Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:27:30 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

PUNJAB News Punjabi(ਪੰਜਾਬ)

ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

  • Edited By Rajwinder Kaur,
  • Updated: 04 Dec, 2024 06:37 PM
Punjab
attack not sukhbir badal sri harmandir sahib
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਕਮਲ ਕਾਂਸਲ) : ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ (All India Anti-Terrorist) ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਸੁਖਬੀਰ ਸਿੰਘ ਬਾਦਲ 'ਤੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉਹ ਪਵਿੱਤਰ ਸਥਾਨ ਹੈ, ਜਿਥੇ ਸਾਰੇ ਧਰਮਾਂ ਦੇ ਲੋਕ ਨਤਮਸਤਕ ਹੋਣ ਲਈ ਆਉਂਦੇ ਹਨ। ਇਸ ਸਥਾਨ 'ਤੇ ਆਉਣ ਵਾਲੇ ਲੋਕਾਂ ਨੂੰ ਜਦੋਂ ਪਤਾ ਲੱਗੇਗਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਅਕਾਲੀ ਦਲ ਦੇ ਲੀਡਰ ਸੁਖਬੀਰ ਬਾਦਲ 'ਤੇ ਫਾਇਰਿੰਗ ਹੋਈ ਹੈ ਤਾਂ ਉਹ ਡਰ ਜਾਣਗੇ। ਗੋਲੀ ਚਲਾਉਣ ਵਾਲਾ ਵਿਅਕਤੀ, ਮੌਤ ਦਾ ਸੌਦਾਗਰ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਹੈ। 

ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ

ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 'ਤੇ ਅੱਜ ਜੋ ਗੋਲੀਬਾਰੀ ਹੋਈ ਹੈ, ਉਹ ਉਕਤ ਸਥਾਨ 'ਤੇ ਸੁਰੱਖਿਆਂ ਦਾ ਪਹਿਰਾ ਦੇ ਰਹੇ ਪਹਿਰੇਦਾਰਾਂ ਦੀ ਕੋਸ਼ਿਸ਼ ਸਦਕਾ ਨਾਕਾਮ ਹੋਈ ਹੈ। ਇਹ ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸਗੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਲਗਾਈ ਗਈ ਹੈ। ਇਸ ਦੌਰਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅਵਾਰਡ ਵਾਪਸ ਲੈ ਲਿਆ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਪੁਲਸ ਦੇ ਜਵਾਨ, ਜੋ ਡਿਊਟੀ ਦੇ ਰਹੇ ਸਨ, ਦੀ ਬਹਾਦਰੀ ਨਾਲ ਸੁਖਬੀਰ ਬਾਦਲ 'ਤੇ ਹਮਲਾ ਨਹੀਂ ਹੋਇਆ। ਉਕਤ ਜਵਾਨਾਂ ਦੇ ਕਾਰਨ ਸੁਖਬੀਰ ਬਾਦਲ ਦਾ ਬਚਾਅ ਹੋ ਗਿਆ, ਨਹੀਂ ਤਾਂ ਗੋਲੀ ਲੱਗਣ ਕਾਰਨ ਉਹਨਾਂ ਦੀ ਜਾਨ ਜਾ ਸਕਦੀ ਸੀ।

ਇਹ ਵੀ ਪੜ੍ਹੋ - ਤੀਹਰੇ ਕਤਲ ਨਾਲ ਕੰਬਿਆ ਪੂਰਾ ਸ਼ਹਿਰ, ਮਾਂ-ਧੀ ਤੇ ਪਿਓ ਨੂੰ ਚੜ੍ਹਦੀ ਸਵੇਰ ਦਿੱਤੀ ਰੂਹ ਕੰਬਾਊ ਮੌਤ

ਉਹਨਾਂ ਕਿਹਾ ਕਿ ਉਸ ਸਮੇਂ ਪੰਜਾਬ ਪੁਲਸ ਦੇ ਜਵਾਨ, ਸੀਆਈਐੱਫ ਦੇ ਜਵਾਨ, ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਡਿਊਟੀ ਦੇ ਰਹੇ ਸਨ, ਉਹਨਾਂ ਦੀ ਬਹਾਦਰੀ ਨਾਲ ਕੋਈ ਘਟਨਾ ਨਹੀਂ ਵਾਪਰੀ, ਸੁਖਬੀਰ ਨੂੰ ਗੋਲੀ ਵੀ ਨਹੀਂ ਮਾਰੀ ਗਈ ਅਤੇ ਜਿਸ ਨੇ ਗੋਲੀ ਮਾਰੀ ਹੈ, ਉਸ ਨੂੰ ਕਾਬੂ ਵੀ ਕਰ ਲਿਆ ਗਿਆ। ਜੇਕਰ ਅਜਿਹਾ ਨਾ ਹੁੰਦਾ ਤਾਂ ਹੁਣ ਤੱਕ ਬਾਦਲ ਦੁਨੀਆ ਤੋਂ ਚਲੇ ਜਾਂਦਾ। ਬਿੱਟਾ ਨੇ ਕਿਹਾ ਕਿ ਸਿਆਸੀ ਲੜਾਈਆਂ ਤੁਹਾਡੀਆਂ ਹੋ ਸਕਦੀਆਂ ਹਨ ਪਰ ਮੈਂ ਉਹਨਾਂ ਕੁਝ ਕੁ ਸਿਆਸੀ ਪਾਰਟੀਆਂ ਦੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ਨਾਲ ਗੰਦੀ ਰਾਜਨੀਤੀ ਨਾ ਕਰੋ। ਆਪਣੀ ਚੜ੍ਹਤ ਲਈ ਪੰਜਾਬ ਵਿਚ ਕਿਸੇ ਤਰ੍ਹਾਂ ਦਾ ਕੋਈ ਦਖ਼ਲ ਨਾ ਦਿਓ। ਇਸ ਨਾਲ ਪੰਜਾਬ ਬਰਬਾਦ ਹੋ ਜਾਵੇਗਾ। ਪੰਜਾਬ ਨੂੰ ਪੰਜਾਬ ਰਹਿਣ ਦਿਓ। ਜੇਕਰ ਅਜਿਹਾ ਹੁੰਦਾ ਰਿਹਾ ਤਾਂ ਇਕ ਦਿਨ ਅਸੀਂ ਵੀ ਇਸ ਤਰ੍ਹਾਂ ਲਪੇਟੇ ਵਿਚ ਆ ਜਾਵਾਂਗੇ। 

ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ

ਬਿੱਟਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸੁਪਰੀਮ ਕੋਰਟ ਹੈ। ਸਿੱਖ ਕੌਮ ਮਾਨਵਤਾ ਲਈ ਬਣਾਈ ਗਈ ਹੈ। ਉਕਤ ਸਥਾਨ 'ਤੇ ਸਾਰੇ ਧਰਮਾਂ ਦੇ ਲੋਕ ਨਤਮਸਤਕ ਹੁੰਦੇ ਹਨ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਬਿੱਟਾ ਨੇ ਕਿਹਾ ਕਿ ਬੰਦੀ ਸਿੰਘ ਮੌਤ ਦੇ ਸੋਦਾਗਰ ਹੁੰਦੇ ਹਨ। ਜਿਹੜੇ ਲੋਕ ਇਨ੍ਹਾਂ ਦੀ ਰਿਹਾਈ ਦੀ ਮੰਗ ਕਰਦੇ ਹਨ, ਉਹ ਖ਼ੁਦ ਇਸ ਲਈ ਜ਼ਿੰਮੇਵਾਰ ਹਨ ਅਤੇ ਇਹਨਾਂ ਦੇ ਲਪੇਟੇ ਵਿਚ ਆਉਣਗੇ। ਸਿੱਖ ਕੌਮ ਮਨੁੱਖਤਾ ਦੀ ਸੇਵਾ ਕਰਨ ਲਈ ਬਣਾਈ ਗਈ ਹੈ। ਤੁਸੀਂ ਧਰਨੇ ਦੇ ਕੇ ਪੰਜਾਬ ਨੂੰ ਧਰਨੇ ਵਾਲਾ ਪੰਜਾਬ ਬਣਾ ਦਿੰਦੇ ਹੋ, ਕਦੇ ਕਿਸੇ ਸਰਹੱਦ, ਕਦੇ ਲੁਧਿਆਣਾ। ਧਰਨੇ ਸਿੱਖ ਕੌਮ ਦੀ ਪਛਾਣ ਨਹੀਂ ਹਨ। ਅਜਿਹੇ ਲੋਕ ਸਿੱਖ ਕੌਮ ਨੂੰ ਬਦਨਾਮ ਕਰ ਦਿੰਦੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਹਮਲਾ ਹੋਣਾ,ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰਾਂ ਦਾ ਬਹੁਤ ਵੱਡਾ ਅਪਮਾਨ ਹੈ। 

ਇਹ ਵੀ ਪੜ੍ਹੋ - ਬਿਨਾਂ ਸੱਦੇ ਵਿਆਹ 'ਚ ਦਾਖਲ ਹੋਏ ਕਾਲਜ ਵਿਦਿਆਰਥੀ, ਬਰਾਤੀਆਂ ਨਾਲ ਪਿਆ ਪੰਗਾ, ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sri Harmandir Sahib
  • Sukhbir Badal
  • attack
  • Maninderjit Singh Bitta
  • ਸ੍ਰੀ ਹਰਿਮੰਦਰ ਸਾਹਿਬ
  • ਸੁਖਬੀਰ ਬਾਦਲ
  • ਹਮਲਾ
  • ਮਨਿੰਦਰਜੀਤ ਸਿੰਘ ਬਿੱਟਾ

ਸੁਖਬੀਰ ਬਾਦਲ 'ਤੇ ਗੋਲ਼ੀ ਚਲਾਉਣ ਵਾਲੇ ਦੀ ਹੋਈ ਪਛਾਣ, ਜਾਣੋ ਕੌਣ ਹੈ ਨਾਰਾਇਣ ਸਿੰਘ ਚੌੜਾ

NEXT STORY

Stories You May Like

  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • sri harmandir sahib adorned with exotic flowers
    ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ
  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • kotkapura firing incident  sukhbir badal  court
    ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
  • satish poonia amritsar
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਤੀਰਥ ਨਤਮਸਤਕ ਹੋਏ ਭਾਜਪਾ ਇੰਚਾਰਜ ਸਤੀਸ਼ ਪੂਨੀਆ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court makes significant observations on bail petitions of ailing prisoners
      ਬਿਮਾਰ ਕੈਦੀਆਂ ਨੂੰ ਜ਼ਮਾਨਤ ਨਾ ਦੇਣ ਤੋਂ ਪਹਿਲਾਂ ‘ਨਿਆਂ ਦੀ ਰੀੜ੍ਹ’ ਦਿਖਾਵੇ ਜੱਜ:...
    • shiromani committee to honor onkar singh
      ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ...
    • drug smuglers arrested
      ਸਵਾ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਸਕੇ ਭਰਾ ਗ੍ਰਿਫ਼ਤਾਰ
    • power crisis pspcl power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • punjab politics  akali dal  bjp
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ...
    • mukerian kartoli rail line will transform the kandi area
      ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
    • protest in ludhiana
      ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ
    • sukhbir singh badal punjab bachao rally
      'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +