Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:05:44 PM

  • punjab police action

    ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ...

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Dera Bassi
  • ਡੇਰਾਬੱਸੀ ਤੋਂ ਵੱਡੀ ਖ਼ਬਰ : ਦੁਸਹਿਰਾ ਮਨਾਉਣ ਲਈ ਗਰਾਊਂਡ 'ਚ ਰੱਖੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼

PUNJAB News Punjabi(ਪੰਜਾਬ)

ਡੇਰਾਬੱਸੀ ਤੋਂ ਵੱਡੀ ਖ਼ਬਰ : ਦੁਸਹਿਰਾ ਮਨਾਉਣ ਲਈ ਗਰਾਊਂਡ 'ਚ ਰੱਖੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼

  • Edited By Babita,
  • Updated: 05 Oct, 2022 09:24 AM
Dera Bassi
attempt to set fire to the effigies on dussehra
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਵੈੱਬ ਡੈਸਕ, ਅਨਿਲ) : ਇੱਥੇ ਦੁਸਹਿਰਾ ਗਰਾਊਂਡ ਵਿਖੇ ਦੁਸਹਿਰੇ ਲਈ ਰੱਖੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਕਮੇਟੀ ਮੈਂਬਰਾਂ ਵੱਲੋਂ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਮੁਤਾਬਕ ਅੱਜ ਦੁਸਹਿਰਾ ਮਨਾਉਣ ਲਈ ਸ੍ਰੀ ਰਾਮਲੀਲਾ ਦੁਸਹਿਰਾ ਮੰਡਲ ਕਮੇਟੀ ਵੱਲੋਂ ਦੁਸਹਿਰਾ ਗਰਾਊਂਡ 'ਚ ਬੀਤੀ ਰਾਤ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਰੱਖੇ ਗਏ ਸਨ।

ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ ਹੋਣ ਵਾਲੇ 'ਏਅਰਸ਼ੋਅ' ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ, ਇਨ੍ਹਾਂ ਚੀਜ਼ਾਂ ਨੂੰ ਨਾਲ ਲਿਜਾਣ 'ਤੇ ਪਾਬੰਦੀ

PunjabKesari

ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਮੇਘਨਾਥ ਦੇ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਮਾਹੌਲ ਖ਼ਰਾਬ ਕੀਤਾ ਜਾ ਸਕੇ। ਇਸ ਘਟਨਾ ਨੂੰ ਲੈ ਕੇ ਕਮੇਟੀ ਮੈਂਬਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਮੇਟੀ ਮੈਂਬਰਾਂ ਵੱਲੋਂ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਐੱਸ. ਐੱਚ. ਓ. ਨੂੰ ਉਨ੍ਹਾਂ ਨੇ ਕਈ ਵਾਰ ਅਪੀਲ ਕੀਤੀ ਕਿ ਇੱਥੇ 2 ਮੁਲਾਜ਼ਮਾਂ ਦੀ ਡਿਊਟੀ ਲਾਈ ਜਾਵੇ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ।

ਇਹ ਵੀ ਪੜ੍ਹੋ : ਫ਼ਰਾਰ ਗੈਂਗਸਟਰ ਦੀਪਕ ਟੀਨੂੰ ਖ਼ਿਲਾਫ਼ ਲੁੱਕ ਆਊਟ ਨੋਟਿਸ, CM ਮਾਨ ਬੋਲੇ-ਜਲਦ ਹੋਵੇਗਾ ਸਲਾਖ਼ਾਂ ਪਿੱਛੇ

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਜਿੱਥੇ ਪੁਤਲਿਆਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ, ਉੱਥੇ ਹੀ ਸਟੇਜ 'ਤੇ ਵੀ ਪੱਥਰ ਮਾਰੇ ਗਏ। ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੀ ਅਜਿਹੇ ਸ਼ਰਾਰਤੀ ਅਨਸਰਾਂ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਦੂਆਂ ਦੇ ਇਸ ਤਿਓਹਾਰ ਨੂੰ ਖ਼ਰਾਬ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Derabassi
  • Dussehra Ground
  • effigies
  • Fire
  • Try
  • ਡੇਰਾਬੱਸੀ
  • ਦੁਸਹਿਰਾ ਗਰਾਊਂਡ
  • ਪੁਤਲੇ
  • ਅੱਗ
  • ਕੋਸ਼ਿਸ਼

ਵਿਜੀਲੈਂਸ ਵਿਭਾਗ ’ਚ ਫੇਰਬਦਲ, 4 PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

NEXT STORY

Stories You May Like

  • boat incident
    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ :  271 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ 'ਚ ਲੱਗੀ ਅੱਗ, 41 ਹੋਏ ਲਾਪਤਾ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • holy kalash yatra welcomed with devotion and enthusiasm in derabassi
    ਡੇਰਾਬੱਸੀ 'ਚ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
  • the full impact of   punjab bandh   in dera bassi
    ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • father quits job abroad to make daughter a chess player  pawns jewellery
    ਧੀ ਨੂੰ ਸ਼ਤਰੰਜ ਖਿਡਾਰਨ ਬਣਾਉਣ ਲਈ ਪਿਤਾ ਨੇ ਵਿਦੇਸ਼ ਦੀ ਨੌਕਰੀ ਛੱਡੀ, ਗਹਿਣੇ ਰੱਖੇ ਗਿਰਵੀ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +