੀ ਬੇਨਤੀ 'ਤੇ 8 ਜਨਵਰੀ ਨੂੰ ਇਹ ਕਲਿੱਪ ਫੋਰੈਂਸਿਕ ਜਾਂਚ ਲਈ ਭੇਜੀ ਗਈ ਸੀ। ਆਡੀਓ-ਵੀਡੀਓ ਮਾਮਲੇ ਦੀ ਡਿਟੇਲ ਜਾਂਚ ਹੋਈ ਹੈ। ਫੋਰੈਂਸਿਕ ਲੈਬ ਦੀ ਰਿਪਰੋਟ ਵਿਚ ਇਸ ਨੂੰ ਸਹੀ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਤਿਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਸਟੇਟ ਏਜੰਸੀਆਂ ਦਾ ਇਸਤੇਮਾਲ ਕੀਤਾ ਹੈ। ਸਪੀਕਰ ਗੁਪਤਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ "ਜਲਦੀ" ਵਿੱਚ ਆਪਣੀ ਫੋਰੈਂਸਿਕ ਜਾਂਚ ਕਰਵਾਈ ਅਤੇ ਉਸ ਦੇ ਆਧਾਰ 'ਤੇ ਮਾਮਲੇ ਵਿੱਚ ਐਫਆਈਆਰ ਵੀ ਦਰਜ ਕਰਵਾ ਦਿੱਤੀ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਉਹ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਅਤੇ ਪੰਜਾਬ ਸਰਕਾਰ ਵੱਲੋਂ ਮੰਗੀ ਗਈ ਵੀਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਮੰਗ ਕਰਨਗੇ।

ਇਹ ਵੀ ਪੜ੍ਹੋ : ਆਤਿਸ਼ੀ ਵੱਲੋਂ ਸਦਨ 'ਚ ਕੀਤੇ ਗਏ ਪਾਪ ਦੀ ਹੋਈ ਪੁਸ਼ਟੀ : ਕਪਿਲ ਮਿਸ਼ਰਾ

ਦੱਸ ਦੇਈਏ ਕਿ ਇਹ ਵੀਡੀਓ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵੱਲੋਂ ਵਿਰੋਧੀ ਧਿਰ ਦੀ ਮੰਗ 'ਤੇ ਜਾਂਚ ਲਈ ਭੇਜੀ ਗਈ ਸੀ। ਦਿੱਲੀ ਲੈਬ ਦੀ ਇਸ ਰਿਪੋਰਟ ਨੇ ਪਹਿਲਾਂ ਕੀਤੇ ਗਏ ਦਾਅਵਿਆਂ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਪੰਜਾਬ ਪੁਲਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਜਾਂਚ ਵਿੱਚ ਇਹ ਵੀਡੀਓ 'ਡਾਕਟਰਡ' (ਛੇੜਛਾੜ ਕੀਤੀ ਹੋਈ) ਪਾਈ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਵੀ ਲਗਾਤਾਰ ਇਸ ਵੀਡੀਓ ਨੂੰ ਨਕਲੀ (fake) ਦੱਸਿਆ ਜਾ ਰਿਹਾ ਸੀ। 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਵਿੱਚ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਦੇ ਕਥਿਤ ਅਪਮਾਨ ਦਾ ਮੁੱਦਾ ਇੱਕ ਵੱਡੇ ਰਾਜਨੀਤਿਕ ਵਿਵਾਦ ਵਿੱਚ ਬਦਲ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ FSL ਤੇ ਆਤਿਸ਼ੀ ਨੂੰ ਨੋਟਿਸ, 22 ਜਨਵਰੀ ਤੱਕ ਮੰਗਿਆ ਜਵਾਬ

ਹੁਣ ਸਭ ਤੋਂ ਵੱਡੀ ਉਲਝਣ ਇਹ ਹੈ ਕਿ ਇੱਕੋ ਵੀਡੀਓ 'ਤੇ ਦੋ ਵੱਖ-ਵੱਖ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਬਿਲਕੁਲ ਵੱਖਰੀਆਂ ਹਨ। ਜਿੱਥੇ ਪੰਜਾਬ ਦੀ ਲੈਬ ਵੀਡੀਓ ਨੂੰ ਗਲਤ ਅਤੇ ਛੇੜਛਾੜ ਵਾਲੀ ਦੱਸ ਰਹੀ ਹੈ, ਉੱਥੇ ਹੀ ਦਿੱਲੀ ਦੀ ਰਿਪੋਰਟ ਇਸ ਨੂੰ ਸਹੀ ਕਰਾਰ ਦੇ ਰਹੀ ਹੈ। ਇਸ ਟਕਰਾਅ ਤੋਂ ਬਾਅਦ ਹੁਣ ਇਹ ਸਵਾਲ ਉੱਠ ਰਿਹਾ ਹੈ ਕਿ ਆਖ਼ਰ ਕਿਸ ਲੈਬ ਦੀ ਰਿਪੋਰਟ ਸਹੀ ਹੈ ਅਤੇ ਕਿਸ 'ਤੇ ਭਰੋਸਾ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Atishi video
  • Delhi Assembly Speaker vijender gupta
  • AAP claims
  • Forensic lab report
  • Punjab Government
  • ਆਤਿਸ਼ੀ ਵੀਡੀਓ
  • ਦਿੱਲੀ ਵਿਧਾਨ ਸਭਾ ਸਪੀਕਰ

ਗੁਰਦੁਆਰੇ ’ਚ ਲੰਗਰ ਖਾਣ ਤੋਂ ਬਾਅਦ ਲੋਕਾਂ ਦੇ ਬਿਮਾਰ ਪੈਣ ਦੀ ਘਟਨਾ ’ਤੇ ਸਿਹਤ ਵਿਭਾਗ ਵਲੋਂ ਕਾਰਵਾਈ ਸ਼ੁਰੂ

NEXT STORY

Stories You May Like

  • telangana  assembly  officer  heart attack
    ਤੇਲੰਗਾਨਾ ਵਿਧਾਨ ਸਭਾ 'ਚ IAS ਨਵੀਨ ਮਿੱਤਲ ਦੇ PS ਨੂੰ ਆ ਗਿਆ ਹਾਰਟ ਅਟੈਕ ! ਨਹੀਂ ਬਚ ਸਕੀ ਜਾਨ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • punjab in darkness due to false claims of aap government
    ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • smart city amritsar
    ਸਮਾਰਟ ਸਿਟੀ ਦੇ ਦਾਅਵਿਆਂ ਦੀ ਨਿਕਲੀ ਫੂਕ, ਹਾਲ ਗੇਟ ਦੇ ਬਾਹਰ 2 ਸਾਲਾਂ ਤੋਂ ਵਾਸ਼ਰੂਮ ਬੰਦ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +