ਅੰਮ੍ਰਿਤਸਰ - ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ ਤੋਂ ਗੋਲੀਆਂ ਦੇ 3 ਖੋਲ ਵੀ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਜ਼ਖਮੀ ਹਾਲਾਤ ਵਿਚ ਸੜਕ ਕੰਢੇ ਖੂਨ ਨਾਲ ਲੱਥ-ਪੱਥ ਮਿਲਿਆ ਸੀ। ਇਹ ਵਾਰਦਾਤ ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਵਾਪਰੀ ਦੱਸੀ ਜਾ ਰਹੀ ਹੈ।
ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ, ਮਨਦੀਪ-ਸੁਖਜੀਤ ਦੇ ਘਰ ਜਸ਼ਨ ਦਾ ਮਾਹੌਲ
NEXT STORY