Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:39:53 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ

PUNJAB News Punjabi(ਪੰਜਾਬ)

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ

  • Edited By Shivani Attri,
  • Updated: 17 Jun, 2026 03:57 PM
Jalandhar
attention applying for driving license applicant
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਰਿਜਨਲ ਟਰਾਂਸਪੋਰਟ ਦਫ਼ਤਰ ਅਧੀਨ ਆਉਣ ਵਾਲੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਸਰਵਰ ਨੇ ਬਿਨੈਕਾਰਾਂ ਨੂੰ ਨਿਰਾਸ਼ ਕਰ ਦਿੱਤਾ। ਸਵੇਰੇ ਤੈਅ ਸਮੇਂ ’ਤੇ ਸੈਂਟਰ ਵਿਚ ਕੰਮਕਾਜ ਸ਼ੁਰੂ ਹੋਇਆ ਪਰ ਅਚਾਨਕ ਸਰਵਰ ਠੱਪ ਹੋ ਗਿਆ। ਇਸ ਤੋਂ ਬਾਅਦ ਡਰਾਈਵਿੰਗ ਲਾਇਸੈਂਸ, ਲਰਨਿੰਗ ਲਾਇਸੈਂਸ ਅਤੇ ਹੋਰ ਸਬੰਧਤ ਕੰਮਾਂ ਲਈ ਪਹੁੰਚੇ ਸੈਂਕੜੇ ਬਿਨੈਕਾਰਾਂ ਨੂੰ ਘੰਟਿਆਂਬੱਧੀ ਇੰਤਜ਼ਾਰ ਕਰਨਾ ਪਿਆ।

ਇਹ ਵੀ ਪੜ੍ਹੋ: ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ

ਸਰਵਰ ਬੰਦ ਹੋਣ ਕਾਰਨ ਨਾ ਸਿਰਫ਼ ਟੈਸਟ ਪ੍ਰਕਿਰਿਆ ਪ੍ਰਭਾਵਿਤ ਹੋਈ, ਸਗੋਂ ਦਸਤਾਵੇਜ਼ਾਂ ਦੀ ਜਾਂਚ ਅਤੇ ਹੋਰ ਰਸਮੀ ਕਾਰਵਾਈਆਂ ਵੀ ਠੱਪ ਪੈ ਗਈਆਂ। ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪਹੁੰਚੇ ਲੋਕਾਂ ਵਿਚ ਇਸ ਮਾੜੇ ਪ੍ਰਬੰਧ ਨੂੰ ਲੈ ਕੇ ਭਾਰੀ ਨਾਰਾਜ਼ਗੀ ਵੇਖਣ ਨੂੰ ਮਿਲੀ। ਕਈ ਬਿਨੈਕਾਰਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਆਨਲਾਈਨ ਵਿਵਸਥਾ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਤ ਹਨ, ਜਦਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਵਰ ਚੱਲੇਗਾ ਜਾਂ ਨਹੀਂ ਜਾਂ ਕਦੋਂ ਚੱਲੇਗਾ, ਇਸ ਸਬੰਧ ਵਿਚ ਕੋਈ ਵੀ ਅਧਿਕਾਰੀ ਜਾਂ ਸਟਾਫ਼ ਮੈਂਬਰ ਕੁਝ ਵੀ ਦੱਸਣ ਦੇ ਸਮਰੱਥ ਨਹੀਂ ਸੀ। ਉੱਥੇ ਹੀ, ਏ. ਆਰ. ਟੀ. ਓ. ਵਿਸ਼ਾਲ ਗੋਇਲ ਨੇ ਦੱਸਿਆ ਕਿ ਸਰਵਰ ਦੀ ਦਿੱਕਤ ਸਥਾਨਕ ਪੱਧਰ ’ਤੇ ਨਹੀਂ ਆਈ, ਸਗੋਂ ਇਹ ਦਿੱਕਤ ਪੂਰੇ ਸੂਬੇ ਵਿਚ ਆ ਰਹੀ ਹੈ, ਜਿਸ ਕਾਰਨ ਉਹ ਕੁਝ ਵੀ ਕਰ ਪਾਉਣ ਵਿਚ ਅਸਮਰੱਥ ਹਨ।

ਰਾਮਪਾਲ ਸਿੰਘ, ਜੋ ਕਪੂਰਥਲਾ ਰੋਡ ਤੋਂ ਆਪਣੇ ਬੇਟੇ ਦਾ ਡਰਾਈਵਿੰਗ ਲਾਇਸੈਂਸ ਬਣਵਾਉਣ ਪਹੁੰਚੇ ਸਨ, ਨੇ ਕਿਹਾ ਕਿ ਪਿਛਲੇ ਹਫ਼ਤਿਆਂ ਦੌਰਾਨ ਇਹ ਲਗਾਤਾਰ ਦੂਜਾ ਮੌਕਾ ਹੈ ਜਦੋਂ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਅਜਿਹੀਆਂ ਤਕਨੀਕੀ ਖ਼ਾਮੀਆਂ ਦਾ ਪੱਕਾ ਹੱਲ ਕਰਨਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ:  ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ ਸਿੰਘ ਸ਼ਹੀਦ, ਜਨਵਰੀ 'ਚ ਹੋਇਆ ਸੀ ਵਿਆਹ
ਨੇਹਾ ਸ਼ਰਮਾ, ਜੋ ਡਰਾਈਵਿੰਗ ਲਾਇਸੈਂਸ ਲਈ ਸੈਂਟਰ ਪਹੁੰਚੀ ਸੀ, ਨੇ ਕਿਹਾ ਕਿ ਉਸ ਨੇ ਨੌਕਰੀ ਤੋਂ ਛੁੱਟੀ ਲੈ ਕੇ ਇਥੇ ਆਉਣ ਦਾ ਫ਼ੈਸਲਾ ਕੀਤਾ ਸੀ, ਪਰ ਸਰਵਰ ਫੇਲ ਹੋਣ ਕਾਰਨ ਪੂਰਾ ਦਿਨ ਖ਼ਰਾਬ ਹੋ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਸਿਸਟਮ ਦੀ ਭਰੋਸੇਯੋਗਤਾ ਹੀ ਨਹੀਂ ਹੈ ਤਾਂ ਲੋਕਾਂ ਨੂੰ ਆਨਲਾਈਨ ਪ੍ਰਕਿਰਿਆ ਦਾ ਲਾਭ ਕਿਵੇਂ ਮਿਲੇਗਾ। ਮਨਪ੍ਰੀਤ ਸਿੰਘ, ਨਿਵਾਸੀ ਖਾਂਬਰਾ ਨੇ ਕਿਹਾ ਕਿ ਸਰਕਾਰ ਡਿਜੀਟਲ ਪੰਜਾਬ ਦੀ ਗੱਲ ਕਰਦੀ ਹੈ, ਪਰ ਹਕੀਕਤ ਇਹ ਹੈ ਕਿ ਲੋਕਾਂ ਨੂੰ ਮੁੱਢਲੀਆਂ ਸੇਵਾਵਾਂ ਲਈ ਵੀ ਵਾਰ-ਵਾਰ ਚੱਕਰ ਲਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਤਕਨੀਕੀ ਸਮੱਸਿਆਵਾਂ ਦਾ ਖ਼ਮਿਆਜ਼ਾ ਆਮ ਨਾਗਰਿਕਾਂ ਨੂੰ ਭੁਗਤਣਾ ਪੈ ਰਿਹਾ ਹੈ।

PunjabKesari

ਰਾਜੇਸ਼ ਕੁਮਾਰ, ਜੋ ਆਪਣੇ ਲਾਇਸੈਂਸ ਦੇ ਨਵੀਨੀਕਰਨ (ਰੀਨਿਊ) ਲਈ ਪਹੁੰਚੇ ਸਨ, ਨੇ ਕਿਹਾ ਕਿ ਹਰ ਵਾਰ ਸਰਵਰ ਬੰਦ ਹੋਣ ਦੀ ਵਜ੍ਹਾ ਨਾਲ ਆਰਥਿਕ ਨੁਕਸਾਨ ਵੀ ਉਠਾਉਣਾ ਪੈਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਬਦਲਵੀਂ ਵਿਵਸਥਾ ਲਾਗੂ ਕਰਨ ਦੀ ਮੰਗ ਕੀਤੀ। ਉੱਥੇ ਹੀ ਸੁਨੀਤਾ ਦੇਵੀ ਨੇ ਕਿਹਾ ਕਿ ਔਰਤਾਂ ਅਤੇ ਬਜ਼ੁਰਗ ਨਾਗਰਿਕਾਂ ਲਈ ਘੰਟਿਆਂਬੱਧੀ ਲਾਈਨ ਵਿਚ ਖੜ੍ਹੇ ਰਹਿਣਾ ਬੇਹੱਦ ਮੁਸ਼ਕਿਲ ਹੁੰਦਾ ਹੈ। ਜੇਕਰ ਸਰਵਰ ਸਬੰਧੀ ਸਮੱਸਿਆਵਾਂ ਦਾ ਸਮਾਂ ਰਹਿੰਦੇ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦਾ ਸਰਕਾਰੀ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਜਾਵੇਗਾ।

PunjabKesari

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ

ਬਿਨੈਕਾਰਾਂ ਨੇ ਮੰਗ ਕੀਤੀ ਕਿ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਚ ਸਰਵਰ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਅਜਿਹੇ ਮਾਮਲਿਆਂ ਵਿਚ ਬਦਲਵੀਂ ਵਿਵਸਥਾ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਫ਼ਜ਼ੂਲ ਦੀ ਪ੍ਰੇਸ਼ਾਨੀ ਅਤੇ ਆਰਥਿਕ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ। ਲਗਾਤਾਰ ਦੂਜੇ ਦਿਨ ਸਰਵਰ ਠੱਪ ਹੋਣ ਨਾਲ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Driving license applicant
  • Regional Transport Office
  • ਡਰਾਈਵਿੰਗ ਲਾਇਸੈਂਸ
  • ਰਿਜਨਲ ਟਰਾਂਸਪੋਰਟ ਦਫ਼ਤਰ

ਸ਼ਰੀਕਾਂ ਦੀ ਲੜਾਈ ਚੱਲ ਗਈਆਂ ਗੋਲ਼ੀਆਂ, ਜ਼ਮੀਨ ਦੇ ਰੌਲ਼ੇ ਨੇ ਧਾਰਿਆ ਭਿਆਨਕ ਰੂਪ

NEXT STORY

Stories You May Like

  • driving license transport department
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • punjab  setback for applicants arriving for driving tests
    ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
  • attention those heading to pgi chandigarh
    ਚੰਡੀਗੜ੍ਹ PGI ਜਾਣ ਵਾਲੇ ਸਾਵਧਾਨ! ਅੱਜ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ, ਪੜ੍ਹੋ ਇਹ ਐਡਵਾਈਜ਼ਰੀ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
  • police have registered a case against the driver
    ਪੁਲਸ ਵੱਲੋਂ ਡਰਾਈਵਰ ਖ਼ਿਲਾਫ਼ ਮਾਮਲਾ ਦਰਜ, ਗਲਤ ਡਰਾਈਵਿੰਗ ਦੇ ਲੱਗੇ ਦੋਸ਼
  • additional district magistrate cancels licenses of two immigration consultancies
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +