ਮੋਹਾਲੀ : ਇੱਥੋਂ ਦੇ ਪਿੰਡ ਤਸਇਮਲੀ 'ਚ ਇਕ ਅਖਬਾਰ ਦੇ ਪੱਤਰਕਾਰ 'ਤੇ ਜਾਨਲੇਵ ਹਮਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸੋਮਵਾਰ ਤੜਕੇ ਸਵੇਰੇ 3 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਪੱਤਰਕਾਰ ਦੇ ਘਰ 'ਚ ਦਾਖਲ ਹੋ ਕੇ ਉਸ 'ਤੇ ਗੋਲੀਆਂ ਚਲਾ ਦਿੱਤੀ ਅਤੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਰਾਤ ਦੇ ਸਮੇਂ ਹੀ ਮੌਕੇ 'ਤੇ ਪਹੁੰਚ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਸੀ। ਫਿਲਹਾਲ ਇਸ ਪੂਰੇ ਮਾਮਲੇ ਦੀ ਸੱਚਾਈ ਅਜੇ ਸਾਹਮਣੇ ਨਹੀਂ ਆ ਸਕੀ ਹੈ।
ਹਾਦਸੇ ਨੇ ਲਈ ਸੀ ਪਰਿਵਾਰ ਦੇ 3 ਜੀਆਂ ਦੀ ਜਾਨ, 2 ਮਹੀਨੇ ਬੀਤ ਜਾਣ 'ਤੇ ਵੀ ਹਨ ਪੁਲਸ ਦੇ ਹੱਥ ਖਾਲੀ
NEXT STORY