Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:47:42 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

PUNJAB News Punjabi(ਪੰਜਾਬ)

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

  • Edited By Shivani Attri,
  • Updated: 16 Apr, 2026 11:34 AM
Jalandhar
attention to those applying for driving licenses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਰੀਜਨਲ ਟ੍ਰਾਂਸਪੋਰਟ ਦਫ਼ਤਰ (ਆਰ. ਟੀ. ਓ.) ਅਧੀਨ ਆਉਣ ਵਾਲਾ ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ, ਜੋਕਿ ਬੱਸ ਸਟੈਂਡ ਦੇ ਨਜ਼ਦੀਕ ਹੈ, ਉਸ ਸਮੇਂ ਅਵਿਵਸਥਾ ਦਾ ਸ਼ਿਕਾਰ ਹੋ ਗਿਆ, ਜਦੋਂ ਬੀਤੇ ਦਿਨ ਤੋਂ ਹੀ ਇੰਟਰਨੈੱਟ ਸੇਵਾ ਠੱਪ ਹੋ ਗਈ। ਕਰੀਬ ਦੋ ਘੰਟੇ ਤੱਕ ਕੰਮਕਾਜ ਪੂਰੀ ਤਰ੍ਹਾਂ ਬੰਦ ਰਿਹਾ, ਜਿਸ ਕਾਰਨ ਡ੍ਰਾਈਵਿੰਗ ਲਾਇਸੈਂਸ, ਲਰਨਿੰਗ ਲਾਇਸੈਂਸ, ਇੰਟਰਨੈਸ਼ਨਲ ਲਾਇਸੈਂਸ ਅਤੇ ਡੁਪਲੀਕੇਟ ਲਾਇਸੈਂਸ ਬਣਵਾਉਣ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵੇਰੇ 9 ਵਜੇ ਤੋਂ ਪਹਿਲਾਂ ਹੀ ਲੋਕ ਲਾਇਸੈਂਸ ਬਣਾਉਣ ਲਈ ਸੈਂਟਰ ਪਹੁੰਚਣੇ ਸ਼ੁਰੂ ਹੋ ਗਏ ਸਨ ਪਰ ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਇਹ ਸਪੱਸ਼ਟ ਹੋ ਗਿਆ ਕਿ ਤਕਨੀਕੀ ਖਰਾਬੀ ਕਾਰਨ ਕੰਮ ਸ਼ੁਰੂ ਨਹੀਂ ਹੋ ਸਕੇਗਾ। ਇੰਟਰਨੈੱਟ ਬੰਦ ਹੋਣ ਕਾਰਨ ਪੂਰਾ ਸਿਸਟਮ ਜਾਮ ਹੋ ਗਿਆ ਅਤੇ ਕਰਮਚਾਰੀ ਵੀ ਬੇਵੱਸ ਨਜ਼ਰ ਆਏ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

PunjabKesari

ਜਿਸ ਕਾਰਨ ਬਿਨੈਕਾਰਾਂ ਨੂੰ ਘੰਟਿਆਂਬੱਧੀ ਲੰਬੀਆਂ ਲਾਈਨਾਂ ’ਚ ਖੜ੍ਹੇ ਰਹਿਣਾ ਪਿਆ। ਸੈਂਟਰ ’ਚ ਬੈਠਣ ਦੀ ਉਚਿਤ ਵਿਵਸਥਾ ਨਾ ਹੋਣ ਕਾਰਨ ਸਥਿਤੀ ਹੋਰ ਖ਼ਰਾਬ ਹੋ ਗਈ। ਤੇਜ਼ ਧੁੱਪ ਦੌਰਾਨ ਕਈ ਲੋਕ ਜ਼ਮੀਨ ’ਤੇ ਬੈਠਣ ਨੂੰ ਮਜਬੂਰ ਹੋਏ, ਜਦਕਿ ਬਜ਼ੁਰਗ ਅਤੇ ਔਰਤਾਂ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਦਿਸੀਆਂ।
ਸਭ ਤੋਂ ਵੱਡੀ ਤ੍ਰਾਸਦੀ ਇਹ ਰਹੀ ਕਿ ਇਕ ਪਾਸੇ ਸਰਕਾਰ ਡਿਜੀਟਲ ਇੰਡੀਆ ਅਤੇ ਘਰ ਬੈਠੇ ਸੇਵਾਵਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਉੱਥੇ ਹੀ ਦੂਜੇ ਪਾਸੇ ਇਕ ਸਾਧਾਰਨ ਇੰਟਰਨੈੱਟ ਦੀ ਰੁਕਾਵਟ ਨੇ ਪੂਰੇ ਸਿਸਟਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਕਰੀਬ 11 ਵਜੇ ਤੋਂ ਬਾਅਦ ਜਦੋਂ ਇੰਟਰਨੈੱਟ ਸੇਵਾ ਬਹਾਲ ਹੋਈ, ਉਦੋਂ ਜਾ ਕੇ ਕੰਮਕਾਜ ਦੋਬਾਰਾ ਸ਼ੁਰੂ ਹੋ ਸਕਿਆ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਪਰ ਉਦੋਂ ਤੱਕ ਸੈਂਕੜੇ ਲੋਕ ਘੰਟਿਆਂਬੱਧੀ ਪ੍ਰੇਸ਼ਾਨੀ ਝੱਲ ਚੁੱਕੇ ਸਨ।

PunjabKesari

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਰਾਹੁਲ ਸ਼ਰਮਾ ਨਿਵਾਸੀ, ਮਾਡਲ ਟਾਊਨ ਨੇ ਕਿਹਾ ਕਿ “ਮੈਂ ਸਵੇਰੇ 8:30 ਵਜੇ ਸੈਂਟਰ ’ਚ ਪਹੁੰਚ ਗਿਆ ਸੀ, ਉਮੀਦ ਸੀ ਕੰਮ ਜਲਦੀ ਹੋ ਜਾਵੇਗਾ ਪਰ ਇੰਟਰਨੈੱਟ ਬੰਦ ਹੋਣ ਦੀ ਵਜ੍ਹਾ ਨਾਲ 2 ਘੰਟੇ ਤੱਕ ਸਿਰਫ਼ ਇੰਤਜ਼ਾਰ ਹੀ ਕਰਨਾ ਪਿਆ। ਸੈਂਟਰ ’ਚ ਨਾ ਬੈਠਣ ਦੀ ਜਗ੍ਹਾ, ਨਾ ਹੀ ਟੋਕਨ ਸਿਸਟਮ ਅਤੇ ਨਾ ਹੀ ਕੋਈ ਜਾਣਕਾਰੀ ਦੇਣ ਵਾਲਾ, ਇਹ ਪੂਰੀ ਤਰ੍ਹਾਂ ਅਵਿਵਸਥਾ ਹੈ।” ਸਿਮਰਨਜੀਤ ਕੌਰ ਨਿਵਾਸੀ, ਗੁਰੂ ਨਾਨਕਪੁਰਾ ਨੇ ਦੱਸਿਆ ਕਿ ਔਰਤਾਂ ਲਈ ਸੈਂਟਰ ’ਚ ਕੋਈ ਸਹੂਲਤ ਨਹੀਂ ਹੈ। ਸਾਨੂੰ ਧੁੱਪ ’ਚ ਬੈਠਣਾ ਪਿਆ, ਬਹੁਤ ਪ੍ਰੇਸ਼ਾਨੀ ਹੋਈ। ਜੇਕਰ ਪਹਿਲਾਂ ਹੀ ਦੱਸ ਦਿੱਤਾ ਜਾਂਦਾ ਕਿ ਸਿਸਟਮ ਬੰਦ ਹੈ, ਤਾਂ ਅਸੀਂ ਇੰਨਾ ਸਮਾਂ ਬਰਬਾਦ ਨਾ ਕਰਦੇ।

PunjabKesari

ਹਰਪ੍ਰੀਤ ਸਿੰਘ ਨਿਵਾਸੀ, ਬਸਤੀ ਸ਼ੇਖ ਨੇ ਕਿਹਾ ਕਿ ਇਕ ਪਾਸੇ ਸਰਕਾਰ ਕਹਿੰਦੀ ਹੈ ਸਭ ਕੁਝ ਆਨਲਾਈਨ ਹੋ ਗਿਆ ਹੈ, ਪਰ ਇੱਥੇ ਇਕ ਇੰਟਰਨੈੱਟ ਬੰਦ ਹੋਣ ਨਾਲ ਪੂਰਾ ਕੰਮ ਰੁਕ ਜਾਂਦਾ ਹੈ। ਇਹ ਡਿਜੀਟਲ ਸਿਸਟਮ ਨਹੀਂ, ਸਗੋਂ ਮਜ਼ਾਕ ਬਣ ਗਿਆ ਹੈ। ਸੰਜੀਵ ਕੁਮਾਰ ਨਿਵਾਸੀ, ਅਰਬਨ ਅਸਟੇਟ ਨੇ ਕਿਹਾ ਕਿ “ਮੈਂ ਛੁੱਟੀ ਲੈ ਕੇ ਆਇਆ ਸੀ, ਪਰ ਇਥੇ ਆ ਕੇ ਪਤਾ ਲੱਗਿਆ ਕਿ ਸਿਸਟਮ ਹੀ ਬੰਦ ਹੈ। ਅਜਿਹੇ ’ਚ ਆਮ ਆਦਮੀ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ।”

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • driving licenses
  • peoples
  • attention
  • big problem
  • ਡਰਾਈਵਿੰਗ ਲਾਇਸੈਂਸ
  • ਵੱਡੀ ਮੁਸੀਬਤ 
  • ਰਿਜਨਲ ਟਰਾਂਸਪੋਰਟ ਆਫਿਸ
  • ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ

ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • government buses across punjab to go off the roads starting the 22nd
    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ
  • parents should be cautious before giving mobile phones to children
    ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ ਹੈ ਭਾਰੀ
  • licenses of two travel firms cancelled
    ਦੋ ਟ੍ਰੈਵਲ ਫਰਮਾਂ ਦੇ ਲਾਇਸੈਂਸ ਰੱਦ
  • more focus on basic education
    ਮੁੱਢਲੀ ਸਿੱਖਿਆ ’ਤੇ ਵਧੇਰੇ ਧਿਆਨ ਦੇਣ ਦੀ ਲੋੜ
  • ignoring a headache upon waking up can be costly
    ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • uapa action
    UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ ਦਾ ਮਕਾਨ ਜ਼ਬਤ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +