Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    3:25:45 PM

  • navjot sidhu s poetic attack on opponents

    ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ 'ਚ ਤੰਜ,...

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ...

  • canadian mp amarjit gill pays obeisance at sachkhand sri harmandir sahib

    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ...

  • tsunami of police encounters in punjab

    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ

PUNJAB News Punjabi(ਪੰਜਾਬ)

ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ

  • Edited By Gurminder Singh,
  • Updated: 18 Jan, 2023 03:16 PM
Mohali
attack on the vehicle of sgpc president harjinder singh dhami
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ. ਪ੍ਰਧਾਨ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ’ਚੋਂ ਦਿੱਤਾ ਅਸਤੀਫ਼ਾ

ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ। 

ਇਹ ਵੀ ਪੜ੍ਹੋ : ਨਵੋਜਤ ਸਿੱਧੂ ਦੀ ਰਿਹਾਈ ਬਾਰੇ ਵੱਡੀ ਖ਼ਬਰ, ਤਿਆਰੀਆਂ ਸ਼ੁਰੂ, ਸੋਸ਼ਲ ਮੀਡੀਆ ’ਤੇ ਜਾਰੀ ਹੋਇਆ ਸਵਾਗਤੀ ਰੂਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • SGPC president
  • Harjinder Singh Dhami
  • Attacked
  • ਐੱਸਜੀਪੀਸੀ ਪ੍ਰਧਾਨ
  • ਹਰਜਿੰਦਰ ਸਿੰਘ ਧਾਮੀ
  • ਹਮਲਾ

ਭਾਜਪਾ 'ਚ ਸ਼ਾਮਲ ਹੋਣ ਮਗਰੋਂ 'ਮਨਪ੍ਰੀਤ ਬਾਦਲ' ਦਾ ਪਹਿਲਾ ਬਿਆਨ, ਸ਼ਾਇਰਾਨਾ ਅੰਦਾਜ਼ 'ਚ ਮੋਦੀ ਦੀ ਕੀਤੀ ਤਾਰੀਫ਼

NEXT STORY

Stories You May Like

  • bikram majithia sgpc dhami
    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
  • sgpc president dhami took strict notice of the bathinda incident
    ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ : CTET ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਦਾ ਕੜਾ...
  • si kuldeep singh in charge p c branch office jalandhar range promoted
    SI ਕੁਲਦੀਪ ਸਿੰਘ ਇੰਚਾਰਜ ਪੀ. ਸੀ. ਬਰਾਂਚ ਦਫ਼ਤਰ ਜਲੰਧਰ ਰੇਂਜ ਨੂੰ ਦਿੱਤੀ ਗਈ ਤਰੱਕੀ
  • ndps act  punjab police  accused arrested
    ਐੱਨ. ਡੀ. ਪੀ. ਐੱਸ. ਐਕਟ ਤਹਿਤ ਗ੍ਰਿਫ਼ਤਾਰ
  • i  s  c  12th exam  grammar in english paper confuses students
    ਆਈ. ਐੱਸ. ਸੀ. 12ਵੀਂ ਦੀ ਪ੍ਰੀਖਿਆ: ਇੰਗਲਿਸ਼ ਦੇ ਪੇਪਰ 'ਚ ਆਈ ਗ੍ਰਾਮਰ ਨੇ ਵਿਦਿਆਰਥੀਆਂ ਨੂੰ ਭੰਬਲਭੂਸੇ 'ਚ ਪਾਇਆ
  • delhi government  s rejection of professor devinderpal singh bhullar  s petition
    ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡ. ਧਾਮੀ ਨੇ ਕੀਤਾ ਇਤਰਾਜ਼
  • dhami  s big statement on gurdwara amb sahib land issue
    ਕਰੋੜਾਂ ਦੀ ਜ਼ਮੀਨ...ਕੌਡੀਆਂ ਦੇ ਭਾਅ SALE, ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ 'ਤੇ ਧਾਮੀ ਦਾ ਵੱਡਾ ਬਿਆਨ
  • nihang singh attacks fellow nihang with sword
    ਨਿਹੰਗ ਸਿੰਘ ਵੱਲੋਂ ਸਾਥੀ ਨਿਹੰਗ ’ਤੇ ਤਲਵਾਰ ਨਾਲ ਹਮਲਾ, ਹੱਥ ਦਾ ਅੰਗੂਠਾ ਵੱਢਿਆ, PGI ਰੈਫ਼ਰ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
  • as elections approach  aap remembers businessmen  lucky sandhu
    ਚੋਣਾਂ ਨੇੜੇ ਆਉਂਦੇ ਹੀ 'ਆਪ' ਨੂੰ ਯਾਦ ਆਏ ਵਪਾਰੀ: ਲੱਕੀ ਸੰਧੂ
  • chief minister  s health insurance scheme
    ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਵੱਡਾ ਖੁਲਾਸਾ, ਅੱਜ 3 ਵਜੇ ਦੇਖੋ...
Trending
Ek Nazar
man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • loan recovery ludhiana
      ਡੇਢ ਲੱਖ ਦੀ ਕਿਸ਼ਤ ਟੁੱਟੀ ਤਾਂ ਮੁੰਡੇ ਨੂੰ ਚੁੱਕ ਕੇ ਲੈ ਗਏ ਫਾਈਨਾਂਸ ਕੰਪਨੀ ਦੇ...
    • good news for punjab centre s announcement
      ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ
    • theft in ludhiana
      ਇੰਡਸਟਰੀਅਲ ਏਰੀਆ 'ਚ ਚੋਰੀ: ਦਰਵਾਜ਼ਾ ਤੋੜ ਕੇ 5 ਕੁਇੰਟਲ ਤਾਂਬਾ ਲੈ ਉੱਡੇ ਚੋਰ;...
    • study visa fraud
      Study Visa 'ਤੇ ਅਮਰੀਕਾ ਭੇਜਣ ਦੇ ਨਾਂ 'ਤੇ 9 ਲੱਖ ਰੁਪਏ ਦੀ ਠੱਗੀ
    • punjabi truck driver arrested
      ਕੈਨੇਡਾ 'ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪੁਲਸ ਨੇ ਕਰੋੜਾਂ ਦੇ...
    • cm mann busy in propaganda instead of resolving the issue of punjabis
      CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ...
    • accident in samrala
      ਕਾਰ ਦੀ ਟੱਕਰ ਨਾਲ ਔਰਤ ਦੀ ਮੌਤ, ਨਸ਼ੇ 'ਚ ਟੁੰਨ ਸੀ ਡਰਾਈਵਰ, ਹੈਰੋਇਨ ਬਰਾਮਦ
    • bike riders fired shots at an nri s home in jalandhar
      ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
    • home burglar arrested
      ਘਰ ’ਚ ਦਾਖ਼ਲ ਹੋ ਕੇ ਲੁੱਟ-ਖੋਹ ਕਰਨ ਵਾਲਾ ਗ੍ਰਿਫ਼ਤਾਰ
    • weather is changing rapidly in punjab
      ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +