Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    6:38:03 PM

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਵੱਲ ਜਾਣ ਵਾਲੇ ਦੇਣ ਧਿਆਨ, ਵਾਹਨ ਚਾਲਕਾਂ ਦੇ ਮਤਲਬ ਦੀ ਹੈ ਖ਼ਬਰ

PUNJAB News Punjabi(ਪੰਜਾਬ)

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਵੱਲ ਜਾਣ ਵਾਲੇ ਦੇਣ ਧਿਆਨ, ਵਾਹਨ ਚਾਲਕਾਂ ਦੇ ਮਤਲਬ ਦੀ ਹੈ ਖ਼ਬਰ

  • Edited By Babita,
  • Updated: 09 Jun, 2026 10:16 AM
Chandigarh
attention to those heading to punjab s most expensive toll plaza
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ (ਮਨਪ੍ਰੀਤ) : ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਇਕ ਵਾਰ ਫਿਰ ਤੋਂ 2 ਘੰਟੇ ਲਈ ਫ਼ਰੀ ਕੀਤਾ ਜਾ ਰਿਹਾ ਹੈ। ਇਸ ਬਾਰੇ ਲੁਧਿਆਣਾ 'ਚ ਕੌਮੀ ਇਨਸਾਫ਼ ਮੋਰਚੇ ਦੇ ਵਰਕਰਾਂ ਵੱਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ 30 ਸਾਲਾਂ ਤੋਂ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ ਦੇ ਵਿਰੋਧ 'ਚ 9 ਜੂਨ ਨੂੰ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ 2 ਘੰਟੇ ਲਈ ਪੂਰਨ ਰੂਪ 'ਚ ਟੋਲ ਫ਼ਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਗਾਏ ਜਾ ਰਹੇ ਹਨ ਪਰ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ। ਇਸ ਦੇ ਵਿਰੋਧ 'ਚ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਟੋਲ ਫ਼ਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਫ਼ਰੀ ਕਰ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਜਲਦ ਤੋਂ ਜਲਦ ਕੇਂਦਰ ਸਰਕਾਰ ਤੱਕ ਪਹੁੰਚ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਮੋਰਚੇ ਦੇ ਆਗੂਆਂ ਨੇ ਕਿਸਾਨ ਜੱਥੇਬੰਦੀਆਂ, ਸਿੱਖ ਸੰਗਤ ਤੇ ਇਨਸਾਫ਼ ਪਸੰਦ ਲੋਕਾਂ ਨੂੰ ਵੱਡੀ ਗਿਣਤੀ ’ਚ ਲਾਡੋਵਾਲ ਟੋਲ ਪਲਾਜ਼ਾ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Ladowal Toll Plaza
  • Free
  • Motorist
  • ਲਾਡੋਵਾਲ ਟੋਲ ਪਲਾਜ਼ਾ
  • ਫਰੀ
  • ਵਾਹਨ ਚਾਲਕ

ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ ਤੋੜਿਆ ਦਮ

NEXT STORY

Stories You May Like

  • nhai  toll plazas  fraud  toll collection  ed raids
    NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ ਸੂਬਿਆਂ 'ਚ ਮਾਰੇ ਛਾਪੇ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • living near toll plazas  vehicle information will be linked to fastag
    ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • punjab shocking incident
      ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • prtc bus theft
      ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • big action by ed 7 properties worth rs 1 50 crore attached
      BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
    • armed robbers entered the college and beat up the watchman
      ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ ਚੌਕੀਦਾਰ, ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +