ਅੰਮ੍ਰਿਤਸਰ (ਨੀਰਜ): ਮੌਸਮ ਵਿਚ ਆਈ ਤਬਦੀਲੀ ਨੂੰ ਵੇਖਦਿਆਂ ਬੀ. ਐੱਸ. ਐੱਫ. ਵੱਲੋਂ ਜੁਆਇੰਟ ਚੈੱਕ ਪੋਸਟ ਅਟਾਰੀ ਵਿਚ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਪਰੇਡ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਪਰੇਡ ਸ਼ਾਮ 5.30 ਵਜੇ ਤੋਂ 6 ਵਜੇ ਤਕ ਹੋਇਆ ਕਰੇਗੀ। ਇਹ ਤਬਦੀਲੀ ਅੱਜ ਯਾਨੀ 1 ਅਪ੍ਰੈਲ ਤੋਂ ਲਾਗੂ ਹੋ ਗਈ ਹੈ। ਜੇਕਰ ਤੁਸੀਂ ਵੀ ਅਟਾਰੀ ਬਾਰਡਰ 'ਤੇ ਰਿਟ੍ਰੀਟ ਸੈਰੇਮਨੀ ਪਰੇਡ ਵੇਖਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਸ ਤਬਦੀਲੀ ਨੂੰ ਧਿਆਨ ਵਿਚ ਰੱਖ ਕੇ ਹੀ ਆਪਣੀ ਯੋਜਨਾ ਬਣਾਓ।
ਲੁਧਿਆਣਾ ਦੇ ਪਿੰਡ ਖੇੜਾ ਵਿਚ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਗੰਭੀਰ ਜ਼ਖ਼ਮੀ
NEXT STORY