Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:27:24 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼

PUNJAB News Punjabi(ਪੰਜਾਬ)

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼

  • Edited By Shivani Attri,
  • Updated: 01 Jun, 2025 05:54 PM
Sangrur-Barnala
attempt to desecrate sri guru granth sahib in gurdwara bhaktuana sahib
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ)- ਬਰਨਾਲਾ ਵਿਖੇ ਮਹਿਲ ਕਲਾਂ ਦੇ ਇਤਿਹਾਸਕ ਪਿੰਡ ਗਹਿਲ ਵਿਖੇ ਸਥਿਤ ਗੁਰਦੁਆਰਾ ਭਗਤੂਆਣਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।  ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਮੌਕੇ ’ਤੇ ਹਾਜ਼ਰ ਸੇਵਾਦਾਰਾਂ ਵੱਲੋਂ ਨਾਕਾਮ ਬਣਾ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਤੋਂ ਰੁਮਾਲਾ ਸਾਹਿਬ ਉਤਾਰਣ ਦੀ ਕੋਸ਼ਿਸ਼ ਕੀਤੀ ਪਰ ਸੇਵਾਦਾਰਾਂ ਦੀ ਸਚੇਤਤਾ ਕਾਰਨ ਉਕਤ ਵਿਅਕਤੀ ਨੂੰ ਰੋਕ ਲਿਆ ਗਿਆ। ਇਸ ਮੌਕੇ ਸੇਵਾਦਾਰ ਸੁਖਦਰਸ਼ਨ ਸਿੰਘ ਫਿਜੀਵਾਲਾ ਨੇ ਦੱਸਿਆ ਕਿ ਉਕਤ ਵਿਅਕਤੀ ਸ਼ੱਕੀ ਹਾਲਾਤ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ। ਜਦੋਂ ਉਹ ਗੁਰੂ ਗ੍ਰੰਥ ਸਾਹਿਬ ਦੇ ਥੜ੍ਹਾ ਸਾਹਿਬ ਉੱਤੇ ਚੜ੍ਹ ਰੁਮਾਲਾ ਸਾਹਿਬ ਉਤਾਰਣ ਲੱਗਾ ਤਾਂ ਸੇਵਾਦਾਰਾਂ ਨੇ ਰੌਲਾ ਪਾ ਕੇ ਉਸ ਨੂੰ ਰੋਕ ਲਿਆ। ਉਕਤ ਵਿਅਕਤੀ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

PunjabKesari

ਇਸ ਮੌਕੇ ਘਟਨਾ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਐੱਸ. ਜੀ. ਪੀ. ਸੀ. ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖਾਲਸਾ ਅਤੇ ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਦੁੱਖ਼ ਪ੍ਰਗਟਾਉਂਦੇ ਹੋਏ ਪੁਲਸ ਤੋਂ ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।  ਇਸ ਮੌਕੇ ਸਿੰਘ ਸਾਹਿਬਾਨ ਜਥੇਦਾਰ ਟੇਕ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਿੱਚ ਏਜੰਸੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ। ਐੱਸ. ਜੀ. ਪੀ. ਸੀ. ਨੇ ਇਸ ਮਾਮਲੇ ਦੀ ਪੂਰੀ ਪੈਰਵਾਈ ਕਰਨ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।

PunjabKesari

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ 

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖਾਲਸਾ ਅਤੇ ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਪਿੰਡ ਗਹਿਲ ਵਿਖੇ ਸਿੱਖ ਇਤਿਹਾਸ ਦੇ ਵੱਡਾ ਘੱਲੂਘਾਰਾ ਨਾਲ ਸੰਬੰਧਤ ਇਤਿਹਾਸਕ ਗੁਰਦੁਆਰਾ ਭਗਤੂਆਣਾ ਸਾਹਿਬ ਵਿੱਚ ਅੱਜ ਇਕ ਸੱਜਣ ਸਿੰਘ ਨਾਮ ਦੇ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗੁਰੂ ਗ੍ਰੰਥ ਸਾਹਿਬ ਦੇ ਥੜ੍ਹਾ ਸਾਹਿਬ 'ਤੇ ਚੜ੍ਹ ਕੇ ਗੁਰੂ ਗ੍ਰੰਥ ਸਾਹਿਬ ਦੇ ਰੁਮਾਲੇ ਨੂੰ ਖਿੱਚ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਤੁਰੰਤ ਮੌਕੇ 'ਤੇ ਹਾਜ਼ਰ ਸੇਵਾਦਾਰਾਂ ਵੱਲੋਂ ਰੋਕ ਲਿਆ ਗਿਆ ਗਿਆ। 

