ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਮਹਿਲਾ ਸੰਦੀਪ ਕੌਰ ਵਾਸੀ ਪਿੰਡ ਭੋਲੇਵਾਲ ਜਦੀਦ ਦੀ ਸ਼ਿਕਾਇਤ 'ਤੇ ਉਸ ਦੇ ਘਰ ਵਿਚ ਜ਼ਬਰਦਸਤੀ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਘਰ ਦਾ ਸਾਮਾਨ ਤੋੜਣ ਦਾ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਸੰਦੀਪ ਕੌਰ ਦੀ ਸ਼ਿਕਾਇਤ 'ਤੇ ਗੁਰਮੀਤ ਸਿੰਘ, ਰਿੱਧੀ, ਅਜੇ, ਦਿਲਪ੍ਰੀਤ ਸਿੰਘ, ਸੁਖਚੈਨ ਸਿੰਘ ਤੇ 7 ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਕ ਮੁਲਜ਼ਮ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab ਦਾ ਇਹ ਮੇਨ ਰੋਡ ਹੋਇਆ ਜਾਮ, ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ
NEXT STORY