ਲੁਧਿਆਣਾ (ਰਾਜ): ਤਾਜਪੁਰ ਰੋਡ 'ਤੇ ਆਪਣੇ ਦੋਸਤ ਨਾਲ ਗੱਲ ਕਰ ਰਹੇ ਨਿਹੰਗ ਸਿੰਘ 'ਤੇ ਬਾਈਕ ਸਵਾਰ 3 ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਨਾਲ ਕੁੱਟਮਾਰ ਕਰ ਕੇ ਉਸ ਦੀ ਪੱਗ ਲਾਹ ਦਿੱਤੀ ਤੇ ਉਸ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਤੇ ਜੇਬ 'ਚੋਂ 4500 ਰੁਪਏ ਚੋਰੀ ਕਰ ਲਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ 'ਤੇ ਲਟਕੀ ਤਲਵਾਰ!
ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਸਾਹਿਲਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਮੋਹੰਮਦ ਇਜਾਜ਼ ਤੇ ਉਸ ਦੇ 2 ਅਣਪਛਾਤੇ ਸਾਥੀਆਂ 'ਤੇ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਇਜਾਜ਼ ਨੂੰ ਕਾਬੂ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਧੀ ਨੂੰ ਘਰ ਛੱਡ ਕੰਮ 'ਤੇ ਗਈ ਸੀ ਮਾਂ, ਵਾਪਸ ਪਰਤੀ ਤਾਂ ਉੱਡ ਗਏ ਹੋਸ਼
NEXT STORY