PunjabKesari

ਉਨ੍ਹਾਂ ਕਿਹਾ ਕਿ 2015 ਤੋਂ ਲੈ ਕੇ ਲਗਾਤਾਰ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਇਨ੍ਹਾਂ ਘਟਨਾਵਾਂ ਦੇ ਮਾਸਟਰਮਾਈਂਡ ਲੋਕਾਂ ਤੱਕ ਅਜੇ ਤੱਕ ਪੁਲਸ ਨਹੀਂ ਪਹੁੰਚ ਸਕੀ। ਉਨ੍ਹਾਂ ਕਿਹਾ ਕਿ ਜੂਨ ਮਹੀਨਾ ਦਰਬਾਰ ਸਾਹਿਬ ਦੇ ਹਮਲੇ ਨਾਲ ਜੁੜਿਆ ਹੋਣ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸਿੱਖਾਂ ਦੇ ਹਿਰਦੇ-ਵਲੂੰਦਰੇ ਜਾ ਰਹੇ ਹਨ। ਇਨ੍ਹਾਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਬੇਅਦਬੀ ਕਰਨ ਵਾਲੇ ਲੋਕਾਂ ਤੱਕ ਪਹੁੰਚ ਕਰਨ ਦੀ ਲੋੜ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ

ਇਸ ਮੌਕੇ ਪੁਲਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀ. ਐੱਸ. ਪੀ. ਜਤਿੰਦਰਪਾਲ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਮੌਕੇ 'ਤੇ ਸਾਵਧਾਨੀ ਕਾਰਨ ਇਹ ਘਟਨਾ ਵਾਪਰਨ ਤੋਂ ਬਚ ਗਈ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਅਧੀਨ ਹੈ। 

PunjabKesari

ਇਸ ਮੌਕੇ ਪਿੰਡ ਗਹਿਲ ਦੇ ਸਰਪੰਚ ਬਲਵੀਰ ਸਿੰਘ ਮਾਨ, ਪੰਚ ਕਰਮਜੀਤ ਸਿੰਘ ਸਿੱਧੂ, ਜਗਦੇਵ ਸਿੰਘ ਸੰਧੂ, ਦਰਬਾਰ ਸਿੰਘ ਗਹਿਲ (ਕਿਸਾਨ ਆਗੂ), ਸੇਵਾਦਾਰ ਦਵਿੰਦਰ ਸਿੰਘ, ਰਾਜ ਸਿੰਘ, ਗੁਰਜੰਟ ਸਿੰਘ (ਮਾਤਾ ਸਾਹਿਬ ਕੌਰ ਕਾਲਜ) ਤੇ ਹੋਰ ਵੱਡੀ ਗਿਣਤੀ ’ਚ ਪਿੰਡ ਵਾਸੀ ਅਤੇ ਸੰਗਤ ਮੌਜੂਦ ਰਹੀ। ਸਾਰਿਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਵੱਡੇ ਪੱਧਰ ’ਤੇ ਜਾਂਚ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਥੇ ਹੀ ਦੂਜੇ ਪਾਸੇ ਥਾਣਾ ਟੱਲੇਵਾਲ ਦੇ ਮੁਖੀ ਜਗਜੀਤ ਸਿੰਘ ਨੇ ਸੰਪਰਕ ਕਰਨ ਅਤੇ ਕਿਹਾ ਕਿ ਇਸ ਮਾਮਲੇ ਡੂੰਘਾਈ ਨਾਲ ਜਾਂਚ ਪੜ੍ਹਤਾਲ ਕੀਤੀ ਜਾ ਰਹੀ ਹੈ।

PunjabKesari

PunjabKesari

PunjabKesari

ਇਹ ਵੀ ਪੜ੍ਹੋ: ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ ਸਖ਼ਤ ਸਿਸਟਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • desecrate
  • Sri Guru Granth Sahib
  • Gurdwara Bhaktuana Sahib
  • ਗੁਰਦੁਆਰਾ ਸਾਹਿਬ
  • ਬੇਅਦਬੀ
  • ਗੁਰਦੁਆਰਾ ਭਗਤੂਆਣਾ ਸਾਹਿਬ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਹਰਨਾਮ ਸਿੰਘ ਨੂੰ ਮਿਲੇਗਾ

NEXT STORY

Stories You May Like

  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • fire broke out at gurdwara
    ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ
  • dhami expresses grief fire incident at gurudwara sahib building australia
    ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁਖ ਪ੍ਰਗਟ
  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bajwa s big claim in the vidhan sabha
      ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ...
    • complete ban on this medicine in amritsar
      ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
    • i am ready to contest elections against bhagwant mann raja warring
      'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ...
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • sir  ludhiana voter  verification process
      ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ
    • two bathinda police officers arrested for taking bribe of rs  1 lakh
      ਬਠਿੰਡਾ ਪੁਲਸ ਦੇ ਦੋ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • accident case
      ਬਲੈਰੋ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖਮੀ
    • former rajya sabha member shwet malik statement
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
    • sensational case in punjab
      ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ ਕੰਕਾਲ ਦੀ ਖੋਪੜੀ! ਅੱਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +